ਲੇਖਕ ਮੰਚ ਸਮਰਾਲਾ ਦੀ ਮਾਸਿਕ ਬੈਠਕ ਵਿੱਚ ਥਈਲੈਂਡ ਦੀ ਯਾਤਰਾ ਦੇ ਤਜਰਬੇ ਸਾਂਝੇ

ਸਮਰਾਲਾ, 12 ਜੁਲਾਈ (ਮੁਕੇਸ਼ ਵਰਮਾ) ਲੇਖਕ ਮੰਚ ਸਮਰਾਲਾ (ਰਜਿ.) ਦੀ ਮਾਸਿਕ ਬੈਠਕ ਸਰਪ੍ਰਸਤ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਦੀ ਸਰਪ੍ਰਸਤੀ ਹੇਠ ਕਰਵਾਈ ਗਈ। ਬੈਠਕ ਦੀ ਸ਼ੁਰੂਆਤ ਮੰਚ ਦੇ ਵਿੱਤ ਸਕੱਤਰ…

ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ‘ਤੇ ਖੜ੍ਹੇ ਗੰਦੇ ਪਾਣੀ ਤੋਂ ਸਥਾਨਕ ਲੋਕ ਅਤੇ ਸ਼ਰਧਾਲੂ ਪਰੇਸ਼ਾਨ। ਸੀਵਰੇਜ ਪਾਈਪ ਲਾਈਨ ਬਲਾਕ ਹੋਣ ਕਾਰਨ ਸੜਕ ਬਣੀ ਛੱਪੜ, ਦੁਕਾਨਦਾਰਾਂ ਅਤੇ ਸ਼ਰਧਾਲੂਆਂ ਨੇ ਪ੍ਰਸ਼ਾਸਨ ਤੋਂ ਕੀਤੀ ਤੁਰੰਤ ਕਾਰਵਾਈ ਦੀ ਮੰਗ

ਕੀਰਤਪੁਰ ਸਾਹਿਬ, 12 ਜੁਲਾਈ (ਮਨਦੀਪ)ਸ੍ਰੀ ਕੀਰਤਪੁਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਕਿਨਾਰੇ ਪਾਈ ਹੋਈ ਸੀਵਰੇਜ ਪਾਈਪ ਲਾਈਨ ਕਈ ਦਿਨਾਂ ਤੋਂ ਬਲਾਕ ਹੋ…

ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਕੀਰਤਪੁਰ ਸਾਹਿਬ 12 ਜੁਲਾਈ(ਮਨਦੀਪ) ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਡਾ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ…

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਲੋਹਗੜ ਫਿੱਡੇ ਵਿਖੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਟ, ਪਿੰਡ ਵਾਸੀਆਂ ਨੇ ਕੀਤਾ ਧੰਨਵਾਦ

ਰੂਪਨਗਰ, 12 ਜੁਲਾਈ ਦਲਜੀਤ ਚਨੋਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਵਿਕਾਸ ਕਾਰਜਾਂ…

ਮੁਫ਼ਤ ਆਈਏਐਸ–ਪੀਸੀਐਸ ਕੋਚਿੰਗ ਦੇ ਦੂਜੇ ਬੈਚ ਦੀ ਸ਼ੁਰੂਆਤ, ਦੂਜੇ ਦਿਨ ਵੀ ਨੌਜਵਾਨਾਂ ਦਾ ਭਾਰੀ ਉਤਸ਼ਾਹ 125 ਦੇ ਕਰੀਬ ਰਜਿਸਟ੍ਰੇਸ਼ਨਾਂ ਨਾਲ ਉਮੀਦਾਂ ਤੋਂ ਵੱਧ ਮਿਲਿਆ ਹੁੰਗਾਰਾ, ਹਰ ਯੋਗ ਨੌਜਵਾਨ ਤੱਕ ਮੌਕੇ ਪਹੁੰਚਾਉਣਾ ਸਾਡਾ ਮਕਸਦ : ਵਿਧਾਇਕ ਦਿਨੇਸ਼ ਚੱਢਾ

ਰੂਪਨਗਰ, 12 ਜੁਲਾਈ ( ਦਲਜੀਤ ਚਨੋਲੀ) :ਨੌਜਵਾਨ ਸਸ਼ਕਤੀਕਰਨ ਪਹਿਲ ਤਹਿਤ ਆਈਏਐਸ ਅਤੇ ਪੀਸੀਐਸ ਦੀ ਮੁਫ਼ਤ ਕੋਚਿੰਗ ਲਈ ਸਰਕਾਰੀ ਪੌਲੀਟੈਕਨਿਕ ਕਾਲਜ, ਰੂਪਨਗਰ ਵਿਖੇ ਅੱਜ ਦੂਜੇ ਦਿਨ ਦੂਜੇ ਬੈਚ ਦੀ ਸ਼ੁਰੂਆਤ ਕੀਤੀ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਲਾਕ ਸਕੱਤਰ ਕਿਸ਼ੋਰ ਬਾਵਾ ਨੇ ਕੀਤੀ ਬੱਸ  ਰਵਾਨਾ 

ਤਪਾ ਮੰਡੀ 12 ਜੁਲਾਈ ( ਗੋਲਡੀ ਵਿਆਸ) ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਨਤਾ ਵੱਖ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਜਲੰਧਰ ਫੇਰੀ ਇਤਿਹਾਸਕ ਹੋਵੇਗੀ: ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ

ਨਵਾਂਸ਼ਹਿਰ , 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬ ਭਰ ਦੇ ਸਿਆਸੀ ਹਲਕਿਆਂ…

ਚੱਕ ਕਲਿਆਣ ਅਤੇ ਫਿੱਡੇ ਕਲਾਂ ਵਿਖੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਨਾਲ ਕਰਵਾਇਆ ਜਾਣੂੰ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ  

ਕੋਟਕਪੂਰਾ, 12 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡਾਕੂਮੈਟਰੀ ਵੈਨ  ਵੱਲੋਂ  ਪੰਜਵੇ ਦਿਨ ਪਿੰਡ…

ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 12 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ  ਮੀਟਿੰਗ ਕੀਤੀ। ਉਨ੍ਹਾਂ ਪਾਰਟੀ…