*ਸਿਮਰਜੀਤ ਬੈਂਸ ਦੇ ਬਿਆਨ ਨੇ ਕਾਂਗਰਸ ਵਿੱਚ ਐਸ. ਸੀ. ਸਮਾਜ ਦੇ ਆਗੂਆਂ ਦੀ ਕੀ ਹਾਲਤ ਹੈ ਦੱਸ ਦਿੱਤਾ :ਭਾਰਤੀ* *ਖੁਦ ਦੇ ਅਤੇ ਸਮਾਜ ਦੇ ਆਤਮ ਸਮਾਨ ਨੂੰ ਦੇਖਦੇ ਹੋਏ ਚੰਨੀ ਨੂੰ ਤੁਰੰਤ ਕਾਂਗਰਸ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ*
ਖੰਨਾ,07 ਜੁਲਾਈ (ਕੁਲਵਿੰਦਰ ਕੌਰ) ਕਿਸੇ ਨੇ ਕਾਂਗਰਸ ਆਗੂ ਅਤੇ ਕਾਂਗਰਸੀ ਸੰਸਦ ਮੈਂਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਦੇਸੀ ਟੱਟੂ ਆਖਿਆ ਕਿਸੇ ਨੇ ਪੈਰ ਦੀ ਜੁੱਤੀ ਨੂੰ ਸਿਰ ਤੇ ਰੱਖ…
ਕੁਲਬੀਰ ਸਿੰਘ ਖੈੜਾ ਕਾਂਗਰਸ ਕਿਸਾਨ ਸੈੱਲ ਦੇ ਜਿਲ੍ਹਾ ਪ੍ਰਧਾਨ ਨਿਯੁਕਤ ਹਾਈਕਮਾਂਡ ਵੱਲੋਂ ਮਿਲੇ ਅਹੁਦੇ ਤੇ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਗਾਂ – ਕੁਲਬੀਰ ਖੈੜਾ
ਕਪੂਰਥਲਾ, 7 ਜੁਲਾਈ (ਕੌੜਾ )- ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਖੈੜਾ ਨੂੰ ਆਲ ਇੰਡੀਆ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ ਇਸ ਸਬੰਧੀ ਇੱਕ…
ਮੈਂਬਰ ਪਾਰਲੀਮੈਂਟ ਮੀਤ ਹੇਅਰ ਵੱਲੋਂ ਬਰਨਾਲਾ ਤੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ LED ਸਕ੍ਰੀਨ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਬਰਨਾਲਾ : 07.07.2026 — ਬਲਵੰਤ ਸਿੰਘ ਸਿੱਧੂ ਬਰਨਾਲਾ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਬਾਣੀ ਅਤੇ ਮਹਾਨ ਉਪਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ…
ਕਰਨਵੀਰ ਸਿੰਘ ਢਿੱਲੋਂ ਦਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਬਣਨ ‘ਤੇ ਭੂਪੇਸ਼ ਬਘੇਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਨਮਾਨ
ਸਮਰਾਲਾ 07 ਜੁਲਾਈ (ਮੁਕੇਸ਼ ਵਰਮਾ) ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਨਿਯੁਕਤ ਹੋਣ ‘ਤੇ ਨੌਜਵਾਨ ਆਗੂ ਕਰਨਵੀਰ ਸਿੰਘ ਢਿੱਲੋਂ ਦਾ ਕਾਂਗਰਸ ਭਵਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ…
ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਕੀਤੀ ਮੀਟਿੰਗ ,
ਤਪਾ ਮੰਡੀ 07 ਜੁਲਾਈ ( ਗੋਲਡੀ ਵਿਆਸ) ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਸਰਕਾਰ ਅਤੇ ਵਪਾਰੀ ਵਰਗ ਦਰਮਿਆਨ ਇੱਕ ਮਹੱਤਵਪੂਰਨ ਮੀਟਿੰਗਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ…
ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ *ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ, ਡੀਜੀਪੀ ਗੌਰਵ ਯਾਦਵ* *ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਅਗਲੇਰੀ ਜਾਂਚ ਜਾਰੀ*
ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ…
ਭਾਰਤ ਦੇ ਡਿਪਟੀ ਚੋਣ ਕਮਿਸਨਰ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਐਸ ਆਈ ਆਰ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ
ਅੰਮ੍ਰਿਤਸਰ 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ)…
ਪਿੰਡ ਹੈਡੋਂਬੇਟ ਵਿਖੇ ਲੈਂਟਰ ਪਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਸ਼ਟਰਿੰਗ ਦੀਆਂ ਬੱਲਿਆਂ ਡਿਗਣ ਕਾਰਨ ਲੱਖਾਂ ਦਾ ਨੁਕਸਾਨ -ਮਾੜੀ ਸ਼ਟਰਿੰਗ ਅਤੇ ਬੱਲੀਆਂ ਦੀ ਸਪੋਰਟ ਨਾ ਹੋਣ ਕਾਰਨ ਡਿੱਗਿਆ 1100 ਸਕੁਏਅਰ ਫੁੱਟ ਦਾ ਲੈਂਟਰ; ਮਿਸਤਰੀ ਤੇ ਮਜ਼ਦੂਰਾਂ ਦਾ ਹੋਇਆ ਬਚਾਅ
ਬਲਾਚੌਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਕਾਠਗੜ੍ਹ ਦੇ ਅਧੀਨ ਪੈਂਦੇ ਪਿੰਡ ਹੈਡੋਂਬੇਟ ਵਿਖੇ ਇੱਕ ਘਰ ਦੀ ਉਸਾਰੀ ਦੌਰਾਨ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਲੈਂਟਰ ਪਾਉਣ ਦਾ ਕੰਮ…
ਪਾਰਦਰਸ਼ੀ ਢੰਗ ਨਾਲ ਹੋਵੇਗੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ – ਰਾਜਨੀਤਕ ਪਾਰਟੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਆਯੋਜਿਤ
ਨਵਾਂਸ਼ਹਿਰ, 07 ਜੁਲਾਈ, 2026 : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ…
ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਲਈ ਇਤਿਹਾਸਕ ਫ਼ੈਸਲੇ ਲਏ :- ਸਹਿਜਪਲ ਲਾਡਾ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ ਵਲੋਂ ਸਹਿਜਪਾਲ ਸਿੰਘ ਲਾਡਾ ਦਾ ਕੀਤਾ ਸਨਮਾਨ
ਘਨੌਰ 7 ਜੁਲਾਈ (ਅਭਿਸ਼ੇਕ ਸੂਦ) ਬੀਤੇ ਦਿਨੀਂ ਰਾਜਪੁਰਾ ਸ਼ਹਿਰ ਨੂੰ ਮਿਲੀ ਨਵੀਂ ਲੀਡਰਸ਼ਿਪ ਚ ਰਿਤੇਸ਼ ਬਾਂਸਲ ਵਲੋਂ ਨਗਰ ਕੌਂਸਲ ਪ੍ਰਧਾਨ ਵਜੋਂ ਕਮਾਨ ਸੰਭਾਲੀ ਹੈ। ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਰਿਤੇਸ਼…
















