ਇੰਡਕ ਆਰਟਸ ਵੈਲਫੇਅਰ ਕੌਂਸਲ ਦਾ “ਕਵਿਤਾ ਉਤਸਵ” ਸਮਾਗਮ ਯਾਦਗਾਰੀ ਹੋ ਨਿਬੜਿਆ : ਜਸਵੀਰ ਸ਼ਰਮਾ ਦੱਦਾਹੂਰ 

 – ਸੰਸਥਾ ਵੱਲੋਂ ”ਇੰਡਕ ਸਾਹਿਤ ਕਲਾ ਅਕਾਦਮੀ’ ਦੀ ਸਥਾਪਨਾ ਕੀਤੀ ਜਾਏਗੀ – ਭੋਲਾ ਯਮਲਾ ਸ੍ਰੀ ਮੁਕਤਸਰ ਸਾਹਿਬ , 30 ਮਾਰਚ ( ਮਨਪ੍ਰੀਤ ਮੋਨੂੰ ) ਕਲਾ, ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ…

ਭਾਰਤੀ ਕਿਸਾਨ ਯੂਨੀਅਨ ਮਾਲਵਾ (ਹਰੀਕੇ) ਵੱਲੋਂ ਨਵੇਂ ਜਥੇਬੰਦਕ ਢਾਂਚੇ ਦਾ ਸ੍ਰੀ ਮੁਕਤਸਰ ਸਾਹਿਬ ਤੋਂ ਹੋਇਆ ਐਲਾਨ 

ਕਿਸਾਨਾਂ ਦੀਆਂ ਖੁਦਕੁਸ਼ੀਆਂ ਅਤੇ ਕਾਰਜ ਸਮੇਤ ਖ਼ਸ-ਖ਼ਸ ਦੀ ਖੇਤੀ ਵਰਗੇ ਅਹਿਮ ਮੁੱਦਿਆਂ ਤੇ ਹੋਈ ਚਰਚਾ, ਮੰਡੀਆਂ ਦੇ ਪ੍ਰਬੰਧ ਸੁਚੱਜੇ ਕਰਨ ਲਈ ਸਰਕਾਰ ਨੂੰ ਦਿੱਤੀ ਚੇਤਾਵਨੀ ਸ਼੍ਰੀ ਮੁਕਤਸਰ ਸਾਹਿਬ, 30 ਮਾਰਚ…

ਪੰਜਾਬ ਬਚਾਓ ਰੈਲੀ ਪੰਜਾਬ ਦੀ ਰਾਜਨੀਤੀ ’ਚ ਨਵਾਂ ਮੋੜ ਲਿਆਏਗੀ 

 ਲੋਕ ਆਪਣੇ ਮਹਿਬੂਬ ਨੇਤਾ ਦੇ ਵਿਚਾਰ ਸੁਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ : ਹਨੀ ਫੱਤਣਵਾਲਾ ਸ਼੍ਰੀ ਮੁਕਤਸਰ ਸਾਹਿਬ, 30 ਮਾਰਚ ( ਮਨਪ੍ਰੀਤ ਮੋਨੂੰ / ਪਰਮਜੀਤ ਬੇਦੀ )- 6…

ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਵਿੱਚ ਮੋਹਰੀ ਬਨਾਉਣ ਲਈ ਤਤਪਰ ਹੈ : ਬਿੰਦਾ ਸਰਪੰਚ 

ਸ੍ਰੀ ਮੁਕਤਸਰ ਸਾਹਿਬ, 30 ਮਾਰਚ ( ਮਨਪ੍ਰੀਤ ਮੋਨੂੰ ) ਨੇੜਲੇ ਪਿੰਡ ਥਾਂਦੇਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਬਰਾਂਚ ਦਾ ਸਾਰੀਆਂ ਜਮਾਤਾਂ ਦਾ ਨਤੀਜਾ 100% ਰਿਹਾ ਹੈ। ਪੰਜਵੀਂ ਬੋਰਡ ਵਿੱਚ ਪ੍ਰਭਜੋਤ…

ਕਣਕ ਦੀ ਸਰਕਾਰੀ ਖਰੀਦ ਦਾ ਆੜਤੀਆ ਐਸੋਸੀਏਸ਼ਨ ਜਗਰਾਉਂ ਨੇ ਕੀਤਾ ਪੂਰਨ ਬਾਈਕਾਟ ਦਾ ਐਲਾਨ 

  ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ –ਪ੍ਰਧਾਨ ਬਾਂਕਾ ਜਗਰਾਓ 30 ਮਾਰਚ (ਜਸਵਿੰਦਰ ਸਿੰਘ ਡਾਂਗੀਆ) ਆਉਣ ਵਾਲੇ ਕਣਕ ਦੇ ਸੀਜ਼ਨ  ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ…

ਮਾਮਲਾ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਦੀ ਚੋਣ ਦਾ…ਆਪ ਪਾਰਟੀ ਫਾਡੀ 

 ਬਹਿਮਣ ਦੀਵਾਨਾ ਤੋਂ ਬਾਅਦ ਬੀੜ ਬਹਿਮਣ ਵਿੱਚ ਵੀ ਕਾਂਗਰਸੀਆਂ ਦਾ ਕਬਜ਼ਾ ਬਠਿੰਡਾ 30 ਮਾਰਚ (ਸੁਰਿੰਦਰਪਾਲ ਸਿੰਘ):ਵੈਸੇ ਅਕਸਰ ਇਹ ਕਿਹਾ ਜਾਂਦਾ ਹੈ ਕਿ ਜਿਸ ਪਾਰਟੀ ਦੀ ਵੀ ਸਰਕਾਰ ਹੁੰਦੀ ਹੈ, ਛੋਟੇ…

ਮਾਝੇ ਵਿੱਚ ਸਥਾਪਤੀ ਤੋਂ ਬਾਅਦ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਮਾਲਵੇ ਵਿੱਚ ਮਿਲਣ ਲੱਗਾ ਭਰਵਾਂ ਸਮਰਥਨ 

 ਆਮ ਆਦਮੀ ਪਾਰਟੀ ਨੂੰ ਮਾਲਵਾ ਖੇਤਰ ‘ਚ ਵੱਡਾ ਝਟਕਾ  ਮੋਗਾ /ਧਰਮਕੋਟ 30 ਮਾਰਚ (ਹਰਜੀਤ ਸਿੰਘ ਬਹਿਲ)  ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ…

ਵਿਧਾਇਕ ਸ. ਸੇਖੋਂ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ ਨਾਲ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

ਫਰੀਦਕੋਟ, 30 ਮਾਰਚ (ਗੁਰਦੀਪ ਸਿੰਘ ਢਿੱਲੋਂ ) ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਲਾਈਨ ਬਾਜ਼ਾਰ ਫਰੀਦਕੋਟ ਵਿਖੇ ਆਯੋਜਿਤ ਕੀਤੀ ਗਈ।…

ਢੋਆ-ਢੁਆਈ ਦੇ ਰੇਟਾਂ ਨੂੰ ਲੈ ਕੇ ਪੱਲੇਦਾਰਾਂ ਵੱਲੋਂ ਮੀਟਿੰਗ 

 ਘਨੌਰ 30 ਮਾਰਚ (ਅਭਿਸ਼ੇਕ ਸੂਦ) ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਰਜਿਸਟਰਡ 31 ਡੀਪੂ ਘਨੌਰ ਦੀ ਮੀਟਿੰਗ ਸੂਬਾ ਪ੍ਰਧਾਨ ਸਿੰਦਰਪਾਲ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਪੰਜਾਬ ਦੇ…

ਪੁਰਾਣੀ ਰੰਜਿਸ਼ ਕਾਰਨ ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਦਾ ਹੋਇਆ ਕਤਲ 

 ਕਾਂਗਰਸ ਨੇ ਗਵਾਇਆ ਆਪਣਾ ਜੁਝਾਰੂ ਅਤੇ ਮਿਹਨਤੀ ਆਗੂ-ਰਾਜਾ ਗਿੱਲ ਮਾਛੀਵਾੜਾ ਸਾਹਿਬ 30 ਮਾਰਚ (ਸੁੱਚਾ ਬੰਗੜ ) ਮਾਛੀਵਾੜਾ ਦੇ ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਮਿਹਨਤੀ, ਸਰਗਰਮ…