*ਫ਼ਿਲਮ ਅਦਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਐਸ.ਆਈ.ਆਰ ਤਹਿਤ ਭਰਿਆ ਗਣਨਾ ਫਾਰਮ* -ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਕੀਤੀ ਅਪੀਲ
ਪੱਟੀ/ਤਰਨ ਤਾਰਨ, 8 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ…
ਜਵਾਹਰ ਨਵੋਦਿਆ ਵਿਦਿਆਲਿਆ ਸੈਸ਼ਨ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਅਰਜ਼ੀਆਂ ਸ਼ੁਰੂ 31 ਜੁਲਾਈ ਤੱਕ ਭਰੇ ਜਾ ਸਕਣਗੇ ਦਾਖ਼ਲਾ ਫਾਰਮ, 28 ਨਵੰਬਰ ਨੂੰ ਹੋਵੇਗੀ ਪ੍ਰਵੇਸ਼ ਪ੍ਰੀਖਿਆ
ਅੰਮ੍ਰਿਤਸਰ 08 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚਲ ਰਹੇ ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ (ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਜਮਾਤ…
ਨਵ ਨਿਯੁਕਤ ਸਿਵਲ ਸਰਜਨ ਨੇ ਹਸਪਤਾਲਾ ‘ਚ ਅਚਨਚੇਤ ਛਾਪਾ ਸਿਹਤ ਸੇਵਾਵਾਂ ਦੀ ਹਕੀਕਤ ਪਰਖੀ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਮਰੀਜ਼ਾਂ ਨੂੰ ਨਾ ਹੋਵੇ ਕੋਈ ਖੱਜਲ-ਖੁਆਰੀ: ਡਾ. ਸੰਦੀਪ ਧਵਨ
ਪੱਟੀ/ਤਰਨ ਤਾਰਨ, 8 ਜੁਲਾਈ ਕੰਵਲ ਦੀਪ ਸਾਬੀ/ ਤਰੁਣ ਕਪੂਰ ਜ਼ਿਲ੍ਹਾ ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਬੁੱਧਵਾਰ…
ਸਤਲੁਜ ਫਿਲਮ ਦੇ ਬੈਨ ਲਗਾਉਣਾ ਗੈਰ ਸੰਵਿਧਾਨਿਕ:ਭਾਈ ਮਧੂਪਾਲ ਸਿੰਘ ਗੋਗਾ
ਅੰਮ੍ਰਿਤਸਰ 8 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ ) ਸ਼੍ਰੋਮਣੀ ਅਕਾਲੀ ਦੱਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਬਰ ਭਾਈ ਮਧੂਪਾਲ ਸਿੰਘ ਗੋਗਾ ਨੇ ਇੱਕ ਬਿਆਨ ਵਿੱਚ ਦੋਸ਼ ਲਗਾਇਆ ਕਿ (ਸਤਲੁਜ) ਮੂਵੀ ਦਾ ਰੋਕਿਆ…
ਰੋਟਰੀ ਦੇ ਅੰਨਪੂਰਨਾ ਦਿਵਸ ਪ੍ਰੋਜੈਕਟ ਤਹਿਤ ਵਿਧਵਾ ਮਹਿਲਾਵਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 8 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਰੋਟਰੀ ਕਲੱਬ ਅੰਮ੍ਰਿਤਸਰ ਮਿਡਟਾਊਨ ਦੀ ਨਵੀਂ ਟੀਮ ਨੇ ਰੋਟਰੀ ਦੇ ਅੰਨਪੂਰਨਾ ਦਿਵਸ ਪ੍ਰੋਜੈਕਟ ਤਹਿਤ ਚਿਨਮਯ ਮਿਸ਼ਨ ਟਰੱਸਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਧਵਾ ਮਹਿਲਾਵਾਂ…
ਲੜਕਿਆਂ ਲਈ ਸਕਾਊਟਿੰਗ ਦੇ ਐਡੀਸਨ 2026 ਦੀ ਘੁੰਢ ਚੁਕਾਈ ਸਮਾਗਮ ਤਾਰਾ ਦੇਵੀ ਵਿਖੇ ਸੰਪੰਨ। ਮਾਂ ਬੋਲੀ ਪੰਜਾਬੀ ਵਿੱਚ ਸਕਾਊਟਿੰਗ ਦੇ ਲਿਟਰੇਚਰ ਦੀ ਘਾਟ ਨੂੰ ਪੂਰਾ ਕਰੇਗੀ ਇਹ ਪੁਸਤਕ- ਸੰਪਾਦਕ
ਚੰਡੀਗੜ੍ਹ 8 ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਵਲੋਂ ਪੰਜਾਬ ਅਤੇ ਬਾਹਰਲੇ ਸੂਬਿਆਂ ਵਿੱਚ ਸਕਾਊਟਿੰਗ ਦੇ ਖੇਤਰ ਵਿੱਚ ਸਰਗਰਮ ਯੋਧਿਆਂ ਨੂੰ ਪੱਕੇ ਪੈਰੀਂ ਸਕਾਊਟਿੰਗ…
ਸਾਲ 2004 ਵਿੱਚ ਕੈਪਟਨ ਸਰਕਾਰ ਨੇ ਵਾਟਰ ਵਰਕਸ ਵਾਲਾ ਮਰਿਆ ਸੱਪ ਪਾਇਆ ਸੀ ਪੰਚਾਇਤਾਂ ਦੇ ਗਲ ਅੱਜ 70 ਪ੍ਰਤਿਸ਼ਤ ਤੋਂ ਵੱਧ ਲੋਕ ਨਹੀਂ ਭਰਦੇ ਨਹਿਰੀ ਪਾਣੀ ਦਾ ਬਿੱਲ
ਬਠਿੰਡਾ 8 ਜੁਲਾਈ(ਸੁਰਿੰਦਰਪਾਲ ਸਿੰਘ): ਕਾਂਗਰਸ ਦੀ ਕੈਪਟਨ ਸਰਕਾਰ ਨੇ 13 ਜਨਵਰੀ 2004 ਨੂੰ “ਪਿੰਡਾਂ ਦੇ ਸਿੰਗਲ ਵਲੇਜ ਵਰਕਸ ਵਾਟਰ ਵਰਕਸ ਸਕੀਮ” ਦੇ ਤਹਿਤ ਵਾਟਰ ਵਰਕਸਾਂ ਦਾ ਪ੍ਰਬੰਧ ਪੰਚਾਇਤਾਂ ਦੇ ਗਲ…
3.10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਬਲਾਚੌਰ, 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਸਦਰ ਬਲਾਚੌਰ ਦੇ ਐੱਸ.ਆਈ. ਰਾਕੇਸ਼ ਪਾਲ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਲਿੰਕ ਰੋਡ ਨੇੜੇ ਪਾਧੀ ਦਾ ਭੱਠਾ, ਪਿੰਡ ਮਹਿਤਪੁਰ ਉਲੱਦਣੀ ਵਿਖੇ ਗਸ਼ਤ…
ਪਿੰਡ ਪ੍ਰੇਮਨਗਰ ਗੁਰਸਿੱਖ ਪਰਿਵਾਰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ, ਪ੍ਰਸ਼ਾਸਨ ਨੇ ਦਿੱਤਾ ਹੱਲ ਦਾ ਭਰੋਸਾ
ਨਵਾਂਸ਼ਹਿਰ /ਕਾਠਗੜ੍ਹ 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ ਦੇ ਨੇੜੇ ਪਿੰਡ ਪ੍ਰੇਮ ਨਗਰ ਵਿਖੇ ਇੱਕ ਗੁਰਸਿੱਖ ਪਰਿਵਾਰ ਬੇਹੱਦ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹੈ। ਇਸ ਸਬੰਧੀ…
ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ*
ਨਵਾਂ ਸ਼ਹਿਰ :8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲਾ ਬਾਲ…















