ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰ ਲਾਈਨ ਹੈਲਪਲਾਈਨ 14567 ਜਾਰੀ ਟੋਲ ਫ੍ਰੀ ਹੈਲਪਲਾਈਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਰਹਿੰਦੀ ਹੈ ਕਾਰਜਸ਼ੀਲ ਬਜ਼ੁਰਗਾਂ ਨਾਲ ਦੁਰਵਿਹਾਰ, ਅਣਗਹਿਲੀ ਜਾਂ ਹੋਰ ਸਮੱਸਿਆਵਾਂ ਸਬੰਧੀ ਵੀ ਮਿਲੇਗੀ ਤੁਰੰਤ ਸਹਾਇਤਾ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਅੰਮ੍ਰਿਤਸਰ, 13 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ ਹੈਲਪਲਾਈਨ 14567…

ਬੀ. ਕੇ. ਯੂ. (ਰਾਜੇਵਾਲ) ਦੇ ਵਰਕਰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮੋਟਰ ਸਾਈਕਲ ਰੈਲੀ ’ਚ ਭਾਗ ਲੈਣ ਲਈ ਰਵਾਨਾ

ਸਮਰਾਲਾ, 13 ਜੁਲਾਈ (ਮੁਕੇਸ਼ ਵਰਮਾ) : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਚੰਡੀਗੜ੍ਹ ਵਿਖੇ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵਿੱਚ ਸ਼ਾਮਲ ਹੋਣ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ…

ਸਪੈਸ਼ਲ ਇੰਨਟੈਸਿਵ ਰਵੀਜ਼ਨ—2026, ਐਨਿਊਮਰੇਸ਼ਨ ਫਾਰਮ ਨੂੰ 100% ਡਿਜੀਟਾਈਜੇਸ਼ਨ ਕਰਨ ਵਾਲੇ ਬੀ.ਐਲ.ਓਜ਼ ਨੂੰ ਜਿਲ੍ਹਾ ਚੋਣ ਅਫਸਰ ਵਲੋਂ ਕੀਤਾ ਗਿਆ ਸਨਮਾਨਿਤ 

ਨਵਾਂਸ਼ਹਿਰ, 13 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਸੌ ਫੀਸਦੀ ਗਣਨਾ (ਇਨੂਮੀਰੇਸ਼ਨ)…

ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ

ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਜੁੱਤੀ ਕਲੱਸਟਰ ਯੂਨੀਅਨ ਨਾਲ ਕੀਤੀ ਮੀਟਿੰਗ ,ਜੁੱਤੀ ਉਦਯੋਗ ਨਾਲ ਜੁੜੇ ਕਾਰੀਗਰਾਂ ਦੀਆਂ ਮੁਸ਼ਕਲਾਂ ਸੁਣੀਆਂ

ਕੋਟਕਪੂਰਾ, 13 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਾਂਧੀ ਬਸਤੀ ਕੋਟਕਪੂਰਾ ਵਿਖੇ ਜੁੱਤੀ ਕਲੱਸਟਰ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ…

ਸਪੀਕਰ ਸ. ਸੰਧਵਾਂ ਨੇ ਪਿੰਡ ਫਿਡੇ ਖੁਰਦ ਵਿਖੇ ਲੋਕ ਮਿਲਣੀ ਕਰਕੇ ਰਾਸ਼ਨ ਕਿੱਟਾਂ ਵੰਡੀਆਂ

ਫ਼ਰੀਦਕੋਟ, 13 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਫਿਡੇ ਖੁਰਦ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ…

ਵਾਅਦਿਆਂ ਦੀ ਸਿਆਸਤ ਦਾ ਹਿਸਾਬ 2027 ‘ਚ ਲੋਕ ਕਰਨਗੇ” : ਪ੍ਰਕਾਸ਼ ਸਿੰਘ ਭੱਟੀ “ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ‘ਤੇ ਲਿਆਉਣ ਲਈ ਕਾਂਗਰਸ ਹੀ ਮਜ਼ਬੂਤ ਬਦਲ” : ਪਾਲ ਸਿੰਘ “ਮਿਸ਼ਨ-2027 ਤਹਿਤ ਘਰ-ਘਰ ਪਹੁੰਚੇਗੀ ਕਾਂਗਰਸ, ਲੋਕਾਂ ਦਾ ਭਰੋਸਾ ਵਧ ਰਿਹਾ ਹੈ” : ਬੂਟਾ ਸਿੰਘ

ਜੈਤੋ, 12 ਜੁਲਾਈ (ਮਨਜੀਤ ਸਿੰਘ ਢੱਲਾ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਸੰਭਾਵੀ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਅੱਜ ਜੈਤੋ ਵਿਖੇ ਪੱਤਰਕਾਰਾਂ…

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਡੇਂਗੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ,ਘਰ-ਘਰ ਸਰਵੇ ਕਰਕੇ ਲਾਰਵਾ ਦੀ ਪਛਾਣ ਅਤੇ ਨਸ਼ਟ ਕੀਤਾ ਜਾਵੇਗਾ- ਸਪੀਕਰ ਸੰਧਵਾਂ ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ

ਫ਼ਰੀਦਕੋਟ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਤੋਂ ਸਮੂਹ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ…