ਨਰੈਣਗੜ੍ਹ ਨੇੜੇ ਫੈਕਟਰੀ ‘ਤੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼, ਪਿੰਡ ਵਾਸੀਆਂ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਤਿੰਨ ਅਧਿਕਾਰੀਆਂ ਨੂੰ ਸ਼ਿਕਾਇਤ ਹਵਾ ਤੇ ਪਾਣੀ ਪ੍ਰਦੂਸ਼ਣ ਦੀ ਉੱਚ ਪੱਧਰੀ ਜਾਂਚ, ਕਾਨੂੰਨੀ ਕਾਰਵਾਈ ਅਤੇ ਦੋਸ਼ ਸਾਬਤ ਹੋਣ ‘ਤੇ ਫੈਕਟਰੀ ਦਾ ਸੰਚਾਲਨ ਰੋਕਣ ਦੀ ਮੰਗ

ਖੰਨਾ, 9 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਤਹਿਸੀਲ ਖੰਨਾ ਅਧੀਨ ਪਿੰਡ ਨਰੈਣਗੜ੍ਹ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੇ ਭਗਤ ਪੂਰਨ ਸਿੰਘ ਮਾਰਗ ‘ਤੇ ਸਥਿਤ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਫੈਕਟਰੀ ਖ਼ਿਲਾਫ਼ ਹਵਾ…

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰ ਲਈ ਮਕਾਨ ਦੀ ਉਸਾਰੀ ਸ਼ੁਰੂ-

ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ (ਮਨਜੀਤ ਸਿੱਧੂ):- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਚਲਾਈ ਜਾ ਰਹੀ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਲੋੜਵੰਦ…

ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ

ਤਪਾ ਮੰਡੀ, 9 ਜੁਲਾਈਃ   (ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ…

ਜੀ.ਟੀ. ਰੋਡ ਫਲਾਈਓਵਰ ਹੇਠਾਂ ਹਰ ਸਾਲ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝਦੇ ਹਨ ਲੋਕ : ਬੰਟੀ ਵਾਲੀਆ * ਕਿਹਾ: ਮਾਰੂ ਬਿਮਾਰੀਆਂ ਦਾ ਖ਼ਤਰਾ, ਹਾਦਸਿਆਂ ਦੀ ਵੀ ਸੰਭਾਵਨਾ * ਜਨ ਸਮੱਸਿਆਵਾਂ ਦੇ ਹੱਲ ਪ੍ਰਤੀ ਪ੍ਰਸ਼ਾਸਨ ਦੀ ਬੇਰੁਖ਼ੀ ਨਿੰਦਣਯੋਗ

ਫਗਵਾੜਾ 9 ਜੁਲਾਈ (   ਪ੍ਰੀਤ ਕੌਰ ਪ੍ਰੀਤੀ  ) ਨੈਸ਼ਨਲ ਹਾਈਵੇ-1 ’ਤੇ ਜੇ.ਸੀ.ਟੀ. ਮਿਲ ਅਤੇ ਮਾਡਲ ਟਾਊਨ ਦੇ ਵਿਚਕਾਰ ਬਣੇ ਫਲਾਈਓਵਰ ਹੇਠਾਂ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਖੜਾ ਰਹਿਣ ਵਾਲਾ ਪਾਣੀ ਇੱਕ…

ਲਾਇਨ ਗੁਰਦੀਪ ਸਿੰਘ ਕੰਗ ਨੇ  ਹਰ ਸਾਲ ਦੀ ਤਰ੍ਹਾਂ ਬਿਰਧ ਆਸ਼ਰਮ ਵਿਖੇ ਮਨਾਇਆ ਬੇਟੇ ਪ੍ਰਣਬ ਦਾ ਜਨਮ ਦਿਨ * ਸ਼ੁੱਭ ਇੱਛਾਵਾਂ ਦੇਣ ਪਹੁੰਚੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ

ਫਗਵਾੜਾ 9 ਜੁਲਾਈ ( ਪ੍ਰੀਤ ਕੌਰ ਪ੍ਰੀਤੀ    ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਅਤੇ ਲਾਇਨ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ…

ਕਾਂਗਰਸ ਵਲੋਂ ਸਿੱਖਾਂ ‘ਤੇ ਢਾਹੇ ਜੁਲਮਾਂ ਦੀ ਅਸਲ ਦਾਸਤਾਨ ਹੈ ਫਿਲਮ ‘ਸਤਲੁਜ’ – ਰਣਜੀਤ ਸਿੰਘ ਖੁਰਾਣਾ ਕਿਹਾ- ਸੁਖਬੀਰ ਬਾਦਲ ਦਾ ਫਿਲਮ ਨੂੰ ਘਰ-ਘਰ ਦਿਖਾਉਣ ਦਾ ਫੈਸਲਾ ਸ਼ਲਾਘਾਯੋਗ

ਫਗਵਾੜਾ 9 ਜਲਾਈ (    ਪ੍ਰੀਤ ਕੌਰ ਪ੍ਰੀਤੀ        ) ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ ਇੰਡਸਟਰੀ ਅਤੇ…

ਮਿਡ-ਡੇ-ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿੰਗ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤੀ ਚੈਕਿੰਗ

ਕਪੂਰਥਲਾ, 9 ਜੁਲਾਈ( ਕੌੜਾ )-  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ, ਕਪੂਰਥਲਾ, ਜਿਸ ਵਿੱਚ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ ਫੂਡ ਅਤੇ ਸ੍ਰੀਮਤੀ ਮਹਿਕ ਸੈਣੀ, ਫੂਡ…

ਡਾ: ਵਿਜੈ ਸਤਬੀਰ ਸਿੰਘ ਜੀ (ਸਾਬਕਾ ਆਈ ਏ ਐਸ )

ਮੁੱਖ ਪ੍ਰਬੰਧਕ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਜਨਮ ਦਿਨ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਜੀ ਦੇ ਅਧਿਕਾਰੀਆਂ ,ਕਰਮਚਾਰੀਆਂ ਵੱਲੋਂ ਕੋਟਿ-ਕੋਟਿ ਵਧਾਈਆਂ…

ਮਿਸ਼ਨ 2027 ਵੱਲ ਇੱਕ ਹੋਰ ਮਜ਼ਬੂਤ ਕਦਮ   ਰਈਆ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ ਦਾ  11-11 ਕਮੇਟੀਆਂ ਦਾ ਗਠਨ 

ਅੰਮ੍ਰਿਤਸਰ 9 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮਿਸ਼ਨ 2027 ਨੂੰ ਮੁੱਖ ਰੱਖਦਿਆਂ ਬੀਬੀ ਰਣਜੀਤ ਕੌਰ ਰਈਆ ਜੀ, ਹਲਕਾ ਪ੍ਰਧਾਨ ਇਸਤਰੀ ਵਿੰਗ ਦੀ ਯੋਗ ਰਹਿਨੁਮਾਈ ਹੇਠ ਅੱਜ ਵਾਰਡ ਨੰਬਰ 02 ਅਤੇ…

ਸਤਲੁਜ ਫਿਲਮ ਨੂੰ ਰਿਲੀਜ਼ ਕਰਨ ਦੀ ਮੰਗ- ਸਿੱਖ ਨੌਜਵਾਨਾਂ ਦੇ ਇਤਿਹਾਸ ਨੂੰ ਸਾਹਮਣੇ ਲਿਆਉਣ ਦੀ ਕੀਤੀ ਅਪੀਲ: ਜਗਜੀਤ ਸਿੰਘ ਹਨੀ ਫਤਣਵਾਲਾ-

ਸ੍ਰੀ ਮੁਕਤਸਰ ਸਾਹਿਬ, 09 ਜੁਲਾਈ (ਮਨਜੀਤ ਸਿੱਧੂ):- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫਤਣਵਾਲਾ ਨੇ ਦਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ…