ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਐੱਸ. ਆਰ. ਕਲੇਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ ਐੱਸ. ਆਰ. ਕਲੇਰ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕਰਵਾਇਆ ਮੂੰਹ ਮਿੱਠਾ

ਜਗਰਾਓਂ, 11ਜੁਲਾਈ –(ਜਸਵਿੰਦਰ ਸਿੰਘ ਡਾਂਗੀਆ)  ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਜਗਰਾਓਂ ਦੇ ਇੰਚਾਰਜ ਐੱਸ. ਆਰ.…

ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਤੇ ਖੇਤ ਮਜ਼ਦੂਰ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਓਂ ਵੱਲੋਂ 102 ਕੁਵਿੰਟਲ ਕਣਕ ਭੇਜੀ

ਜਗਰਾਓਂ, 11 ਜੁਲਾਈ: ( ਜਸਵਿੰਦਰ ਸਿੰਘ ਡਾਂਗੀਆ )  ਪੰਜਾਬ ਵਿੱਚ ਹੋਈ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਕਿਸਾਨਾਂ ਅਤੇ ਖੇਤ ਮਜ਼ਦੂਰ ਪਰਿਵਾਰਾਂ ਦੀ ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸ. ਸੁਖਬੀਰ…

ਸਫਾਈ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ ਚਾਰ ਦਿਨ ਹੜਤਾਲ ਦੇ, ਫਿੱਟੇ ਮੂੰਹ ਸਰਕਾਰ ਦੇ – ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ

ਜਗਰਾਉਂ, 11 ਜੁਲਾਈ: (ਜਸਵਿੰਦਰ ਸਿੰਘ ਡਾਂਗੀਆ)  ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਪੂਰੇ ਜੋਸ਼ ਅਤੇ ਏਕਤਾ…

ਨਵਾਂਸ਼ਹਿਰ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਦਿੱਲੀ ਵਿਖੇ ਮਨੀਸ਼ ਸਿਸੋਦੀਆ ਨਾਲ ਕੀਤੀ ਅਹਿਮ ਮੀਟਿੰਗ; ਬਲਾਚੌਰ, ਬੰਗਾ ਤੇ ਨਵਾਂਸ਼ਹਿਰ ਦੀਆਂ ਤਿੰਨੇ ਸੀਟਾਂ ‘ਤੇ ‘ਕਲੀਨ ਸਵੀਪ’ ਕਰਨ ਦਾ ਦਾਅਵਾ, ਕਿਹਾ— ਹਰ ਸੁਖ-ਦੁਖ ਵਿੱਚ ਵਲੰਟੀਅਰਾਂ ਨਾਲ ਚੱਟਾਨ ਵਾਂਗ ਖੜ੍ਹਾਂਗਾ

ਨਵਾਂਸ਼ਹਿਰ , 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) :ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਸੰਗਠਨ ਦੀ ਮਜ਼ਬੂਤੀ ਲਈ…

ਨਿਕਾਸੀ ਨਾ ਹੋਣ ਕਾਰਨ ਬਰਸਾਤੀ ਪਾਣੀ ਨਾਲ ਡੁੱਬਿਆ ਪਿੰਡ ਸਾਹਲ ਦੀਆਂ ਫਸਲਾਂ, ਘਰਾਂ ਵਿੱਚ ਵੀ ਵੜਿਆ ਪਾਣੀ ਸਮੱਸਿਆ ਦਾ ਹੱਲ ਨਹੀਂ ਨਿਕਲਦਾ ਤਾਂ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਪਾਰਟੀਆਂ ਦਾ ਪਿੰਡ ਵੱਲੋਂ ਮੁਕੰਮਲ ਤੌਰ ਤੇ ਕੀਤਾ ਜਾਵੇਗਾ ਬਾਈਕਾਟ :- ਪਿੰਡ ਵਾਸੀ 

ਘਨੌਰ :11 ਜੁਲਾਈ (ਅਭਿਸ਼ੇਕ ਸੂਦ/ਭਾਗ ਸਿੰਘ) ਪੰਜਾਬ ਅਤੇ ਪਹਾੜੀ ਇਲਾਕਿਆਂ ਵਿੱਚ ਵੀਰਵਾਰ ਤੋ ਲਗਾਤਾਰ ਪੈ ਰਹੀ ਬਰਸਾਤ ਅਤੇ ਪਾਣੀ ਦੀ ਢੁੱਕਵੀਂ ਨਿਕਾਸੀ ਨਾ ਹੋਣ ਕਾਰਨ ਹਲ਼ਕਾ ਘਨੌਰ ਦੇ ਪਿੰਡ ਸਾਹਲ ਵਿੱਚ…

ਡੀ ਟੀ ਐਫ਼ ਆਗੂਆਂ ‘ਅਤੇ ਕੰਪਿਊਟਰ ਅਧਿਆਪਕਾਂ ਤੇ ਕੇਸ ਦਰਜ ਕਰਨ ਦੀ ਨਿਖੇਧੀ  = ਦਰਜ਼ ਕੀਤੇ ਕੇਸ ਵਾਪਿਸ ਲਏ ਜਾਣ-(ਡੀ ਟੀ ਐਫ਼. ਪੰਜਾਬ)  

ਮੋਗਾ,11ਜੁਲਾਈ (ਪ ਪ)– ਜਮਹੂਰੀ ਅਧਿਆਪਕ ਜਥੇਬੰਦੀ ਪੰਜਾਬ ਨੇ ਸੰਘਰਸ਼ ਵਿੱਚ ਸ਼ਾਮਿਲ ਜ਼ਿਲਾ ਸੰਗਰੂਰ ਦੇ ਡੀ ਟੀ ਐਫ਼ ਆਗੂਆਂ ਅਤੇ ਕੰਪਿਊਟਰ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਕੇਸ ਦਰਜ਼ ਕਰਨ ਦੀ ਸਖ਼ਤ ਨਿੰਦਾ…

ਦਸਮੇਸ਼ ਸਕੂਲ ਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਰਿਹਾ ਅੱਵਲ–

 ਨਿਹਾਲ ਸਿੰਘ ਵਾਲਾ, 11 ਜੁਲਾਈ ( ਪ)– ਨਾਮਵਰ ਸਿੱਖ਼ਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵੱਖ ਵੱਖ ਹਾਊਸਾਂ ਦੇ ਮੁਕਾਬਲਿਆਂ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਨੇ ਸ਼ਾਨਦਾਰ…

ਕਾਹਨਪੁਰ ਖੂਹੀ–ਭੰਗਲ ਮਾਰਗ ‘ਤੇ ਬਰਸਾਤੀ ਖੱਡ ਵਿੱਚ ਰਸਤਾ ਬਣਾਉਣ ਦੀ ਕੋਸ਼ਿਸ਼ ਦਾ ਵਿਰੋਧ  ਭਨੂੰਹਾਂ ਤੇ ਸਮੁੰਦੜੀਆਂ ਦੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਕੋਲ ਕੀਤੀ ਕਾਰਵਾਈ ਦੀ ਮੰਗ

ਕਾਹਨਪੁਰ ਖੂਹੀ, 11 ਜੁਲਾਈ ( ਦਲਜੀਤ ਚਨੌਲੀ  ): ਕਾਹਨਪੁਰ ਖੂਹੀ ਤੋਂ ਭੰਗਲ ਤੱਕ ਬਣ ਰਹੀ ਸੜਕ ਦੇ ਕੰਮ ਦੌਰਾਨ ਭਨੂੰਹਾਂ ਅਤੇ ਸਮੁੰਦੜੀਆਂ ਪਿੰਡਾਂ ਦੇ ਲੋਕਾਂ ਨੇ ਬਰਸਾਤੀ ਖੱਡ ਵਿੱਚ ਆਰਜ਼ੀ…

ਏ. ਐਫ.ਐਸ.ਉ. ਜੰਡਿਆਲਾ ਗੁਰੁ ਨੂੰ ਮਿਲਿਆ ਮਜ਼ਦੂਰ ਮੁਕਤੀ ਮੋਰਚੇ ਵੱਲੋਂ ਡੈਪੂਟੇਸ਼ਨ

 ਅੰਮ੍ਰਿਤਸਰ 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਇੱਕ ਡੈਪੂਟੇਸ਼ਨ ਕੁਲਵੰਤ ਸਿੰਘ ਛੱਜਲ ਵੱਡੀ ਦੀ ਅਗਵਾਈ ਹੇਠ ਏ ਐਫ ਐਸ ਓ ਜੰਡਿਆਲਾ ਗੁਰੂ ਨੂੰ ਉਹਨਾਂ…