ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ 14 ਅਪ੍ਰੈਲ ਨੂੰ ਲੱਗੇਗਾ ਧਾਰਮਿਕ ਦੀਵਾਨ
ਨਿਊ ਚੰਡੀਗੜ੍ਹ, 31 ਮਾਰਚ (ਪ.ਪ )- ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਮੀਂਹ ਕਾਰਨ ਪ੍ਰਗਟਿਓ ਖਾਲਸਾ ਸਮਾਗਮ ਦਾ ਰੱਦ ਹੋਇਆ ਦੀਵਾਨ 14 ਅਪ੍ਰੈਲ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ…
ਰਾਜ ਪੱਧਰੀ ਗਤਕਾ ਮੁਕਾਬਲਿਆਂ ‘ਚ ਕੁਰਾਲੀ ਦੀ ਖਾਲਸਾ ਅਕਾਲ ਪੁਰਖ ਕੀ ਫੌਜ਼ ਨੇ ਪਹਿਲਾ ਸਥਾਨ ਕੀਤਾ ਹਾਸਿਲ
ਨਿਊ ਚੰਡੀਗੜ੍ਹ, 31 ਮਾਰਚ (ਬਜੀਦਪੁਰ) = ਜਿਲਾ ਪਟਿਆਲਾ ਦੇ ਕਸਬਾ ਸਨੌਰ ਵਿਖੇ ਕਰਵਾਏ ਗਏ ਰਾਜ ਪੱਧਰੀ ‘ਵਿਰਸਾ ਸੰਭਾਲ ਗਤਕਾ ਮੁਕਾਬਲਿਆਂ’ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਚੋਟੀ ਦੀਆਂ 10…
ਨਿਊ ਚੰਡੀਗੜ੍ਹ ਇਲਾਕੇ ‘ਚ ਸੜਕੀ ਨਿਯਮਾਂ ਦੀ ਪਾਲਣਾ ਲਈ ਟ੍ਰੈਫਿਕ ਪੁਲਿਸ ਹੋਈ ਸਖ਼ਤ
ਨਿਊ ਚੰਡੀਗੜ੍ਹ, 31 ਮਾਰਚ (ਬਜੀਦਪੁਰ) – ਨਿਊ ਚੰਡੀਗੜ੍ਹ ਇਲਾਕੇ ਵਿੱਚ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦੇ ਸਥਾਨਕ ਟ੍ਰੈਫਿਕ ਪੁਲਿਸ ਮੱਦੇਨਜ਼ਰ ਵਾਹਨ ਚਾਲਕਾਂ ਖਿਲਾਫ ਸਖਤ ਹੋ…
ਖੇਤੀਬਾੜੀ ਵਿਭਾਗ ਵੱਲੋਂ ਗੁਨੋਮਾਜਰਾ ਵਿਖੇ ਕਣਕ ਦੇ ਨਾੜ ਸਬੰਧੀ ਵਿਸ਼ੇਸ ਕੈਂਪ ਲਾਇਆ ਗਿਆ
ਨਿਊ ਚੰਡੀਗੜ੍ਹ, 31 ਮਾਰਚ (ਬਜੀਦਪੁਰ) – ਮੁੱਖ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਅਫਸਰ ਐਸ ਏ ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ ਮਾਜਰੀ…
ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ
ਕਪੂਰਥਲਾ, 30 ਮਾਰਚ (ਕੌੜਾ ) – ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਸੰਤ ਬਾਬਾ ਜੱਗਾ ਸਿੰਘ ਗੁਰਦੁਆਰਾ ਅੰਤਰਯਾਮਤਾ ਸੁਲਤਾਨਪੁਰ ਲੋਧੀ ਵਾਲਿਆ ਦੀ…
ਮਹਿੰਗਾਈ ਭੱਤੇ ‘ਤੇ ਦਿੱਤੇ ਐਫੀਡੇਵਿਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ-ਡੀ.ਟੀ.ਐਫ.
ਪੰਜਾਬ ਦੇ ਮੁਲਾਜ਼ਮਾਂ ਨੂੰ ਆਈ.ਏ.ਐਸ.,ਆਈ.ਪੀ.ਐਸ.ਅਤੇ ਆਈ.ਐਫ.ਐਸ. ਅਧਿਕਾਰੀਆਂ ਤੋਂ 16% ਘੱਟ ਮਿਲ ਰਿਹਾ ਡੀ.ਏ. ਕਪੂਰਥਲਾ, 30 ਮਾਰਚ (ਕੌੜਾ )- ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਸਬੰਧੀ ਅਦਾਲਤ ਵਿੱਚ ਦਿੱਤੇ ਐਫੀਡੇਵਿਟ ਨੇ ਪੰਜਾਬ…
ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਦੀ ਪਿੰਡ ਬੂਲਪੁਰ ਤੋਂ ਬੱਸ ਰਵਾਨਾ ਹੋਈ
ਕਪੂਰਥਲਾ, 30 ਮਾਰਚ (ਕੌੜਾ )- ਧੰਨ-ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਬੂਲਪੁਰ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਬੂਲਪੁਰ ਦੇ ਗੁਰਦਵਾਰਾ ਸਾਹਿਬ ਤੋਂ …
ਮਿਸ਼ਨ ਸਮਰੱਥ 3.0 ਅਕਾਦਮਿਕ ਪ੍ਰਦਰਸ਼ਨ ਦੇ ਆਧਾਰ ‘ਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਸਕੂਲ ਸਨਮਾਨਿਤ
ਸਮੂਹ ਅਧਿਆਪਕ ਆਗਾਮੀ ਵਿਦਿਅਕ ਸੈ਼ਸਨ ਦੌਰਾਨ ਇਸੇ ਪ੍ਰਕਾਰ ਆਪਣੀ ਪੂਰੀ ਮਿਹਨਤ ਜਾਰੀ ਰੱਖਣ – ਡਾ ਬਲਵਿੰਦਰ ਸਿੰਘ ਬੱਟੂ ਕਪੂਰਥਲਾ, 30 ਮਾਰਚ (ਕੌੜਾ )- ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸ਼੍ਰੀਮਤੀ ਮਮਤਾ ਬਜਾਜ,…
ਖੇਤੀਬਾੜੀ ਦੇ ਹਾਦਸੇ ਤੋਂ ਪੀੜਤ ਨੂੰ ਵਿੱਤੀ ਸਹਾਇਤਾ ਦਿੱਤੀ
ਸੰਦੌੜ, 30 ਮਾਰਚ (ਬੋਪਾਰਾਏ )ਖੇਤੀਬਾੜੀ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਕੇ ਆਪਣੇ ਅੰਗ ਗਵਾਉਣ ਵਾਲੇ ਕਿਸਾਨਾਂ ਨੂੰ ਮਾਰਕੀਟ ਕਮੇਟੀਆਂ ਰਾਹੀਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸਕੀਮ ਰਾਹੀਂ ਮਾਰਕੀਟ ਕਮੇਟੀ ਸੰਦੌੜ…
ਸਾਹਿਤ ਸਭਾ ਬਾਘਾਪੁਰਾਣਾ ਵੱਲੋਂ ਸਵਰਗੀ ਕਾਮਰੇਡ ਜੋਗਿੰਦਰ ਸਿੰਘ ਨਾਹਰ ਨੱਥੂਵਾਲਾ ਦੇ ਪਰਿਵਾਰ ਨੂੰ 10 ਹਜ਼ਾਰ ਸਹਾਇਤਾ ਰਾਸ਼ੀ ਦਿੱਤੀ ਗਈ
ਬਾਘਾਪੁਰਾਣਾ, 30 ਮਾਰਚ ( ਮਨਪ੍ਰੀਤ ਮੋਨੂੰ ) ਪਿੰਡ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਰੰਗਕਰਮੀ ਅਤੇ ਸਾਹਿਤ ਸਭਾ ਰਜਿ ਬਾਘਾਪੁਰਾਣਾ ਦੇ ਸਰਪ੍ਰਸਤ ਕਾਮਰੇਡ ਜੋਗਿੰਦਰ ਸਿੰਘ ਨਾਹਰ ਜੋ ਕੁਝ ਦਿਨ ਪਹਿਲਾਂ ਸਦੀਵੀ…















