ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਵਿਸੇਸ ਲੋਕ ਅਦਾਲਤ 21, 22 ਅਤੇ 23 ਅਗਸਤ, 2026 ਨੂੰ ਸਮਾਧਾਨ ਸਮਾਰੋਹ-2026, ਅਤੇ ਮਿਤੀ 18.07.2026 ਨੂੰ 138 ਨਾਲ ਸਬੰਧਿਤ ਚੈਕ ਬਾਊਂਸ ਮਾਮਲਿਆਂ ਸਬੰਧੀ ਸਪੈਸਲ ਲੋਕ ਅਦਾਲਤ ਦਾ ਆਯੋਜਨ-
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ (ਮਨਜੀਤ ਸਿੱਧੂ):- ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇ ਸੁਲਹੀ ਨਿਪਟਾਰੇ ਅਤੇ ਤੁਰੰਤ ਨਿਸਤਾਰੇ ਦੇ ਉਦੇਸ਼ ਨਾਲ ਸਮਾਧਾਨ ਸਮਾਰੋਹ-2026 ਅਧੀਨ 21, 22…
ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਸਰਕਲ ਪ੍ਰਧਾਨ ਸੁਖਪਾਲ ਸਮਰਾ
ਤਪਾ ਮੰਡੀ 09 ਜੁਲਾਈ (ਵਿਜੇ ਸ਼ਰਮਾ) ਵਿਧਾਨ ਸਭਾ ਦੀਆਂ 2027 ਵਿੱਚ ਹੋ ਰਹੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਅੰਦਰ ਸਰਕਾਰ ਬਣਾਏਗਾ ਕਿਉਂਕਿ ਪਾਰਟੀ ਦੇ…
ਕੁੱਲ ਹਿੰਦ ਕਿਸਾਨ ਸਭਾ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਵੱਲੋਂ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਨੂਰਪੁਰ ਬੇਦੀ
ਦਲਜੀਤ ਚਨੋੌਲੀ = ਕੁੱਲ ਹਿੰਦ ਕਿਸਾਨ ਸਭਾ ਸੈਂਟਰ ਆਫ ਇੰਡੀਆ ਟਰੈਡ ਯੂਨੀਅਨ ਸੀਟੂ ਅਤੇ ਖੇਤ ਮਜ਼ਦੂਰ ਯੂਨੀਅਨ (ਪੰਜਾਬ )ਵੱਲੋਂ ਨੈਬ ਤਹਿਸੀਲਦਾਰ ਜਸਵਿੰਦਰ ਕੌਰ ਨੂਰਪੁਰ ਬੇਦੀ ਰਾਹੀਂ ਕਿਸਾਨਾ ਮਜ਼ਦੂਰਾਂ ਦੀਆਂ ਮੰਗਾਂ…
ਘਰ ਅੰਦਰ ਬੰਧਕ ਬਣਾ ਕੇ ਨੌਜਵਾਨ ਨਾਲ ਕੁੱਟਮਾਰ, ਵੀਡੀਓ ਬਣਾ ਕੇ 25 ਹਜ਼ਾਰ ਰੁਪਏ ਖੋਹੇ; ਦੋ ਕਾਬੂ-
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਨੌਜਵਾਨ ਨੂੰ ਘਰ ਅੰਦਰ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕਰਨ, ਵੀਡੀਓ ਬਣਾਉਣ ਅਤੇ 25 ਹਜ਼ਾਰ ਰੁਪਏ…
ਪਿੰਡ ਖੁੰਨਣ ਖੁਰਦ ਦੇ ਵਾਸੀਆਂ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ- ਝੂਠੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼-
ਸ਼੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਪਿੰਡ ਖੁੰਨਣ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ…
ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਮਰਪੁਰ ਵੇਲਾ ਵਿਖੇ ਪਹਿਲਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਨੂਰਪੁਰ ਬੇਦੀ ਦਲਜੀਤ ਚਨੌਲੀ
ਸ਼ਹੀਦ ਪ੍ਰੀਤਮ ਸਿੰਘ ਅਤੇ ਸ਼ਹੀਦ ਅਵਤਾਰ ਸਿੰਘ ਦੀ ਯਾਦ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤ ਅਮਰਪੁਰਬੇਲਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਖੂਨ ਦਾਨ ਕੈਂਪ ਗੁਰਦੁਆਰਾ ਸਿੰਘਾਂ ਸ਼ਹੀਦਾਂ…
ਬਲਾਚੌਰ ਸਿਟੀ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਬਲਾਚੌਰ, 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ…
ਨਗਰ ਕੌਂਸਲ ਦੇ 15 ਕੌਂਸਲਰਾਂ ਨੇ ਹਲਕਾ ਵਿਧਾਇਕ ਅਤੇ ਐਸਡੀਐਮ ਤਪਾ ਨਾਲ ਕਰਵਾਈ ਯਾਦਗਾਰੀ ਤਸਵੀਰ
ਤਪਾ ਮੰਡੀ 09 ਜੁਲਾਈ (ਗੋਲਡੀ ਵਿਆਸ) ਸਥਾਨਕ ਨਗਰ ਕੌਂਸਲ ਤਪਾ ਵਿਖੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਮੌਕੇ ਸਬ ਡਿਵੀਜ਼ਨ ਤਪਾ ਦੇ ਐਸਡੀਐਮ ਆਯੂਸ਼ ਗੋਇਲ ਅਤੇ ਹਲਕਾ ਵਿਧਾਇਕ ਲਾਭ ਸਿੰਘ…
**‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਬੂਟੇ ਲਗਾਏ ਗਏ **
ਫੱਤੂਢੀਂਗਾ, 9 ਜੁਲਾਈ: ਅਮਨਦੀਪ ਕੌਰ =ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ…
ਬਿਜਲੀ ਫ਼ਰੀ, ਫਿਰ ਵੀ ਕੁੰਡੀਆਂ ਦੀ ਭਰਮਾਰ: ਵਿਭਾਗੀ ਅਮਲੇ ਦੀ ਮਿਲੀਭੁਗਤ ਨਾਲ ਚੱਲ ਰਿਹਾ ‘ਅੰਧੇਰ ਨਗਰੀ ਚੌਪਟ ਰਾਜ
ਫਿਰੋਜ਼ਪੁਰ, 9 ਜੁਲਾਈ (ਅਸ਼ੋਕ ਭਾਰਦਵਾਜ) ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦੇ ਬਾਵਜੂਦ, ਬਿਜਲੀ ਚੋਰੀ ਅਤੇ ‘ਕੁੰਡੀ ਕਲਚਰ’ ਨੂੰ ਨੱਥ ਪਾਉਣ ਵਿੱਚ ਬਿਜਲੀ ਵਿਭਾਗ ਬੁਰੀ…














