15 ਜੁਲਾਈ ਵਿਸ਼ਵ ਯੁਵਾ ਹੁਨਰ ਦਿਵਸ ਤੇ ਵਿਸ਼ੇਸ਼। ਹੁਨਰਮੰਦ ਹੱਥ, ਉੱਜਵਲ ਭਵਿੱਖ: ਕਿਉਂ ਜ਼ਰੂਰੀ ਹੈ ਪ੍ਰੈਕਟੀਕਲ ਗਿਆਨ?

ਅੱਜ ਦਾ ਯੁੱਗ ਵਿਗਿਆਨ, ਤਕਨਾਲੋਜੀ ਅਤੇ ਮੁਕਾਬਲੇਬਾਜ਼ੀ ਦਾ ਯੁੱਗ ਹੈ। ਇਸ ਬਦਲਦੇ ਦੌਰ ਵਿੱਚ ਸਿੱਖਿਆ ਦੇ ਅਰਥ ਵੀ ਬਦਲ ਗਏ ਹਨ। ਲੰਮੇ ਸਮੇਂ ਤੋਂ ਸਾਡੇ ਸਮਾਜ ਵਿੱਚ ਕਿਤਾਬੀ ਗਿਆਨ ਯਾਨੀ…

ਵੱਡੀ ਸਕਰੀਨ ਰਾਹੀਂ ਫਿਲਮ ‘ਸਤਲੁਜ’ ਦਾ ਕੀਤਾ ਪ੍ਰਦਰਸ਼ਨ 

ਕਪੂਰਥਲਾ, 13 ਜੁਲਾਈ (ਕੌੜਾ )- ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਬਹੁ-ਚਰਚਿਤ ਫਿਲਮ ‘ਸਤਲੁਜ’ ਜੋ ਕਿ ਬੀਤੇ ਦਿਨੀਂ ਓਟੀਟੀ ਤੋਂ ਹਟਾਈ ਗਈ ਹੈ। ਹੁਣ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 6ਵਾਂ ਸੈਮੀਨਾਰ ਆਯੋਜਿਤ ਸ੍ਰੀ ਗੁਰੂ ਰਵਿਦਾਸ ਜੀ ਨੇ ਇਨਸਾਨੀਅਤ ਵਿਰੁੱਧ ਹੁੰਦੀ ਕਰੂਰਤਾ ਖ਼ਿਲਾਫ਼  ਅਵਾਜ਼ ਬੁਲੰਦ ਕੀਤੀ- ਸਤਨਾਮ ਮਾਣਕ

ਕਪੂਰਥਲਾ, 13 ਜੁਲਾਈ ( ਕੌੜਾ  )-ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਸੈਮੀਨਾਰਾਂ ਦੀ ਲੜੀ ਤਹਿਤ 6ਵਾਂ ਸੈਮੀਨਾਰ…

ਅਜੋਕੇ ਲੁੱਟ-ਕਸੁੱਟ ਦੇ ਸਿਸਟਮ ਨੂੰ ਖਤਮ ਕਰਨ ਲਈ ਅੰਬੇਡਕਰੀ ਸਿਸਟਮ ਦਾ ਤਾਕਤਵਰ ਹੋਣਾ ਜ਼ਰੂਰੀ: ਕਾਲੀ ਪਾਇਲ ਦੋਰਾਹਾ ਤੋਂ ਡਾ. ਅੰਬੇਡਕਰ ਨਵਯੁਵਕ ਦਲ ਦੀ ਸੰਗਠਨਾਤਮਕ ਮੁਹਿੰਮ ਦੀ ਸ਼ੁਰੂਆਤ, ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼

ਦੋਰਾਹਾ, 14 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਡਾ. ਅੰਬੇਡਕਰ ਨਵਯੁਵਕ ਦਲ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੋਰਾਹਾ ਵਿਖੇ ਜਸਵਿੰਦਰ ਸਿੰਘ ਦੋਰਾਹਾ ਦੀ ਅਗਵਾਈ ਹੇਠ ਪਹਿਲੀ ਅਹਿਮ ਮੀਟਿੰਗ ਦਾ…

ਪਿੰਡ ਗੜੀ ਬੇਟ ‘ਚ ਦਿਖਾਈ ਗਈ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਸਕਰੀਨਿੰਗ ਦੇਖ ਕੇ ਲੋਕ ਹੋਏ ਭਾਵੁਕ, ਮਨੁੱਖੀ ਹੱਕਾਂ ਲਈ ਸ਼ਹੀਦੀ ਨੂੰ ਕੀਤਾ ਯਾਦ

ਮਾਛੀਵਾੜਾ ਸਾਹਿਬ, 13 ਜੁਲਾਈ (ਸੁੱਚਾ ਬੰਗੜ)- ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ ਨੂੰ ਸਮਰਪਿਤ ਪੰਜਾਬੀ ਫਿਲਮ “ਸਤਲੁਜ” ਦੀ ਵਿਸ਼ੇਸ਼ ਸਕਰੀਨਿੰਗ ਪਿੰਡ…

*ਅਣ-ਅਧਿਕਾਰਤ ਸਪੀਡ ਬਰੇਕਰ ਤੇ ਪਾਈਪਾਂ ਕਾਰਨ ਸੜਕ ‘ਤੇ ਭਰਿਆ ਮੀਂਹ ਦਾ ਪਾਣੀ, ਰਾਹਗੀਰ ਪ੍ਰੇਸ਼ਾਨ, ਸਰਕਾਰੀ ਜਾਇਦਾਦ ਨੂੰ ਨੁਕਸਾਨ*

ਫੱਤੂਢੀਗਾ 13 ਜੁਲਾਈ ਕੁਲਵਿੰਦਰ ਸਿੰਘ  ਪਿੰਡ ਨੂਰਪੁਰ ਜਨੂਹਾਂ ਤੋਂ ਭੰਡਾਲ ਬੇਟ ਨੂੰ ਜਾਦੀ ਸੜਕ ‘ਤੇ ਲੋਕਾਂ ਵੱਲੋਂ ਅਣ-ਅਧਿਕਾਰਤ ਤੌਰ ‘ਤੇ ਸਪੀਡ ਬਰੇਕਰ ਬਣਾਉਣ ਅਤੇ ਸੀਵਰੇਜ/ਪਾਣੀ ਦੀਆਂ ਪਾਈਪਾਂ ਪਾਉਣ ਕਾਰਨ ਮੀਂਹ…

ਆਧਾਰਸ਼ਿਲਾ ਸਕੂਲ ਵਿਖੇ “ਮੇਰੀ ਸਖੀ ਦੀ ਰੱਖਿਆ ਕਰੋ” ਮੁਹਿੰਮ ਤਹਿਤ ਜਾਗਰੂਕਤਾ ਸੈਸ਼ਨ ਆਯੋਜਿਤ  ਲੜਕੀਆਂ ਨੂੰ ਸਸ਼ਕਤ ਅਤੇ ਆਤਮ-ਨਿਰਭਰ ਬਣਾਉਣ ਵੱਲ ਇੱਕ ਸਾਰਥਕ ਪਹਿਲ

ਪੱਟੀ ਸਦੀਕ, 13 ਜੁਲਾਈ (ਪੱਤਰ ਪ੍ਰੇਰਕ)- ਇੱਥੋਂ ਦੇ ਆਧਾਰਸ਼ਿਲਾ ਸਕੂਲ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ “ਮੇਰੀ ਸਖੀ ਦੀ ਰੱਖਿਆ ਕਰੋ” ਮੁਹਿੰਮ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਦਾ…

ਮੰਗਾਂ ਨਾ ਮੰਨੀਆਂ ਤਾਂ ਜਗਰਾਉਂ ‘ਚ ਤਿੱਖਾ ਹੋਵੇਗਾ ਸੰਘਰਸ਼: ਸਫਾਈ ਸੇਵਕ ਯੂਨੀਅਨ ਵਿਸ਼ਾਲ ਰੋਸ਼ ਪ੍ਰਦਰਸ਼ਨਾਂ ਤੇ ਰੈਲੀਆਂ ਦਾ ਐਲਾਨ, ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼

ਜਗਰਾਉਂ 13 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਭਰ ਵਿੱਚ ਸਫਾਈ ਸੇਵਕ ਯੂਨੀਅਨ ਵੱਲੋਂ ਚਲਾਈ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦਰਮਿਆਨ ਜਗਰਾਉਂ ਵਿੱਚ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ…

ਸੁਲਤਾਨਪੁਰ ਲੋਧੀ ਤੋਂ ਡਾ. ਬੀ.ਆਰ. ਅੰਬੇਡਕਰ ਆਰਮੀ ਦੀ ਵੱਡੀ ਹੁੰਕਾਰ, ਗਰੀਬਾਂ ਦੇ ਹੱਕਾਂ ਦੀ ਲੜਾਈ ਤੇਜ਼ ਕਰਨ ਦਾ ਐਲਾਨ; ਨਵੀਆਂ ਨਿਯੁਕਤੀਆਂ ਨਾਲ ਸੰਗਠਨ ਕੀਤਾ ਮਜ਼ਬੂਤ।

ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ। ਡਡਵਿੰਡੀ/ਸੁਲਤਾਨਪੁਰ ਲੋਧੀ -ਡਾ. ਬੀ.ਆਰ. ਅੰਬੇਡਕਰ ਆਰਮੀ ਪੰਜਾਬ ਦੀ ਅਹਿਮ ਮੀਟਿੰਗ ਸੋਮਵਾਰ  ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈਸ ਕਲੱਬ, ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪ੍ਰਧਾਨ ਵੀਰ…

ਕੈਨੇਡਾ ਭੇਜੇ ਗਏ ਪਾਵਨ ਸਰੂਪਾਂ ਦੇ ਮਾਮਲੇ ‘ਤੇ ਹੁਣ ਪਰਵਾਸੀ ਭਾਰਤੀਆਂ ਨੇ ਜਤਾਈ ਨਾਰਾਜ਼ਗੀ ਸਰਕਾਰ ਕੋਲ ਟਰਾਂਸਪੋਰਟੇਸ਼ਨ ਦੌਰਾਨ ਹੋਈ ਕਥਿਤ ਬੇਅਦਬੀ ਦੀ ਉੱਚ ਪੱਧਰੀ ਜਾਂਚ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ13 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਤੋਂ ਵੱਧ ਪਾਵਨ ਸਰੂਪਾਂ ਨੂੰ ਸਮੁੰਦਰੀ ਕੰਟੇਨਰਾਂ ਰਾਹੀਂ ਕੈਨੇਡਾ ਭੇਜੇ ਜਾਣ ਦੇ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ…