ਮਾਤਾ ਸੁਰਜੀਤ ਕੌਰ ਜੀ ਦੇ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ
ਚੌਕ ਮਹਿਤਾ 8 ਜੁਲਾਈ,( ਰਾਜਵਿੰਦਰ ਸਿੰਘ ਰੰਧਾਵਾ ) ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਜਵਾਲਾ ਸਿੰਘ ਜੀ ਸੰਪਰਦਾਇ ਹਰਖੋਵਾਲ ਵਾਲਿਆਂ ਤੋਂ ਵਰਸੋਏ ਧੰਨ ਧੰਨ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਚਨ…
ਨਗਰ ਕੌਂਸਲ ਦੇ ਵੇਹੜੇ ਵਿੱਚ ਸਫਾਈ ਸੇਵਕ ਯੂਨੀਅਨ ਨੇ ਕੀਤੀ ਅਣਮਿਥੇ ਸਮੇਂ ਲਈ ਹੜਤਾਲ
ਤਪਾ ਮੰਡੀ 8 ਜੁਲਾਈ( ਗੋਲਡੀ ਵਿਆਸ) ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਤੇ ਸਥਾਨਕ ਨਗਰ ਕੌਂਸਲ ਦੇ ਵੇਹੜੇ ਵਿੱਚ ਸਫਾਈ ਸੇਵਕ ਹੜਤਾਲ ਤੇ ਅਣਮਿਥੇ…
ਪੁਲਿਸ ਵੱਲੋਂ ਨਾਕਾਬੰਦੀ ਕਰਕੇ ਗੱਡੀਆਂ ਦੀ ਕੀਤੀ ਚੈਕਿੰਗ,ਕੱਟੇ ਚਲਾਨ
ਤਪਾ ਮੰਡੀ 8 ਜੁਲਾਈ (ਗੋਲਡੀ ਵਿਆਸ) ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਬ ਨਾਲ ਕੌਮੀ ਮਾਰਗ ਐਨ ਐਚ ਸੱਤ ਤੇ ਤਪਾ ਫਲਾਈ ਓਵਰ ਥੱਲੇ ਡੀਐਸਪੀ ਜਸਕਰਨ ਸਿੰਘ ਬਰਾੜ ਦੀ…
ਦਸ਼ਮੇਸ਼ ਸਕੂਲ ਮਹਿਤਾ ਦੇ ਅੱਠਵੀਂ, ਦਸਵੀਂ, ਬਾਰਵੀਂ ਕਲਾਸ ਦੇ 90% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਕੈਬਨਿਟ ਮੰਤਰੀ ਵੱਲੋਂ ਸਨਮਾਨ।
ਚੌਂਕ ਮਹਿਤਾ 08 ਜੁਲਾਈ ਰਾਜਵਿੰਦਰ ਸਿੰਘ ਰੰਧਾਵਾ ਇਲਾਕੇ ਦੀ ਨਾਮਵਰ ਸੰਸਥਾ *ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90% ਤੋਂ ਉੱਪਰ ਅੰਕ ਲੈਣ ਵਾਲੇ…
ਟਾਂਡਾ ਪੁਲਿਸ ਦੀ ਵੱਡੀ ਕਾਰਵਾਈ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ 5 ਗ੍ਰਿਫ਼ਤਾਰ
ਹੁਸ਼ਿਆਰਪੁਰ/ਟਾਂਡਾ (ਤਰਸੇਮ ਦੀਵਾਨਾ ) – ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਟਾਂਡਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮਾਂ ਨੇ ਵੱਖ-ਵੱਖ ਮੁਕੱਦਮਿਆਂ ਵਿੱਚ…
ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ‘ਚ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ। *ਪੰਜਾਬ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਸਰਬਸੰਮਤੀ ਨਾਲ ਲਿਆ ਗਿਆ ਫ਼ੈਸਲਾ : ਐਡਵੋਕੇਟ ਜਰਨੈਲ ਸਿੰਘ ਸੰਧਾ।
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ==ਸੁਲਤਾਨਪੁਰ ਲੋਧੀ -ਪੰਜਾਬ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸੱਦੇ ‘ਤੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ 7…
ਝੜੌਦੀ ਚੌਂਕ ’ਚ ਬੇਕਾਬੂ ਟੈਂਪੂ ਨਾਲ ਹੋਇਆ ਹਾਦਸਾ ਪਿਤਾ-ਧੀ ਗੰਭੀਰ ਜ਼ਖਮੀ, ਮੋਟਰਸਾਈਕਲ ਟੈਂਪੂ ਦੀ ਚਪੇਟ ’ਚ ਆਇਆ
ਮਾਛੀਵਾੜਾ ਸਾਹਿਬ, 8 ਜੁਲਾਈ (ਸੁੱਚਾ ਬੰਗੜ)- ਮਾਛੀਵਾੜਾ ਸਾਹਿਬ ਨੇੜੇ ਰਾਹੋਂ ਰੋਡ ’ਤੇ ਸਥਿਤ ਪਿੰਡ ਝੜੌਦੀ ਦੇ ਚੌਂਕ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਰਹੀਮਾਬਾਦ ਖੁਰਦ…
ਦਸਮੇਸ਼ ਸਕੂਲ ਦੀਆਂ ਪੁਰਾਣੀਆਂ ਵਿਦਿਆਰਥਣਾ ਨੇ ਸੰਸਥਾ ਦੀ ਸਲਾਹੁਤ ਕੀਤੀ
ਨਿਹਾਲ ਸਿੰਘ ਵਾਲਾ, 8 ਜੁਲਾਈ ( ਪ ਪ)–ਇਲਾਕੇ ਦੀ ਪੁਰਾਣੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਤੋਂ ਕਈ ਵਰ੍ਹੇ ਪਹਿਲਾਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਕਰ ਚੁੱਕੀਆਂ ਹੋਣਹਾਰ ਵਿਦਿਆਰਥਣਾ…
ਪਿੰਡ ਕੁਲਾਰ ਨੇੜੇ ਖੇਤਾਂ ‘ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ।
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਡਡਵਿੰਡੀ/ਸੁਲਤਾਨਪੁਰ ਲੋਧੀ -ਪੁਲਸ ਚੌਕੀ ਮੋਠਾਂਵਾਲਾ ਦੀ ਹੱਦ ਵਿੱਚ ਪੈਂਦੇ ਪਿੰਡ ਕੁਲਾਰ ਨੇੜੇ ਖੇਤਾਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਣ…
ਸਫਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ, ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਸ਼੍ਰੀ ਕੀਰਤਪੁਰ ਸਾਹਿਬ, 8 ਜੁਲਾਈ (ਮਨਦੀਪ) ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਰਤਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਵੱਲੋਂ ਅੱਜ ਤੋਂ ਅਣਮਿਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ…
















