*ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਅਧੂਰੇ ਕੰਮ ਕੀਤੇ ਪੂਰੇ, 2027 ਵਿੱਚ ਭਾਰੀ ਬਹੁਮਤ ਨਾਲ ਬਣੇਗੀ ‘ਆਪ’ ਦੀ ਸਰਕਾਰ: ਸੰਤੋਸ਼ ਕਟਾਰੀਆ* *ਪਿੰਡਾਂ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਦਿੱਤੀਆਂ ਜਾ ਰਹੀਆਂ ਹਨ ਗ੍ਰਾਂਟਾਂ* *ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਮੁਹਿੰਮ ਨੇ ਤਸਕਰਾਂ ਦਾ ਲੱਕ ਤੋੜਿਆ: ਵਿਧਾਇਕ ਕਟਾਰੀਆ*
ਬਲਾਚੌਰ 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ—ਮਜਾਰੀ, ਟਕਾਰਲਾ, ਹਿਆਤ ਪੁਰ ਜੱਟਾਂ, ਕੁੱਲਪੁਰ ਅਤੇ ਸਿੰਘਪੁਰ ਵਿਖੇ ਲੋਕ ਮਿਲਣੀ ਕੀਤੀਆਂ…
‘ਆਪ’ ਆਗੂ ਕਰਨਵੀਰ ਕਟਾਰੀਆ ਵਲੋਂ ਪਿੰਡ ਬੇਹਰੜੀ ਵਿਖੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ
ਨਵਾਂਸ਼ਹਿਰ /ਕਾਠਗੜ੍ਹ 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ ਦੇ ਨੇੜੇ ਪਿੰਡ ਬੇਹਰੜੀ ਵਿਖੇ ਉਸ ਸਮੇਂ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਰੰਗਤ ਦਾ ਇੱਕ ਅਨੋਖਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ…
ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਲਈ 27 ਜੁਲਾਈ ਨੂੰ ਹੋਵੇਗੀ ਕੌਂਸਲਿੰਗ
ਸਿਖਲਾਈ ਉਪਰੰਤ ਕਰਜ਼ਾ ਕੇਸ ‘ਤੇ 33.33 ਫ਼ੀਸਦੀ ਸਬਸਿਡੀ ਮਿਲੇਗੀ: ਨਿਰਵੈਰ ਸਿੰਘ ਬਰਾੜ ਫ਼ਰੀਦਕੋਟ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਬਨਿਟ ਮੰਤਰੀ ਸ੍ਰ. ਗੁਰਮੀਤ…
ਐਸ ਆਈ ਆਰ ਡਿਊਟੀ ਬਦਲੇ ਦੋ ਰਾਖਵੀਆਂ ਛੁੱਟੀਆਂ ਦਿੱਤੀਆਂ ਜਾਣ: ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਛੁੱਟੀਆਂ ਦੋਰਾਨ ਕੰਮ ਕਰਨ ਵਾਲੇ ਬੀ.ਐਲ.ਓ ਨੂੰ ਕਮਾਈ ਛੁੱਟੀਆਂ ਦਿੱਤੀਆਂ ਜਾਣ: ਭਗਵੰਤ ਭਟੇਜਾ
ਪੱਟੀ ਸਦੀਕ, 13 ਜੁਲਾਈ (ਬਲਕਰਨ ਸਿੰਘ ਮਸ਼ਾਲ)- ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪ੍ਰਸਤ ਭਗਵੰਤ ਭਟੇਜਾ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ,ਨਿਸ਼ਾਂਤ ਅਗਰਵਾਲ ਨੇ ਪੰਜਾਬ ਸਰਕਾਰ ਸਿੱਖਿਆ ਵਿਭਾਗ ਅਤੇ…
ਸਪੀਕਰ ਸ. ਸੰਧਵਾਂ ਨੇ ਪਿੰਡ ਕੋਠੇ ਰਾਜੇ ਜੰਗ ਵਿਖੇ ਲੋਕ ਮਿਲਣੀ ਕੀਤੀ
ਫ਼ਰੀਦਕੋਟ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਰਾਜੇ ਜੰਗ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਰੂਬਰੂ ਹੋ…
ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ ਏਅਰ ਕੰਡੀਸ਼ਨਰ ਭੇਟ
ਪੱਟੀ ਸਦੀਕ, 13 ਜੁਲਾਈ ਯ(ਬਲਕਰਨ ਸਿੰਘ ਮਸ਼ਾਲ)- ਸਿੱਖਿਆਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਨਿਰੰਤਰ ਯੋਗਦਾਨ ਪਾਉਂਦਿਆਂ ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ…
ਪਿੰਡ ਮੱਲ੍ਹੀਆ ਵਿਖੇ ਗਰੀਬ ਪਰਿਵਾਰ ਦੀ ਛੱਤ ਡਿੱਗੀ, ਸਰਕਾਰ ਅਤੇ ਐਨ,,ਆਰ,ਆਈ ਵੀਰਾਂ ਕੋਲ ਲਾਈ ਮਦਦ ਦੀ ਗੁਹਾਰ।
ਅੰਮ੍ਰਿਤਸਰ /ਜੰਡਿਆਲਾ ਗੁਰੂ, ਟਾਂਗਰਾ 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਸਿਆਣੇ ਆਖਦੇ ਹਨ ਕਿ ਗੁਰਬਤ ਦੀ ਜ਼ਿੰਦਗੀ ਨਰਕ ਤੋਂ ਵੀ ਭੈੜੀ ਹੁੰਦੀ ਹੈ।, ਇਹ ਤਾਂ ਉਹੀ ਇਨਸਾਨ ਜਾਣਦਾ ਹੈ ਜਿਸ…
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਖਣ ਹਲਕੇ ਵਿੱਚ ਸਫਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ – ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਦੀ ਵਿਵਸਥਾ ਹੋਰ ਮਜ਼ਬੂਤ ਕਰਨ ਅਤੇ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਦਾ ਭਰੋਸਾ – ਕੂੜਾ ਚੁੱਕਣ, ਨਾਲਿਆਂ ਦੀ ਡੀ-ਸਿਲਟਿੰਗ ਅਤੇ ਸਫਾਈ ਸੇਵਾਵਾਂ ਦੀ ਹਰ 10 ਦਿਨਾਂ ਬਾਅਦ ਹੋਵੇਗੀ ਸਮੀਖਿਆ
ਅੰਮ੍ਰਿਤਸਰ, 13 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਦੱਖਣ ਵਿਧਾਨ ਸਭਾ ਹਲਕੇ ਵਿੱਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ…
ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ – ਕਿਸਾਨਾਂ ਨੂੰ ਕੰਟਰੋਲ ਰੇਟ ‘ਤੇ ਬਿਨਾਂ ਟੈਗਿੰਗ ਖਾਦ ਮੁਹੱਈਆ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ – ਜਮ੍ਹਾਂਖੋਰੀ, ਕਾਲਾਬਾਜ਼ਾਰੀ ਅਤੇ ਬਿਨਾਂ ਬਿੱਲ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) – ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ…
ਚੇਅਰਮੈਨ ਜਲਾਲਪੁਰ ਵੱਲੋਂ ਭਾਰਾਪੁਰ ਦੇ ਖੇਡਾਂ ਦੇ ਸਮਾਨ ਲਈ ਲਈ 1 ਲੱਖ ਰੁਪਏ ਦੀ ਰਾਸ਼ੀ ਬੱਚਿਆਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਦਾ ਸੱਦਾl
ਬਲਾਚੌਰ 13 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪਲੈਨਿੰਗ ਬੋਰਡ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਭਾਰਾਪੁਰ ਵਿਖੇ ਇੱਕ ਜਨਤਕ ਇਕੱਠ ਕੀਤਾ…
















