ਮੱਸਿਆ ਦੇ ਪਾਵਨ ਦਿਹਾੜੇ ਮੌਕੇ ਪਿੰਡ ਲੇਹੀ ਵਾਲਾ ਝੱਲ ਦੀ ਸੰਗਤ ਵੱਲੋਂ ਚਾਹ-ਪਕੌੜਿਆਂ ਦਾ ਲੰਗਰ
ਸੁਲਤਾਨਪੁਰ ਲੋਧੀ, 14 ਜੁਲਾਈ (ਰਣਜੀਤ ਸਿੰਘ ਚੰਦੀ): ਮੱਸਿਆ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਪਿੰਡ ਲੇਹੀ ਵਾਲਾ ਝੱਲ ਦੀ ਸਮੂਹ ਸੰਗਤ ਵੱਲੋਂ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਚਾਹ-ਪਕੌੜਿਆਂ ਦਾ ਲੰਗਰ ਲਗਾਇਆ…
ਮੱਸਿਆ ਦੇ ਪਾਵਨ ਦਿਹਾੜੇ ਮੌਕੇ ਪਿੰਡ ਲੇਹੀ ਵਾਲਾ ਝੱਲ ਦੀ ਸੰਗਤ ਵੱਲੋਂ ਚਾਹ-ਪਕੌੜਿਆਂ ਦਾ ਲੰਗਰ
ਸੁਲਤਾਨਪੁਰ ਲੋਧੀ, 14 ਜੁਲਾਈ (ਰਣਜੀਤ ਸਿੰਘ ਚੰਦੀ): ਮੱਸਿਆ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਪਿੰਡ ਲੇਹੀ ਵਾਲਾ ਝੱਲ ਦੀ ਸਮੂਹ ਸੰਗਤ ਵੱਲੋਂ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਚਾਹ-ਪਕੌੜਿਆਂ ਦਾ ਲੰਗਰ ਲਗਾਇਆ…
ਬਸਪਾ ਹਲਕਾ ਪਾਇਲ ਦੀ ਹਾਈਕਮਾਂਡ ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਮੀਡੀਆ ਇੰਚਾਰਜ ਕੀਤਾ ਨਿਯੁੱਕਤ ਪਾਰਟੀ ਦੀ ਮਜ਼ਬੂਤੀ ਲਈ 2027 ਵਿਧਾਨ ਸਭਾ ਚੋਣਾਂ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਕੀਤਾ ਵਾਅਦਾ
ਪਾਇਲ, 14 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਬਹੁਜਨ ਸਮਾਜ ਪਾਰਟੀ (ਬਸਪਾ) ਵਿਧਾਨ ਸਭਾ ਹਲਕਾ ਪਾਇਲ ਦੀ ਹਾਈਕਮਾਂਡ ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਪਾਰਟੀ ਦਾ ਮੀਡੀਆ ਇੰਚਾਰਜ ਅਤੇ ਸੈਕਟਰ ਇੰਚਾਰਜ…
ਲੋਕ ਹਿੱਤ ਮਿਸ਼ਨ ਵੱਲੋਂ ਬਲਵੰਤ ਸਿੰਘ ਸੈਣੀ ਨੂੰ ਜਥੇਬੰਦੀ ਦਾ ਸ਼ੋਸਲ ਵੈਲਫ਼ੇਅਰ ਐਡਵਾਇਜ਼ਰ ਨਿਯੁਕਤ
ਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਾਬਕਾ ਅਧਿਕਾਰੀ ਬਲਵੰਤ ਸਿੰਘ ਸੈਣੀ ਨੂੰ ਜਥੇਬੰਦੀ ਦਾ ਸ਼ੋਸਲ ਵੈਲਫ਼ੇਅਰ ਐਡਵਾਇਜ਼ਰ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ…
ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਹੈਡੋਂਬੇਟ ਵਿਖੇ ਇੱਕ ਵਿਸ਼ਾਲ ਲੋਕ ਮਿਲਣੀ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਬਲਾਚੌਰ 13 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ):ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਹੈਡੋਂਬੇਟ ਵਿਖੇ ਇੱਕ ਵਿਸ਼ਾਲ ਲੋਕ ਮਿਲਣੀ ਅਤੇ…
ਦੂਨ ਗੁੱਜਰ ਵੈੱਲਫੇਅਰ ਸਭਾ ਨੇ ‘ਆਪ’ ਦੇ ਨਵ-ਨਿਯੁਕਤ ਜ਼ਿਲਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਕੀਤਾ ਵਿਸ਼ੇਸ਼ ਸਨਮਾਨ, ਦਿੱਤੀ ਵਧਾਈ
ਨਵਾਂ ਸ਼ਹਿਰ, 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਜਥੇਬੰਦੀ ‘ਦੂਨ ਗੁੱਜਰ ਵੈੱਲਫੇਅਰ ਸਭਾ ਦੂਣੀ’ ਵੱਲੋਂ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਵੱਡੀ ਸਰਗਰਮੀ ਦਿਖਾਉਂਦੇ ਹੋਏ…
ਪਿੰਡ ਬਾਗੋਵਾਲ ਵਿਖੇ 32ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ, ਪ੍ਰਸਿੱਧ ਭਜਨ ਗਾਇਕ ਗੁਰੀ ਧਾਲੀਵਾਲ ਅਤੇ ਅਵਤਾਰ ਮੁਸਾਫਿਰ ਨੇ ਮਾਤਾ ਦੀਆਂ ਭੇਟਾਂ ਨਾਲ ਬੰਨ੍ਹਿਆ ਖੂਬ ਰੰਗ
ਨਵਾਂਸ਼ਹਿਰ /ਕਾਠਗੜ੍ਹ, 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਕਾਠਗੜ੍ਹ ਦੇ ਨੇੜੇ ਪਿੰਡ ਬਾਗੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪਿੰਡ ਵਾਸੀਆਂ ਦੇ ਅਥਾਹ ਸਹਿਯੋਗ ਨਾਲ ਜਾਗਰਨ…
ਯੂਥ ਕਾਂਗਰਸ ਨਵਾਂਸ਼ਹਿਰ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਇੰਜੀ. ਹਿੱਤਰਾਜ ਚੌਧਰੀ ਜੰਡੀ ਨੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨਾਲ ਕੀਤੀ ਮੁਲਾਕਾਤ, ਐਮ.ਪੀ. ਤਿਵਾੜੀ ਵੱਲੋਂ ਮੂੰਹ ਮਿੱਠਾ ਕਰਵਾ ਕੇ ਨਿੱਘਾ ਸੁਆਗਤ ਤੇ ਵਧਾਈ
ਨਵਾਂਸ਼ਹਿਰ , 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਯੂਥ ਕਾਂਗਰਸ ਜ਼ਿਲ੍ਹਾ ਨਵਾਂਸ਼ਹਿਰ ਦੇ ਨਵ-ਨਿਯੁਕਤ ਪ੍ਰਧਾਨ ਇੰਜੀਨੀਅਰ ਹਿੱਤਰਾਜ ਚੌਧਰੀ ਜੰਡੀ ਵੱਲੋਂ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਮੈਂਬਰ ਪਾਰਲੀਮੈਂਟ…
ਸੱਚੀ ਤੇ ਸਾਫ਼ ਨੀਅਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਕਮਾਲ, ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨਾਲ ਸੂਬੇ ਵਿੱਚ ਆਈ ਕ੍ਰਾਂਤੀ: ਬ੍ਰਿਗੇਡੀਅਰ ਰਾਜ ਕੁਮਾਰ
ਬਲਾਚੌਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਹਲਕਾ ਬਲਾਚੌਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
ਸ੍ਰੀ ਕੀਰਤਪੁਰ ਸਾਹਿਬ ਵਿੱਚ ਸਫਾਈ ਸੇਵਕਾਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ, ਲੱਗੇ ਕੂੜੇ ਦੇ ਢੇਰ; ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ
ਸ੍ਰੀ ਕੀਰਤਪੁਰ ਸਾਹਿਬ, 14 ਜੁਲਾਈ,(ਮਨਦੀਪ) ਪਾਵਨ ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿੱਚ ਸਫਾਈ ਸੇਵਕਾਂ ਦੀ ਹੜਤਾਲ ਅੱਜ 7 ਦਿਨ ਵੀ ਲਗਾਤਾਰ ਜਾਰੀ ਰਹੀ, ਜਿਸ ਕਾਰਨ ਪੂਰੇ ਸ਼ਹਿਰ ਵਿੱਚ ਸਫਾਈ ਵਿਵਸਥਾ…
















