ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ…

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਬੀ ਐਲ ਓਜ ਨਾਲ ਪੂਰਨ ਸਹਿਯੋਗ ਦੀ ਅਪੀਲ  ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤਯੋਗ 

ਕਪੂਰਥਲਾ , 9 ਜੁਲਾਈ ( ਕੌੜਾ )- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੋਟਰ ਸੂਚੀਆਂ ਦੀ…

ਆਨੰਦ ਪਾਰਕ ਚ ਲੱਗੇ ਰਾਸ਼ਟਰੀ ਝੰਡੇ ਨੂੰ ਬਦਲਿਆ ਜਾਵੇ: ਪੰਡਿਤ ਰਾਕੇਸ਼ ਸ਼ਰਮਾ 

ਅੰਮ੍ਰਿਤਸਰ 9 ਜੁਲਾਈ    (ਮਨਜੀਤ ਸਿੰਘ ਸ਼ੇਰਗਿੱਲ    ) ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ ਕਿ ਰਣਜੀਤ ਐਵੀਨਿਊ…

*ਜਿੱਥੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅੱਜ ਪੀਜੀਆਈ ਵਰਗੇ ਹਸਪਤਾਲਾਂ ਦੀ ਲੋੜ ਹੈ ਉੱਥੇ ਮਹੱਲਾ ਕਲੀਨਿਕਾਂ ਨਾਲ ਸਿਹਤ ਕ੍ਰਾਂਤੀ ਕਿਵੇਂ ਆ ਸਕਦੀ ਹੈ? : ਭਾਰਤੀ* 

ਖੰਨਾ, 09 ਜੁਲਾਈ (ਕੁਲਵਿੰਦਰ ਕੌਰ) ਪੰਜਾਬ ਦੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਨੇ ਦੋ ਸਾਲ ਪਹਿਲਾਂ ਕਹਿ ਦਿੱਤਾ ਸੀ ਕਿ ਪੰਜਾਬ ਦੇ ਵਿੱਚ ਰੋਜ਼ਾਨਾ 105…

ਸਮਾਜ ਸੇਵੀ ਸੇਵਾਦਾਰ ਸਾਈਂ ਕਾਲੇ ਸ਼ਾਹ ਨੇ ਵਰ੍ਹਦੇ ਮੀਂਹ ‘ਚ ਬੱਚਿਆਂ ਨਾਲ ਮਿਲ ਕੇ ਕੀਤੀ ਡੀ.ਏ.ਵੀ. ਸਕੂਲ ਕਾਠਗੜ੍ਹ ਦੇ ਗਰਾਊਂਡ ਦੀ ਸਫ਼ਾਈ – ਸ਼ਰਾਬ ਪੀ ਕੇ ਬੋਤਲਾਂ ਸੁੱਟਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਬਲਾਚੌਰ, 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਖੇਡਾਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਹਮੇਸ਼ਾ ਤਤਪਰ ਰਹਿਣ ਵਾਲੇ ਪ੍ਰਸਿੱਧ ਸੇਵਾਦਾਰ ਸਾਈਂ ਕਾਲੇ ਸ਼ਾਹ ਜੀ ਡੇਰਾ ਟਿੱਬੀ ਸਾਹਿਬ ਕਾਠਗੜ੍ਹ ਵਲੋਂ…

ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ 

ਘਨੌਰ 9 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਰੁਰਲ ਦੇ ਪਿੰਡ ਸਿਉਣਾਂ ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ…

ਨਹਿਰ ਵਿੱਚ ਡੁੱਬੇ ਪਿੰਡ ਚਾਹਲਾਂ ਦੇ ਨੌਜਵਾਨ ਨਿਖਿਲ ਦੀ ਲਾਸ਼ 9 ਦਿਨਾਂ ਬਾਅਦ ਬਰਾਮਦ, ਗ਼ਮਗੀਨ ਮਾਹੌਲ ‘ਚ ਹੋਇਆ ਸੰਸਕਾਰ

ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਹਲਕਾ ਬਲਾਚੌਰ ਦੇ ਪਿੰਡ ਚਾਹਲਾਂ ਦਾ ਨੌਜਵਾਨ ਨਿਖਿਲ, ਜੋ ਕਿ ਬੀਤੀ 30 ਜੂਨ ਨੂੰ ਇੱਕ ਹਾਦਸੇ ਦੌਰਾਨ ਬਿਸਤ-ਦੁਆਬ ਨਹਿਰ ਵਿੱਚ ਡਿੱਗ…

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ; ਕੇਕ ਕੱਟ ਕੇ ਮਨਾਈਆਂ ਖੁਸ਼ੀਆਂ

ਨਵਾਂਸ਼ਹਿਰ , 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ…

ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ  ਬੂਟੇ ਲਗਾਏ ਗਏ 

ਕਪੂਰਥਲਾ , 9 ਜੁਲਾਈ ( ਕੌੜਾ )-  ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ),  ਵਿਖੇ ਐੱਨ.ਐੱਸ.ਐੱਸ. ਯੂਨਿਟ…

ਚਰਨ ਸਿੰਘ ਬਣੇ ਸਰਬਸੰਮਤੀ ਨਾਲ ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੇ ਪ੍ਰਧਾਨ 

ਨਾਭਾ,9, ਜੁਲਾਈ,(ਰਮਨ ਭਾਟੀਆ) ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਿਰ ਨਾਭਾ ਵਿਖੇ ਪ੍ਰਧਾਨ ਅਵਤਾਰ ਸਿੰਘ ਨਨੜੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਲੰਮਾ ਸਮਾਂ ਐਸੋਸੀਏਸ਼ਨ ਦੇ ਪ੍ਰਧਾਨ ਚਲੇ…