ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

ਤਪਾ ਮੰਡੀ 9 ਜੁਲਾਈ (ਗੋਲਡੀ ਵਿਆਸ)-: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੀਤੀਆਂ ਨਿਯੁਕਤੀਆਂ ਦੇ ਤਹਿਤ ਸਬ ਡਿਵੀਜ਼ਨਲ ਹਸਪਤਾਲ ਤਪਾ ਵਿਖੇ ਡਾ. ਸੰਜੇ ਕੁਮਾਰ ਨੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ…

ਬਲਾਚੌਰ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਕਾਬੂ; ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ

ਬਲਾਚੌਰ, 8 ਜੁਲਾਈ(ਜਤਿੰਦਰਪਾਲ ਸਿੰਘ ਕਲੇਰ):ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ ਹੇਮੰਤ ਮਲਹੋਤਰਾ ਪੀਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ…

ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਰਜਿ. ਦੀ ਮਾਸਿਕ ਮੀਟਿੰਗ ਵਿੱਚ ਸਮਾਜਿਕ ਮੁੱਦਿਆਂ ‘ਤੇ ਗੰਭੀਰ ਚਰਚਾ, ਸਮਾਜ ਸੇਵਾ ਨੂੰ ਪਹਿਲ ਦੇਣ ਦਾ ਲਿਆ ਸੰਕਲਪ

ਬਲਾਚੌਰ , 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਰਜਿ. ਦੀ ਮਾਸਿਕ ਮੀਟਿੰਗ ਸੰਸਥਾ ਦੇ ਦਫ਼ਤਰ ਰੱਤੇਵਾਲ ਵਿਖੇ ਸੰਸਥਾ ਦੇ ਪ੍ਰਧਾਨ ਰਮੇਸ਼ ਕੁਮਾਰ ਅਤੇ ਸੰਸਥਾ ਦੇ…

ਹੈਵਨਲੀ ਐਂਜਲਜ਼ ਚਿਲਡਰਨ ਹੋਮ ਤੋਂ ਦੋ ਨਾਬਾਲਿਗ ਲੜਕੀਆਂ ਲਾਪਤਾ, ਦੋ ਮਹੀਨੇ ਬਾਅਦ ਦਰਜ ਹੋਇਆ ਕੇਸ 12 ਮਈ ਤੋਂ ਗਾਇਬ ਦੋਵੇਂ ਬੱਚੀਆਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ; ਚਿਲਡਰਨ ਹੋਮ ਦੀ ਸੁਰੱਖਿਆ ‘ਤੇ ਮੁੜ ਉੱਠੇ ਗੰਭੀਰ ਸਵਾਲ

ਦੋਰਾਹਾ, 9 ਜੁਲਾਈ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ) ਦੋਰਾਹਾ ਦੇ ਹੈਵਨਲੀ ਪੈਲੇਸ ਸਥਿਤ ਹੈਵਨਲੀ ਐਂਜਲਜ਼ ਚਿਲਡਰਨ ਹੋਮ ਤੋਂ ਦੋ ਨਾਬਾਲਿਗ ਲੜਕੀਆਂ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦਾ ਗੰਭੀਰ ਮਾਮਲਾ ਸਾਹਮਣੇ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਬੱਸ ਕੀਤੀ ਰਵਾਨਾ 

ਤਪਾ ਮੰਡੀ 09 ਜੁਲਾਈ ( ਗੋਲਡੀ ਵਿਆਸ) ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਨਤਾ ਵੱਖ…

ਸ਼ਹਿਰ ਦੇ ਕਿਸੇ ਵੀ ਵਪਾਰੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਐਸ ਐਚ ਓ ਅਮਰੀਕ ਸਿੰਘ ਗਰੇਵਾਲ 

ਤਪਾ ਮੰਡੀ 9 ਜੁਲਾਈ (ਗੋਲਡੀ ਵਿਆਸ)-ਪੁਲਿਸ ਥਾਣਾ ਤਪਾ ਦੇ ਮੁੱਖ ਅਫਸਰ ਅਮਰੀਕ ਸਿੰਘ ਗਰੇਵਾਲ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਵੱਲੋਂ ਪਲੇਠੀ ਮੀਟਿੰਗ ਤਪਾ ਵਪਾਰ ਮੰਡਲ ਨਾਲ ਸੀ੍ ਗੀਤਾ ਭਵਨ ਵਿਖੇ…

ਠੰਡੇ ਮਿੱਠੇ ਜਲ ਦੀ ਲਗਾਈ ਛਬੀਲ

ਟੋਲ ਪਲਾਜਾ ਜੀਓਵਾਲ- ਬੱਛੂਆਂ ਦੇ ਵਰਕਰਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਵਿੱਚ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਟੋਲ ਕਰਮਚਾਰੀਆਂ…

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਉਪ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਨੇ ਕੀਤੀ ਵਿਸ਼ੇਸ਼ ਮੁਲਾਕਾਤ

ਬਲਾਚੌਰ, 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਪ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ…

ਪਿੰਡ ਨਰੈਣਗੜ੍ਹ ਨੇੜੇ ਫੈਕਟਰੀ ਖ਼ਿਲਾਫ਼ ਪ੍ਰਦੂਸ਼ਣ ਦੇ ਦੋਸ਼, ਪਿੰਡ ਵਾਸੀਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਤਿੰਨ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ  ਹਵਾ ਅਤੇ ਪਾਣੀ ਪ੍ਰਦੂਸ਼ਣ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ, ਕਾਨੂੰਨੀ ਕਾਰਵਾਈ ਅਤੇ ਫੈਕਟਰੀ ਦਾ ਸੰਚਾਲਨ ਰੋਕਣ ਦੀ ਕੀਤੀ ਮੰਗ

ਖੰਨਾ, 9 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ): ਤਹਿਸੀਲ ਖੰਨਾ ਦੇ ਨੇੜਲੇ ਪਿੰਡ ਨਰੈਣਗੜ੍ਹ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੇ ਭਗਤ ਪੂਰਨ ਸਿੰਘ ਮਾਰਗ ‘ਤੇ ਸਥਿਤ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਫੈਕਟਰੀ…