ਬਲਾਚੌਰ ਸਿਟੀ ਪੁਲਿਸ ਵੱਲੋਂ 03 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮੁਕੱਦਮਾ ਦਰਜ
ਬਲਾਚੌਰ, 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ…
ਬ੍ਰਿਗੇਡੀਅਰ ਰਾਜ ਕੁਮਾਰ ਦੇ ਫਾਰਮ ‘ਤੇ ਜੁੜਿਆ ਠਾਠਾਂ ਮਾਰਦਾ ਇਕੱਠ; ਮਿੱਤਰ ਮਿਲਣੀ ਨੇ ਸਿਆਸੀ ਹਲਕਿਆਂ ‘ਚ ਛੇੜੀ ਨਵੀਂ ਚਰਚਾ – ਨਰਾਜ਼ ਆਗੂਆਂ ਤੇ ਵਰਕਰਾਂ ਨੇ ਪਹੁੰਚ ਕੇ ਜਤਾਇਆ ਇੱਕਜੁਟਤਾ ਦਾ ਪ੍ਰਗਟਾਵਾ; ਪਾਰਟੀਬਾਜ਼ੀ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸੈਂਕੜੇ ਪਤਵੰਤਿਆਂ ਨੇ ਭਰੀ ਹਾਜ਼ਰੀ
ਨਵਾਂਸ਼ਹਿਰ /ਕਾਠਗੜ੍ਹ, 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਪੰਜਾਬ ਦੀ ਸਿਆਸਤ ਅਤੇ ਖਾਸ ਕਰਕੇ ਇਲਾਕੇ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅੱਜ ਉਸ ਵੇਲੇ ਇੱਕ ਵੱਡਾ ਹੁਲਾਰਾ ਮਿਲਿਆ, ਜਦੋਂ ਗੁੱਜਰ…
ਹਲਕਾ ਜੰਡਿਆਲਾ ਗੁਰੂ ਦੀ ਪ੍ਰਧਾਨ ਬੀਬੀ ਮਨਜੀਤ ਕੋਰ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਵਰਕਰਾ ਨੇ ਝਾੜੂ ਨੂੰ ਛੱਡ ਕੇ ਕਾਗਰਸ ਪਾਰਟੀ ਦਾ ਪੱਲਾ ਫੜਿਆ ਹਲਕਾ ਜੰਡਿਆਲਾ ‘ਚ ਆਪ ਦੇ ਬਲਾਕ ਪ੍ਰਧਾਨ ਇਸਤਰੀ ਵਿੰਗ ਸਮੇਤ ਦਰਜਨਾਂ ਪਰਿਵਾਰ ਕਾਂਗਰਸ ‘ਚ ਸ਼ਾਮਿਲ
ਜੰਡਿਆਲਾ ਗੁਰੂ 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )-ਪੰਜਾਬ ਸਰਕਾਰ ਵਲੋਂ ਜਿੱਥੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਦੀਆਂ ਔਰਤਾਂ ਲਈ ਇਕ ਇਤਿਹਾਸਕ ਤੇ ਲੋਕ ਭਲਾਈ ਵਾਲਾ ਕਦਮ ਦੱਸਿਆ ਜਾ ਰਿਹਾ…
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ ਦਾ ਆਯੋਜਨ ਅੰਮ੍ਰਿਤਸਰ ਰਾਈਡਰਜ਼ ਅਤੇ ਭਾਰਤੀ ਫੌਜ ਦੀ ਵਜਰਾ ਕੋਰ ਵੱਲੋਂ 1971 ਦੀ ਭਾਰਤ-ਪਾਕਿਸਤਾਨ ਜੰਗ ਦੇ ਬਹਾਦਰ ਜਵਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਅੰਮ੍ਰਿਤਸਰ, 12 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ ਸਰਵੋੱਚ ਬਲੀਦਾਨ ਦੇਣ ਵਾਲੇ ਬਹਾਦਰ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੰਮ੍ਰਿਤਸਰ ਰਾਈਡਰਜ਼, ਜੋ…
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਭਵਨਜ਼ ਹੈਲਥ ਕੇਅਰ ਸੈਂਟਰ ਆਨ ਵ੍ਹੀਲਜ਼ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਭਵਨਜ਼ ਹੈਲਥ ਕੇਅਰ ਸੈਂਟਰ ਆਨ ਵ੍ਹੀਲਜ਼ ਲੋੜਵੰਦਾਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਵਿੱਚ ਹੋਵੇਗਾ ਸਹਾਈ : ਰਾਜਪਾਲ ਮਾਨਵਤਾ ਦੀ ਸੇਵਾ ਵਿੱਚ ਭਾਰਤੀ ਵਿਦਿਆ ਭਵਨ ਦਾ ਯੋਗਦਾਨ ਬੇਮਿਸਾਲ : ਗੁਲਾਬ ਚੰਦ ਕਟਾਰੀਆ
ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਿਊ ਅੰਮ੍ਰਿਤਸਰ ਵਿਖੇ ਭਾਰਤੀ ਵਿਦਿਆ ਭਵਨ ਵੱਲੋਂ ਸ਼ੁਰੂ ਕੀਤੇ ਗਏ…
ਜੇਲ੍ਹ ਤੋਂ ਨਵੀਂ ਉਡਾਣ ਵੱਲ ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਸਮਾਜਿਕ ਬਦਲਾਅ ਨੂੰ ਹੁਨਰ ਵਿਕਾਸ ਰਾਹੀਂ ਪ੍ਰੋਤਸਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ)…
ਉਘੇ ਸਮਾਜ ਸੇਵਕ ਜੋਬਨਜੀਤ ਸਿੰਘ ਹੋਠੀਆ ਦੇ ਪਿਤਾ ਸੀਤਲ ਸਿੰਘ ਗਿੱਲ ਨੂੰ ਸਰਧਾਜਲੀਆ ਭੇਟ
ਗੋਇੰਦਵਾਲ ਸਾਹਿਬ, 12 ਜੁਲਾਈ ( ਕਰਨੈਲ ਸਿੰਘ ਰਿੰਕੂ ) ਉਘੇ ਸਮਾਜ ਸੇਵਕ ਜੋਬਨਜੀਤ ਸਿੰਘ ਦੇ ਪਿਤਾ ਸੀਤਲ ਸਿੰਘ ਗਿੱਲ ਦੀ ਅੰਤਿਮ ਅਰਦਾਸ ਮੌਕੇ ਤੇ ਵੱਖ ਵੱਖ ਧਾਰਮਿਕ, ਸਮਾਜਿਕ…
ਈ ਟੀ ਓ ਵੱਲੋ ਜੰਡਿਆਲਾ–ਵੈਰੋਵਾਲ ਰੋਡ ਤੋਂ ਪੱਖੋਕੇ ਵਾਇਆ ਦਰਗਾਹ ਬਾਬਾ ਸ਼ੇਖ ਫੱਤਾ ਜੀ ਸੰਪਰਕ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਸ਼ੁਰੂਆਤ ਕਿਹਾ, ਸੜਕ ਦੀ ਮੁਰੰਮਤ ਨਾਲ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ.ਟੀ.ਓ.
ਜੰਡਿਆਲਾ ਗੁਰੂ/ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ–ਵੈਰੋਵਾਲ ਰੋਡ ਤੋਂ ਪੱਖੋਕੇ ਵਾਇਆ ਦਰਗਾਹ ਬਾਬਾ ਸ਼ੇਖ ਫੱਤਾ ਜੀ…
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ 2134 ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ ਅਧਿਕਾਰੀਆਂ ਵੱਲੋਂ ਵੱਖ-ਵੱਖ ਕੈਂਪਾਂ ਦਾ ਜਾਇਜ਼ਾ
-ਕਿਹਾ, ਜਿਨ੍ਹਾਂ ਨਾਗਰਿਕਾਂ ਨੇ ਹਾਲੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ -ਵੋਟਰਾਂ ਦੀ ਸਹਾਇਤਾ ਲਈ ਬੀਐਲਓ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਰਹੇ ਮੌਜੂਦ ਅੰਮ੍ਰਿਤਸਰ, 11…
ਸ਼ੇਰੀਆਂ ‘ਚ ਅਕਾਲੀ-ਕਾਂਗਰਸੀ ਪਰਿਵਾਰਾਂ ਨੇ ਫੜਿਆ ‘ਆਪ’ ਦਾ ਹੱਥ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੁੜੇ ਲੋਕ” – ਦਿਆਲਪੁਰਾ
ਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ) ਹਲਕਾ ਸਮਰਾਲਾ ‘ਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਬਲਾਕ ਮਾਛੀਵਾੜਾ ਦੇ ਪਿੰਡ ਸ਼ੇਰੀਆਂ ਵਿਖੇ ਅਕਾਲੀ ਦਲ ਅਤੇ ਕਾਂਗਰਸ ਨਾਲ ਸਬੰਧਤ…
















