ਛੂਛੇਵਾਲ ਤੇ ਰੌੜੀ ‘ਚ ਵਿਧਾਇਕਾ ਕਟਾਰੀਆ ਦਾ ਤੂਫ਼ਾਨੀ ਦੌਰਾ *ਗੂੰਜਿਆ ਨਾਅਰਾ—’ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ

ਬਲਾਚੌਰ,10ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ…

ਲਾਲ ਸਿੰਘ ਸੈਕਟਰੀ ਦੇ ਗ੍ਰਹਿ ਵਿਖੇ ਪਹੁੰਚੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸੰਤੋਸ਼ ਕਟਾਰੀਆ; ਧਰਮਪਤਨੀ ਦੇ ਦੇਹਾਂਤ ‘ਤੇ ਜਤਾਇਆ ਡੂੰਘਾ ਦੁੱਖ

ਬਲਾਚੌਰ, 10 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਬੂਲੇਵਾਲ ਵਿਖੇ ਲਾਲ ਸਿੰਘ ਸੈਕਟਰੀ ਦੀ ਸਤਿਕਾਰਯੋਗ ਧਰਮਪਤਨੀ ਦੇ ਪਿਛਲੇ ਦਿਨੀਂ ਹੋਏ ਅਕਾਲ ਚਲਾਣੇ ਉਪਰੰਤ ਅੱਜ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ…

ਸਫਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗਣੇ ਸ਼ੁਰੂ

ਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸ਼੍ਰੀ ਕੀਰਤਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ…

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਸਰੇ ਦਿਨ ’ਚ ਸ਼ਾਮਿਲ, ਸ਼ਹਿਰ ’ਚ ਗੰਦਗੀ ਦੇ ਲੱਗੇ ਢੇਰ-ਮਾਨਸੂਨ ਦੇ ਚੱਲਦਿਆ ਆਉਣ ਵਾਲੇ ਦਿਨਾਂ ’ਚ ਸ਼ਹਿਰ ਦੇ ਹਲਾਤ ਸਫਾਈ ਪੱਖੋਂ ਹੋਰ ਵੀ ਵਿਗੜ ਸਕਦੇ ਹਨ-

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਮਨਜੀਤ ਸਿੱਧੂ)- ਮੁਕਤਸਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਵੀਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਪੂਰੇ ਸ਼ਹਿਰ ’ਚ ਸਫ਼ਾਈ ਵਿਵਸਥਾ…

ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ ਤਹਿਤ ਨਰਮੇ ਦੀ ਫ਼ਸਲ ਲਈ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ-

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਮਨਜੀਤ ਸਿੱਧੂ)- ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ…

-ਵੋਟਰ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜ਼ੀਟਾਈਜ਼ੇਸ਼ਨ ਲਈ ਵੋਟਰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ

ਫ਼ਰੀਦਕੋਟ, 10 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ…

ਬਲਾਕ ਪ੍ਰਧਾਨ ਰਵਿੰਦਰ ਭਾਟੀਆ ਦੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸੰਤੋਸ਼ ਕਟਾਰੀਆ ਨੇ ਪ੍ਰਗਟਾਇਆ ਡੂੰਘਾ ਦੁੱਖ

ਬਲਾਚੌਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਪਿੰਡ ਬਲਾਚੌਰ ਦੇ ਨਜ਼ਦੀਕੀ  ਆਦੋਆਣਾ ਵਿਖੇ ਅੱਜ ਉਸ ਸਮੇਂ ਸ਼ੋਕ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਬਲਾਕ ਪ੍ਰਧਾਨ ਰਵਿੰਦਰ ਭਾਟੀਆ ਦੇ ਸਤਿਕਾਰਯੋਗ ਮਾਤਾ ਜੀ ਦੇ…

ਨਹਿਰ ਵਿੱਚ ਡੁੱਬਣ ਕਾਰਨ ਮਰੇ ਨੌਜਵਾਨ ਦੇ ਘਰ ਹਨੀ ਫੱਤਣਵਾਲਾ ਨੇ ਕੀਤਾ ਅਫਸੋਸ ਪ੍ਰਗਟ-

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ (ਮਨਜੀਤ ਸਿੱਧੂ):- ਇਥੋਂ ਨੇੜਲੇ ਪਿੰਡ ਫੱਤਣਵਾਲਾ ਵਾਸੀ ਨੌਜਵਾਨ ਲਵਜੋਤ ਸਿੰਘ (15) ਜਿਸਦੀ ਬੀਤੇ ਦਿਨੀਂ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਉਸਦੀ ਮੌਤ ਤੇ…

ਸਮਾਜ ਸੇਵੀ ਸੰਦੀਪ ਲੂੰਬਾ ਦੁਆਰਾ ਇੱਕ ਹਫਤੇ ਵਿੱਚ ਪੰਜ ਸੱਪਾਂ ਦਾ ਕੀਤਾ ਰੈਸਕਿਊ

ਜੈਤੋ 10 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਜੈਤੋ ਸਹਾਰਾ ਕਲੱਬ ਐਨਜੀਓ ਦੇ ਮੁਖੀ ਸੰਦੀਪ ਲੁੰਬਾ ਦੁਆਰਾ ਜੈਤੋ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਪੰਜ ਸੱਪਾਂ ਨੂੰ ਪਿਛਲੇ ਇੱਕ ਹਫਤੇ ਵਿੱਚ ਜਿੰਦਾ ਰੈਸਕਿਊ…

ਵਧੀਕ ਡਿਪਟੀ ਕਮਿਸ਼ਨਰ (ਜ )ਸੰਜੀਵ ਸ਼ਰਮਾ ਵੱਲੋਂ ਐਸ .ਆਈ.ਆਰ. ਅਧੀਨ ਚੱਲ ਰਹੇ ਕੰਮਕਾਜ ਦਾ ਨਿਰੀਖਣ ਕੀਤਾ

ਨਵਾਂਸ਼ਹਿਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ…