ਵਿਧਾਨ ਸਭਾ ਹਲਕਾ ਮੌੜ ਤੋਂ ਲੈਕਚਰਾਰ ਮੁਖੀ ਸੁਖਦੀਪ ਸਿੰਘ ਮਾਨ ਬਾਲਿਆਂਵਾਲੀ ਨੂੰ ਟਿਕਟ ਦੇਣ ਦੀ ਵਰਕਰਾਂ ਵੱਲੋਂ ਜ਼ੋਰਦਾਰ ਮੰਗ
ਬਲਵੰਤ ਸਿੰਘ ਸਿੱਧੂ 11 ਜੁਲਾਈ 2026 ਬਰਨਾਲਾ ਵਿਧਾਨ ਸਭਾ ਹਲਕਾ ਮੌੜ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਇਸ ਵਾਰ ਪਾਰਟੀ ਟਿਕਟ ਲਈ ਪ੍ਰੋਫੈਸਰ ਸੁਖਦੀਪ ਸਿੰਘ ਮਾਨ ਬਾਲਿਆਵਾਲੀ ਦੇ…
ਸਰਕਾਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਅਬਾਦੀ ਦਿਹਾੜਾ
ਤਪਾ ਮੰਡੀ, 11 ਜੁਲਾਈ: (ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਕੁਮਾਰ ਦੀ ਅਗਵਾਈ ਹੇਠ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ…
ਸਫਾਈ ਸੇਵਕਾਂ ਦੀ ਹੜਤਾਲ ਕਾਰਨ ਤਪਾ ਸ਼ਹਿਰ ਦਾ ਹੋਇਆ ਮਾੜਾ ਹਾਲ, ਲੋਕ ਪਰੇਸ਼ਾਨ
ਤਪਾ ਮੰਡੀ 11 ਜੁਲਾਈ (ਗੋਲਡੀ ਵਿਆਸ)। ਸਥਾਨਕ ਸ਼ਹਿਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ,…
ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਐਡਵੋਕੇਟ ਸੰਜੀਵ ਚੋਧਰੀਐਡਵੋਕੇਟ ਸੰਜੀ ਚੇਚੀ ਦਾ ਕਰਾਰਾ ਜਵਾਬ; ਪੂਰੇ ਵੇਰਵਿਆਂ ਸਹਿਤ ਜਾਰੀ ਕੀਤਾ ਵੱਡਾ ਬਿਆਨ, ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ
ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਇਲਾਕੇ ਦੇ ਪ੍ਰਮੁੱਖ ਸਮਾਜ ਸੇਵੀ ਅਤੇ ਲੋਕਾਂ ਦੀ ਬੁਲੰਦ ਆਵਾਜ਼ ਵਜੋਂ ਜਾਣੇ ਜਾਂਦੇ ਐਡਵੋਕੇਟ ਸੰਜੀਵ ਚੋਧਰੀ ਚੇਚੀ ਬਾਰੇ ਪਿਛਲੇ ਕੁਝ ਸਮੇਂ ਤੋਂ ਉੱਠ ਰਹੀਆਂ…
ਸਪੈਸ਼ਲ ਐਸ.ਆਈ.ਆਰ. ਕੈਂਪ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਬੀ.ਐਲ.ਓਜ਼ ਨੂੰ ਦਿੱਤੇ ਨਿਰਦੇਸ਼
ਸ਼ਹੀਦ ਭਗਤ ਸਿੰਘ ਨਗਰ, 11 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ…
ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਕਾਠਗੜ੍ਹ ਪੁਲਿਸ ਫੋਰਸ ਵੱਲੋਂ ਤੜਕਸਾਰ ਮਾਰੀ ਗਈ ਰੇਡ, ਇਲਾਕੇ ਵਿੱਚ ਮਚਿਆ ਹੜਕੰਪ 12 ਸ਼ੱਕੀ ਵਿਅਕਤੀਆਂ ਨੂੰ ਕਾਠਗੜ੍ਹ ਪੁਲਿਸ ਨੇ ਹਿਰਾਸਤ ਵਿੱਚ
ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਵੱਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ…
ਕਾਗਜ਼ ਦੇ ਲਿਫਾਫਿਆਂ ਦੀ ਵਰਤੋਂ ਵਾਤਾਵਰਣ ਦੀ ਸੁਰੱਖਿਆ ਲਈ ਸਮੇਂ ਦੀ ਅਹਿਮ ਲੋੜ। ਵਿਸ਼ਵ ਪੇਪਰ ਬੈਗ (ਕਾਗਜ਼ ਦੇ ਲਿਫਾਫੇ ਦਾ) ਦਿਵਸ 12 ਜੁਲਾਈ ਤੇ ਵਿਸ਼ੇਸ਼।
ਹਰ ਸਾਲ 12 ਜੁਲਾਈ ਨੂੰ ਪੂਰੀ ਦੁਨੀਆ ਵਿੱਚ ਵਿਸ਼ਵ ਪੇਪਰ ਬੈਗ ਦਿਵਸ ‘ਵਿਸ਼ਵ ਕਾਗਜ਼ ਦੇ ਲਿਫਾਫੇ ਦਾ ਦਿਵਸ’ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਪਲਾਸਟਿਕ ਦੇ…
ਬਲਾਕ ਦੇ ਵੱਖ ਵੱਖ ਪਿੰਡਾਂ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਆਯੋਜਿਤ
ਬਾਜਾਖਾਨਾ 11 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸਿਵਲ ਸਰਜਨ, ਫਰੀਦਕੋਟ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮੁਦਾਇਕ ਸਿਹਤ ਕੇਂਦਰ, ਬਾਜਾਖਾਨਾ ਵਿਖੇ ਡਾ. ਨਵਪ੍ਰੀਤ ਗਰੇਵਾਲ, ਸੀਨੀਅਰ ਮੈਡੀਕਲ ਅਫਸਰ, ਸੀ ਐਚ ਸੀ…
ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ
ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ…
ਕਾਠਗੜ੍ਹ ਦੇ ਡੀ.ਏ.ਵੀ. ਸਕੂਲ ਵਿਖੇ ਲਗਾਇਆ ਗਿਆ ਐਸ.ਆਈ.ਆਰ. ਕੈਂਪ, ਲੋਕਾਂ ਵਿੱਚ ਭਾਰੀ ਉਤਸ਼ਾਹ ਲਗਭਗ 80 ਫੀਸਦੀ ਕੰਮ ਹੋਇਆ ਮੁਕੰਮਲ, ਦੋ ਦਿਨ ਚੱਲੇਗਾ ਕੈਂਪ
ਨਵਾਂਸ਼ਹਿਰ /ਕਾਠਗੜ੍ਹ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਜ਼ਿਲ੍ਹਾ ਡਿਪਟੀ ਕਮਿਸ਼ਨਰ-ਕਮ-ਚੋਣ ਅਫਸਰ ਸ਼ਹੀਦ ਭਗਤ ਸਿੰਘ ਨਗਰ ਗੁਰਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਸਥਾਨਕ ਡੀ.ਏ.ਵੀ. ਸੀਨੀਅਰ ਸੈਕੈਂਡਰੀ…















