ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਸਮਰਾਲਾ ਤੇ ਖੰਨਾ ਦੇ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਹਾਜ਼ਰੀ, ਰਿਕਾਰਡ, ਸੁਰੱਖਿਆ ਪ੍ਰਬੰਧਾਂ ਅਤੇ ਐਮਰਜੈਂਸੀ ਤਿਆਰੀਆਂ ਦੀ ਕੀਤੀ ਸਮੀਖਿਆ, ਲੋਕ-ਕੇਂਦਰਿਤ ਪੁਲਿਸਿੰਗ ‘ਤੇ ਦਿੱਤਾ ਜ਼ੋਰ

ਸਮਰਾਲਾ 12 ਜੁਲਾਈ (ਮੁਕੇਸ਼ ਵਰਮਾ)ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਦੇ ਉਦੇਸ਼ ਨਾਲ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਡਾ. ਦਰਪਣ ਆਹਲੂਵਾਲੀਆ (ਆਈ.ਪੀ.ਐੱਸ.) ਨੇ ਐਤਵਾਰ ਸਵੇਰੇ…

*”ਨਵੀਂ ਲੈਂਡ ਪੂਲਿੰਗ ਨੀਤੀ ਲਾਗੂ ਕਰਨ ‘ਚ ਸਰਕਾਰ ਕਦੇ ਸਫਲ ਨਹੀਂ ਹੋਵੇਗੀ”

*ਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)-  ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਤੇਜ਼ ਹੋ ਗਿਆ ਹੈ। ਮਾਛੀਵਾੜਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ਼ਕਤੀ ਆਨੰਦ ਅਤੇ ਮਾਛੀਵਾੜਾ…

ਸਮਰਾਲਾ ‘ਚ ਪਹਿਲਾ ਵਿਸ਼ਾਲ ਗੁਰਮਤਿ ਸਮਾਗਮ 13 ਤੇ 14 ਜੁਲਾਈ ਨੂੰ, ਸੰਤ ਬਾਬਾ ਜੀਵਨ ਸਿੰਘ ਜੀ ਬਗੀਚੀ ਵਾਲੇ ਸੰਗਤਾਂ ਨੂੰ ਕਰਨਗੇ ਨਿਹਾਲ

ਸਮਰਾਲਾ, 12 ਜੁਲਾਈ (ਮੁਕੇਸ਼ ਵਰਮਾ) ਸਮਰਾਲਾ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ 13 ਅਤੇ 14 ਜੁਲਾਈ 2026 ਨੂੰ ਸਰਕਾਰੀ ਕੰਨਿਆ ਸਕੂਲ ਸਮਰਾਲਾ (ਲੁਧਿਆਣਾ) ਨੇੜੇ ਸੰਘੂ ਸਵੀਟਸ, ਖੰਨਾ…

ਤਿੰਨ ਬੱਸਾਂ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਰਵਾਨਾਂ 

 ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਰਾਜਪੁਰਾ ਦੇ ਪਿੰਡ ਫਰੀਦਪੁਰ, ਹੁਲਕਾ, ਕਲੋਲੀ, ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ…

ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਸਾਡੀ ਤਰਜੀਹ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਾਏ ਗਏ ਵਿਸ਼ੇਸ਼ ਐੱਸ.ਆਈ.ਆਰ. ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਨਵਾਂਸ਼ਹਿਰ, 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਜ਼ਿਲ੍ਹੇ ਅੰਦਰ ਚੱਲ  ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਨੂੰ ਅੱਜ ਉਸ ਸਮੇਂ…

ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵੱਡੀ ਤਾਲਮੇਲਬੱਧ ਕਾਰਵਾਈ…

ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

ਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ‘ਚ ਭਾਰੀ…

ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ 3 ਜੁਲਾਈ 2026…

ਮਾਸਿਕ ਸ਼ਿਵ ਚੌਦਾਸ ਭੰਡਾਰਾ 13 ਜੁਲਾਈ ਸੋਮਵਾਰ ਨੂੰ 

ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਸ਼ਿਵ ਭਗਤ ਨਿੱਕੂ ਜੂਸ ਵਲੌਂ ਪਤਰਕਾਰਾਂ ਨੂੰ ਜਾਣਕਾਰੀ ਦਿੰਦੀਆਂ ਦਸਿਆ ਮਾਸਿਕ ਰਿਵਾਜ ਅਨੁਸਾਰ ਮਾਸਿਕ ਸ਼ਿਵਰਾਤਰੀ ਨੂੰ ਤੁਹਾਨੂੰ ਸਾਰਿਆਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ…

ਟਰਾਲੇ ਨੇ ਕੱਟ ਤੋਂ ਮੁੜਦੀ ਕਰੇਟਾ ਕਾਰ ਨੂੰ ਮਾਰੀ ਪਿੱਛੋਂ ਟੱਕਰ  ਜਾਨੀ ਨੁਕਸਾਨ ਦਾ ਬਚਾਅ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

ਨਵਾਂਸ਼ਹਿਰ /ਕਾਠਗੜ੍ਹ 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਤਾਜੋਵਾਲ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ…