‘ਢਿੱਲੋਂ ਕਾਰ ਵਾਸ਼ ਸਰਵਿਸ’ ਦਾ ਗ੍ਰੈਂਡ ਓਪਨਿੰਗ ਸਮਾਗਮ 15 ਜੁਲਾਈ ਨੂੰ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ ਸ਼ੁਰੂਆਤ
ਰੋਪੜ੍ਹ , 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੇ ਗੱਡੀਆਂ ਚਾਲਕਾਂ ਅਤੇ ਲੋਕਾਂ ਲਈ ਇੱਕ ਖੁਸ਼ਖਬਰੀ ਹੈ ਕਿ ਰੋਪੜ੍ਹ ਵਿਖੇ ਹਰ ਤਰ੍ਹਾਂ ਦੀਆਂ ਕਾਰਾਂ ਦੀ ਆਧੁਨਿਕ ਤਰੀਕੇ ਨਾਲ ਸਫਾਈ…
ਕਾਠਗੜ੍ਹ ਪੁਲਿਸ ਵੱਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਗੈਰ-ਕਾਨੂੰਨੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ…
ਮੁੱਖ ਮੰਤਰੀ ਸਿਹਤ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਸਾਬਤ ਹੋ ਰਹੀ ਹੈ ਵਰਦਾਨ: ਬ੍ਰਿਗੇਡੀਅਰ ਰਾਜ ਕੁਮਾਰ – 10 ਲੱਖ ਰੁਪਏ ਵਾਲੇ ਸਿਹਤ ਕਾਰਡ ਦੇ ਲਾਭਪਾਤਰੀਆਂ ਦੀ ਗਿਣਤੀ ਪਹੁੰਚੀ 2.5 ਲੱਖ ਦੇ ਨੇੜੇ
ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ…
ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ
ਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ…
ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲ ਬੁਲਾਉਣਾ ਗੈਰ ਵਾਜਬ : ਨਵਪ੍ਰੀਤ ਬੱਲੀ
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ ਸਟਾਫ਼ ਨੂੰ…
ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸਿੱਧ ਸਮਾਜਸੇਵੀ ਪ੍ਰਧਾਨ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦਵਿੰਦਰ ਗਾਂਧੀ ਨੂੰ ਕੀਤਾ ਗਿਆ ਸਨਮਾਨਿਤ :ਚੇਅਰਮੈਨ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨਾ ਬਹੁਤ ਵੱਡੀ ਸੇਵਾ :ਸੋਨੀ ਬਾਬਾ ਜੀ
ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ ) ਪਰਾਈਵੇਟ ਡਰਾਈਵਰਾਂ ਦੀ ਜਥੇਬੰਦੀ ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਦੀ ਮਹੀਨਾ ਵਾਰ ਜਨਰਲ ਬਾਡੀ ਮੀਟਿੰਗ…
ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਅਤੇ ਅਦਬੀ ਸਾਂਝ ਕਪੂਰਥਲਾ ਵੱਲੋਂ ਕਰਵਾਇਆ ਗਿਆ ਤਰੰਨੁਮ ਕਵੀ ਦਰਬਾਰ ‘ਆਵਾਜ਼-ਏ-ਕਲਮ’
ਕਪੂਰਥਲਾ, 10 ਜੁਲਾਈ (ਕੌੜਾ )- ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਅਤੇ ਅਦਬੀ ਸਾਂਝ ਕਪੂਰਥਲਾ ਵੱਲੋਂ ਤਰੰਨੁਮ ਕਵੀ ਦਰਬਾਰ ‘ਆਵਾਜ਼-ਏ-ਕਲਮ’ ਦਾ ਆਯੋਜਨ ਕੀਤਾ ਗਿਆ। ਇਹ ਸਾਹਿਤਕ ਸਮਾਗਮ ਮਿਤੀ 10 ਜੁਲਾਈ 2026 ਨੂੰ…
ਸਮਾਜ ਸੇਵੀ ਡਾ. ਸ਼ੰਕਰ ਦਾ ਜਨਮ ਦਿਨ ਬਰਨਾਲਾ ਵਿੱਚ ਬਣਿਆ ਲੋਕ ਉਤਸਵ
ਬਰਨਾਲਾ 11 ਜੁਲਾਈ 2026 — ਬਲਵੰਤ ਸਿੰਘ ਸਿੱਧੂ 11 ਜੁਲਾਈ: ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਅੰਬਾਲਾ ਹਸਪਤਾਲ ਨਾਲ ਜੁੜੇ ਡਾ. ਸ਼ੰਕਰ ਧਨੌਲਾ ਜੀ ਦਾ ਜਨਮ ਦਿਨ ਅੱਜ ਪੂਰੇ…
ਜਗਰਾੳ ਨਗਰ ਕੌਂਸਲ ਦਫਤਰ ਅਤੇ ਸਿਹਤ ਵਿਭਾਗ ਟੀਮਾ ਵਲੌ ਡੇਂਗੂ ਤੇ ਵਾਰ ਲਈ ਜਾਗਰੂਕ ਕੀਤਾ
ਜਗਰਾੳ 10।ਜੁਲਾਈ।(ਜਸਵਿੰਦਰ ਸਿੰਘ ਡਾਂਗੀਆ) ਗਰਮੀ ਅਤੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾਣਯੋਗ ਪ੍ਰਧਾਨ ਕਵਰਪਾਲ ਸਿੰਘ ਅਤੇ ਕਾਰਜਕਾਰੀ ਸੀਨੀਅਰ ਮੀਤ ਪ੍ਰਧਾਨ ਸ਼ਤੀਸ਼ ਕੁਮਾਰ ਪੱਪੂ…
ਸਵਛਤਾ ਵਾਰੇ ਸਭ ਨੂੰ ਦਸਣਾ ,ਚਾਰ ਰੰਗ ਚੇਤੇ ਰੱਖਣਾ
ਜਗਰਾੳ10 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਸਰਕਾਰ ਵੱਲੋਂ ਸੋਲਿਡ ਵੇਸਟ ਰੂਲਜ਼ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਕੀਤੇ ਦਿਸ਼ਾ ਨਿਰਦੇਸ਼ਾਂ/ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਣਯੋਗ ਪ੍ਰਧਾਨ ਸ਼੍ਰੀ ਕਵਰਪਾਲ ਸਿੰਘ ਅਤੇ…
















