ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ
ਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ ਦੀ ਰਿਪੇਅਰ…
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ
ਅੰਮ੍ਰਿਤਸਰ, 27 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ…
ਹੱਕਾਂ ਦੀ ਹੂੰਕਾਰ, ਸਾਦਿਕ ਵੱਲ ਕਬੀਲਿਆਂ ਦਾ ਕੂਚ 75 ਸਾਲਾਂ ਦੇ ਇਨਸਾਫ਼ ਲਈ ਗੂੰਜੇਗੀ ਵਿਮੁਕਤ ਜਾਤੀਆਂ ਦੀ ਇਕਜੁੱਟ ਆਵਾਜ਼ : ਪੰਜਗਰਾਈਂ
ਫ਼ਰੀਦਕੋਟ,27 ਜੁਲਾਈ (ਮਨਜੀਤ ਢੱਲਾ)-ਪੰਜਾਬ ਦੀਆਂ ਵਿਮੁਕਤ ਜਾਤੀਆਂ ਬਾਵਰੀਆ, ਸਾਂਸੀ, ਨਟ, ਬਾਜ਼ੀਗਰ, ਸਪੇਰੇ, ਰਾਏ ਸਿੱਖ, ਸਿਗਲੀਗਰ ਅਤੇ ਕੂਚਬੰਦ ਭਾਈਚਾਰਿਆਂ ਦੇ ਸਾਂਝੇ ਸੰਮੇਲਨ ਨੂੰ ਸਫਲ ਬਣਾਉਣ ਲਈ ਵਿਮੁਕਤ ਜਾਤੀਆਂ ਦੇ ਆਗੂਆਂ ਨੇ…
ਪੱਤਰਕਾਰ ਦਲਜੀਤ ਚਨੌਲੀ ਦੇ ਜੀਜੇ ਦੀ ਮੌਤ ਤੇ ਗੁਰਮੀਤ ਗੋਗੀ ਟੇਢੇਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ
ਨੂਰਪੁਰ ਬੇਦੀ = ਠੇਕੇਦਾਰ ਰਾਮ ਲਾਲ ਘੋਲੀ ਪੱਤਰਕਾਰ ਦਿਲਜੀਤ ਚਨੋਲੀ ਦੇ ਜੀਜਾ ਜੀ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੀ ਮੌਤ ਤੇ ਅੱਜ ਬੀਸੀ ਵਿੰਗ ਦੇ ਜਿਲ੍ਾ…
ਰੂਪਨਗਰ ਦੀ ਰੋਇਲ ਕਾਲੋਨੀ ਨੂੰ ਮਿਲੀ ਪੱਕੀ ਸੜਕ ਦੀ ਸੌਗਾਤ, ਕਾਲੋਨੀ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਧੰਨਵਾਦ
ਰੂਪਨਗਰ ਦਲਜੀਤ ਚਨੋਲੀ : ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਰੂਪਨਗਰ ਸ਼ਹਿਰ ਦੇ ਵਾਰਡ ਨੰਬਰ 2…
11ਵੇਂ ਵਿਸ਼ਾਲ ਭਗਵਤੀ ਜਾਗਰਣ ਵਿੱਚ ਵਿਧਾਇਕ ਦਿਨੇਸ਼ ਚੱਢਾ ਹੋਏ ਨਤਮਸਤਕ, ਮਾਂ ਕਾਲਕਾ ਦਾ ਲਿਆ ਆਸ਼ੀਰਵਾਦ
ਰੂਪਨਗਰ: ਦਲਜੀਤ ਚਨੌਲੀ ਮਾਂ ਕਾਲਕਾ ਜਾਗਰਣ ਮੰਡਲ ਵੱਲੋਂ ਮੀਰਾ ਬਾਈ ਚੌਂਕ (ਰੋਪੜ) ਵਿਖੇ ਕਰਵਾਏ ਗਏ 11ਵੇਂ ਵਿਸ਼ਾਲ ਭਗਵਤੀ ਜਾਗਰਣ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ…
ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’, ਧਾਰਮਿਕ ਸਮਾਗਮ ਸਬੰਧੀ ਲੋਕਾਂ ਚ ਭਾਰੀ ਉਤਸ਼ਾਹ: ਆਪ ਆਗੂ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਨੇ ਵੱਖ-ਵੱਖ ਪ੍ਰਕਾਰ ਦੇ ਪ੍ਰਬੰਧ ਮੁਕੰਮਲ
ਨੂਰਪੁਰਬੇਦੀ , 27 ਜੁਲਾਈ: ਦਲਜੀਤ ਚਨੋਲੀ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ 29 ਜੁਲਾਈ ਨੂੰ ਸ਼ਾਮ 6:30 ਵਜੇ ਸਰਕਾਰੀ ਕਾਲਜ ਗਰਾਊਂਡ, ਰੂਪਨਗਰ ਵਿਖੇ ਵਿਸ਼ਾਲ…
ਖੇਲ-ਖੇਲ ਵਿੱਚ ਯੋਗ ਲਾਫਟਰ ਕਲਾਸਾਂ ਦਾ ਸਫਲ ਰਿਹਾਂ ਆਯੋਜਨ- ਰਾਜੇਸ਼ ਸਿੰਗਲਾ
ਬੱਸੀ ਪਠਾਣਾ, 27 ਜੁਲਾਈ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਰ ਮੁਹੱਲਾ ਚੱਕਰੀ ਵਿਖੇ ਪਤੰਜਲੀ ਯੋਗ ਸਮਿਤੀ ਬੱਸੀ ਪਠਾਣਾਂ ਵੱਲੋਂ ਸਮਿਤੀ ਦੇ ਪ੍ਰਧਾਨ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ “ਖੇਲ-ਖੇਲ ਵਿੱਚ ਯੋਗ”…
ਨਾਟਕ , ਕਣਕ ਦੀ ਬਲੀ ਦਾ ਸਫਲ ਮੰਚਨ ਡਾ ਇੰਦਰਜੀਤ ਪਾਲ
ਫਗਵਾੜਾ 27 ਜੁਲਾਈ ( ਪ੍ਰੀਤ ਕੌਰ ਪ੍ਰੀਤੀ) =ਪੰਜਾਬੀ ਦੇ ਸ਼ਾਹਕਾਰ ਨਾਟਕਕਾਰ ਬਲਵੰਤ ਗਾਰਗੀ ਦੇ ਲਿਖੇ ਨਾਟਕ ,,ਕਣਕ ਦੀ ਬਲੀ ,,ਦੀ ਸਫਲ ਪੇਸ਼ਕਾਰੀ ਡਾ ਇੰਦਰਜੀਤ ਪਲ ਦੀ ਨਿਰਦੇਸ਼ਨਾਂ ਹਠ ਸਥਾਨਕ ਆਜਾਦ…
ਸੰਸਕਾਰ ਜਾਗ੍ਰਤੀ ਸੋਸਾਇਟੀ ਵੱਲੋਂ ਕਰਵਾਈ ਗਈ ਸੰਗੀਤਮਈ ਭਜਨ ਪ੍ਰਤੀਯੋਗਤਾ ਸੰਗੀਤਮਈ ਭਜਨ ਪ੍ਰਤੀਯੋਗਤਾ ‘ਚ ਬੱਚਿਆ ਨੇ ਜਿੱਤਿਆ ਸਭ ਦਾ ਦਿਲ
ਬੱਸੀ ਪਠਾਣਾ, 27 ਜੁਲਾਈ (ਉਦੇ ਧੀਮਾਨ): ਸੰਸਕਾਰ ਜਾਗ੍ਰਤੀ ਸੋਸਾਇਟੀ ਬੱਸੀ ਪਠਾਣਾਂ ਵੱਲੋਂ ਸੰਸਥਾਂ ਦੇ ਪ੍ਰਧਾਨ ਕਰਮ ਚੰਦ ਬੱਤਰਾ ਤੇ ਚੈਅਰਮੈਨ ਰਾਮ ਕ੍ਰਿਸ਼ਨ ਚੁੱਘ ਦੀ ਅਗਵਾਈ ਹੇਠ ਪ੍ਰਾਚੀਨ ਸ਼੍ਰੀ ਰਾਮ ਮੰਦਰ…













