ਰਮਨਦੀਪ ਕੌਰ ਜ਼ਿਲ੍ਹਾ ਪਰਿਸ਼ਦ ਬਰਨਾਲਾ ਦੇ ਚੇਅਰਮੈਨ ਬਣੇ, ਮੈਂਬਰਾਂ ਤੇ ਵਰਕਰਾਂ ਨੇ ਦਿੱਤੀਆਂ ਵਧਾਈਆਂ

ਬਰਨਾਲਾ,ਬਲਵੰਤ ਸਿੰਘ ਸਿੱਧੂ 09 ਜੁਲਾਈ:2026 ਸ਼੍ਰੀਮਤੀ ਰਮਨਦੀਪ ਕੌਰ, ਪਤਨੀ ਸ੍ਰੀ ਰਮਨਦੀਪ ਸਿੰਘ ਦੀਪੀ ਗੁੰਮਟੀ, ਨੂੰ ਜ਼ਿਲ੍ਹਾ ਪਰਿਸ਼ਦ ਬਰਨਾਲਾ ਦਾ ਚੇਅਰਮੈਨ ਚੁਣੇ ਜਾਣ ’ਤੇ ਜ਼ਿਲ੍ਹਾ ਪਰਿਸ਼ਦ ਦੇ ਸਮੂਹ ਮੈਂਬਰਾਂ ਵੱਲੋਂ ਨਿੱਘੀਆਂ…

*ਫਰੀ ਟਰੇਡ ਸਮਝੌਤੇ, ਐਮਐਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ।

ਡਡਵਿੰਡੀ/ਸੁਲਤਾਨਪੁਰ ਲੋਧੀ -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 15 ਜੁਲਾਈ ਨੂੰ ਕਪੂਰਥਲਾ ਵਿਖੇ ਕੱਢੇ ਜਾ ਰਹੇ ਮੋਟਰਸਾਈਕਲ ਮਾਰਚ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਕਮੇਟੀ ਦੇ…

ਮੁਲਾਜ਼ਮਾਂ ਦੀ ਹੜਤਾਲ ਤੇ ਪੋਰਟਲ ਠੱਪ ਹੋਣ ਕਾਰਨ,ਸੇਵਾ ਕੇਂਦਰ ਬਣੇ ਸਜ਼ਾ ਕੇਂਦਰ- ਖੋਜੇਵਾਲ ਕਨੈਕਟ ਪੰਜਾਬ ਪੋਰਟਲ ਠੱਪ,ਸੇਵਾ ਕੇਂਦਰਾਂ ਵਿੱਚ ਲੋਕ ਖੱਜਲ-ਖੁਆਰ,ਆਪ’ ਸਰਕਾਰ ਦੀ ਡਿਜ਼ੀਟਲ ਗਵਰਨੈਂਸ ਦੀ ਪੋਲ ਖੁੱਲ੍ਹੀ

ਕਪੂਰਥਲਾ, 9 ਜੁਲਾਈ ( ਕੌੜਾ ) – ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਕਨੈਕਟ ਪੰਜਾਬ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ…

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਤੋਂ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ ਲਾਗੂ ,ਤਿੰਨ ਸਕੂਲੀ ਬੱਸਾਂ ਦਾ ਕੱਟਿਆ ਚਲਾਨ

ਨਵਾਂ ਸ਼ਹਿਰ  :9 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ  (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ…

ਇੰਪੀਰੀਅਲ ਸਕੂਲ ਦੇ ਐਥਲੀਟਾਂ ਨੇ 28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ—8 ਤਗਮਿਆਂ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ

ਪੱਟੀ ਸਦੀਕ, 9 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਦੇ ਐਥਲੀਟਾਂ ਨੇ 28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ…

ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਦੀ ਬਣਦੀ ਰਾਸ਼ੀ ਹਰ ਯੋਗ ਮਹਿਲਾ ਦੇ ਖਾਤੇ ਚ ਪਾਵੇ- ਸਿੱਧੂਪੁਰ 

ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਹਲਕਾ ਬੱਸੀ ਪਠਾਣਾਂ ਦੇ ਇੰਚਾਰਜ ਅਤੇ ਪੰਜਾਬ ਭਾਜਪਾ ਐਸ.ਸੀ. ਮੋਰਚਾ ਦੇ ਉਪ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਮਹਿਲਾ ਸਨਮਾਨ ਰਾਸ਼ੀ ਯੋਜਨਾ ਨੂੰ…

ਬੱਸੀ ਪਠਾਣਾਂ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਮੁੜ ਸ਼ੁਰੂ

ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਬੱਸੀ ਪਠਾਣਾਂ ਨੇ ਇੱਕ ਵਾਰ ਫਿਰ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਦਿਆਂ ਪੰਜਾਬ ਸਰਕਾਰ…

ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਨ ‘ਤੇ ਕੀਤਾ ਸਨਮਾਨਿਤ

ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਹੋਣ ‘ਤੇ ਸੁਖਵਿੰਦਰ ਸਿੰਘ ਡੈਨੀ ਦਾ ਬਲਬੀਰ ਸਿੰਘ ਸੂਬਾ ਜਨਰਲ ਸਕੱਤਰ ਐਸੀ ਵਿੰਗ ਪੰਜਾਬ ਪ੍ਰਦੇਸ਼…

ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਕੁਲਾਰ ਅਤੇ ਰਾਮਪੁਰਾ ਨਰਾਇਨਪੁਰਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ

ਪੱਟੀ ਸਦੀਕ, 9 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ…

ਪੰਜਾਬ ਕਾਂਗਰਸ ਭਵਨ ਵਿਖੇ ਵਿਸ਼ੇਸ਼ ਮੀਟਿੰਗ; ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ‘ਤੇ ਦਿੱਤੀ ਗਈ ਵਧਾਈ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ: ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਰਾਜਾ ਵੜਿੰਗ ਦਾ ਕੀਤਾ ਗਿਆ ਭਰਵਾਂ ਸਵਾਗਤ

ਪੱਟੀ ਸਦੀਕ, 8 ਜੁਲਾਈ (ਬਲਕਰਨ ਸਿੰਘ ਮਸ਼ਾਲ)- ਚੰਡੀਗੜ੍ਹ ਸਥਿਤ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ…