ਚੌਧਰੀ ਅਜੇ ਮੰਗੂਪੁਰ ਹਲਕਾ ਬਲਾਚੌਰ ਵਿੱਚ ਕਾਂਗਰਸ ਦੀ ਅਸਲ ਆਵਾਜ਼ :  ਕਾਂਗਰਸੀ ਆਗੂ – ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਆਗੂ ਵਜੋਂ ਕੀਤੀ ਸ਼ਲਾਘਾ

ਬਲਾਚੌਰ , 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਵਿਧਾਨ ਸਭਾ ਹਲਕਾ ਬਲਾਚੌਰ ਦੇ ਸਿਆਸੀ ਹਲਕਿਆਂ ਵਿੱਚ ਉਸ ਵੇਲੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਜਦੋਂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ…

ਲੋਕ ਹਿੱਤ ਮਿਸ਼ਨ ਨੇ ਬੀਬੀ ਖਾਲੜਾ ਨੂੰ ਹਲਕਾ ਖਰੜ ਤੋਂ ਚੋਣ ਲੜਨ ਲਈ ਕੀਤੀ ਅਪੀਲ 

ਨਿਊ ਚੰਡੀਗੜ੍ਹ, 13 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਐਲਾਨ ਕੀਤਾ ਹੈ ਕਿ ਬੀਬੀ ਖਾਲੜਾ ਜੇਕਰ ਪੰਥਕ ਜਥੇਬੰਦੀਆਂ ਵੱਲੋਂ ਹਲਕਾ ਖਰੜ ਤੋਂ ਚੋਣ ਲੜਨਾ ਚਾਹੁੰਣ ਤਾਂ ਓਹ ਸਾਰੇ…

ਚੇਅਰਮੈਨ ਜਲਾਲਪੁਰ ਨੇਂ ਕੀਤੀ ਲੋਕ ਮਿਲਣੀ “ਪੰਜਾਬ ਦਾ ਇੱਕੋ ਨਾਹਰਾ, ਭਗਵੰਤ ਮਾਨ ਦੁਬਾਰਾ “

ਨਵਾਂਸ਼ਹਿਰ /ਕਾਠਗੜ੍ਹ 13 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ )ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਦੋਭਾਲੀ ਮੰਡ ਵਿਖੇ ਖੁਸ਼ੀ ਰਾਮ ਭਾਟੀਆ ਦੇ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

ਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਵਿਧਾਨ ਸਭਾ…

ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਘਰ-ਘਰ ਜਾ ਕੇ ਫਾਰਮ ਭਰਨ ਵਾਲੀਆਂ ਮਹਿਲਾ ਸਖੀਆਂ ਦਾ ਕੀਤਾ ਗਿਆ ਸਨਮਾਨ 

ਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਹਲਕਾ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸ: ਬੇਅੰਤ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੀ ਟੀਮ ਦੀ ਅਗਵਾਈ ਹੇਠ ‘ਮਾਵਾਂ…

ਬਲਾਕ ਦੇ ਵੱਖ ਵੱਖ ਪਿੰਡਾਂ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਆਯੋਜਿਤ

ਬਾਜਾਖਾਨਾ 11 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸਿਵਲ ਸਰਜਨ, ਫਰੀਦਕੋਟ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮੁਦਾਇਕ ਸਿਹਤ ਕੇਂਦਰ, ਬਾਜਾਖਾਨਾ ਵਿਖੇ ਡਾ. ਨਵਪ੍ਰੀਤ ਗਰੇਵਾਲ, ਸੀਨੀਅਰ ਮੈਡੀਕਲ ਅਫਸਰ, ਸੀ ਐਚ ਸੀ…

2027 ਵਿਧਾਨ ਸਭਾ ਚੋਣਾਂ ਲਈ ਧਰਮਿੰਦਰ ਪਾਲ ਨੰਬਰਦਾਰ ਨੇ ਸਰਗਰਮੀਆਂ ਕੀਤੀਆਂ ਤੇਜ਼ 

ਜੈਤੋ, 12 ਜੂਨ (ਹਰਵਿੰਦਰਪਾਲ ਸ਼ਰਮਾ) ਜੈਤੋ ਹਲਕੇ ਤੋਂ ਆਪ ਦੇ ਸੀਨੀਅਰ ਆਗੂ ਅਤੇ ਨੰਬਰਦਾਰ ਧਰਮਿੰਦਰ ਪਾਲ ਨੇ 2027 ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ। ਨੰਬਰਦਾਰ ਧਰਮਿੰਦਰ…