ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ਨੂੰ ਰੋਕਣਾ ਮੰਦਭਾਗਾ, ਸੱਚ ਅਤੇ ਇਤਿਹਾਸ ਨੂੰ ਦਬਾਇਆ ਨਹੀਂ ਜਾ ਸਕਦਾ : ਐਡਵੋਕੇਟ ਵਰਿੰਦਰਬੀਰ ਸਿੰਘ

ਸ਼੍ਰੀ ਕੀਰਤਪੁਰ ਸਾਹਿਬ 7 ਜੁਲਾਈ (ਮਨਦੀਪ) ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ‘ਤੇ ਆਧਾਰਿਤ ਫ਼ਿਲਮ ਨੂੰ ਡਿਜੀਟਲ ਪਲੇਟਫਾਰਮ ਤੋਂ ਹਟਾਏ ਜਾਣ…

‘ਪੰਜਾਬ 95’ (ਸਤਲੁਜ) ਫ਼ਿਲਮ ਨੂੰ ਹਟਾਉਣਾ ਸੱਚ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ : ਸੰਤ ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ 

ਚੌਕ ਮਹਿਤਾ 07 ਜੁਲਾਈ ( ਰਾਜਵਿੰਦਰ ਸਿੰਘ ਰੰਧਾਵਾ ) ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸੇਵਾਦਾਰ ਸੰਤ ਬਾਬਾ ਬਿਬੇਕ ਸਿੰਘ, ਗੁਰਦੁਆਰਾ ਨਾਨਕਸਰ ਸਾਹਿਬ, ਨਗਰ ਨਾਨਕਸਰ, ਜੰਡਿਆਲਾ ਗੁਰੂ ਵਾਲਿਆਂ…

1 ਜੁਲਾਈ ਤੋਂ 15 ਅਗਸਤ ਤੱਕ ਚੱਲ ਰਹੀ ਹੈ ਮਾਈ ਭਾਰਤ (MY Bharat) ਤੀਬਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ 15 ਤੋਂ 29 ਸਾਲ ਦੇ ਨੌਜਵਾਨ ਵੱਧ ਤੋਂ ਵੱਧ ਗਿਣਤੀ ਵਿੱਚ MY Bharat ਪੋਰਟਲ ‘ਤੇ ਕਰਵਾਉਣ ਰਜਿਸਟ੍ਰੇਸ਼ਨ : ਜ਼ਿਲ੍ਹਾ ਯੂਥ ਅਫ਼ਸਰ

ਅੰਮ੍ਰਿਤਸਰ, 07 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈ ਭਾਰਤ…

ਆਮਿਰ ਖਾਨ ਦਾ ਤੀਜਾ ਵਿਆਹ ਬਹੁਤ ਨਿੰਦਣਯੋਗ ਹੈ, ਕੇਂਦਰ ਸਰਕਾਰ ਨੂੰ ਬਹੁ-ਵਿਆਹ ਵਿਰੁੱਧ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ -ਸਿਆਗ

ਆਮਿਰ ਖਾਨ ਦਾ ਤੀਜਾ ਵਿਆਹ ਦੇਸ਼ ਲਈ ਅੱਖਾਂ ਖੋਲ੍ਹਣ ਵਾਲਾ ਹੈ,ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਸਿਵਲ ਯੂਨੀਫ਼ਾਰਮ ਕੋਡ ਲਾਗੂ ਕਰਨਾ ਚਾਹੀਦਾ ਹੈ ਭਾਰਤ ਵਿੱਚ ਜਿੱਥੇ ਵਿਆਹ ਨੂੰ ਸੱਤ ਜਨਮਾਂ ਦਾ…

ਹੁਸ਼ਿਆਰਪੁਰ ਪੁਲਿਸ ਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵੱਡੇ ਹਾਰਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਜ਼ਬਤ

​ਹੁਸ਼ਿਆਰਪੁਰ, 7 ਜੁਲਾਈ ( ਤਰਸੇਮ ਦੀਵਾਨਾ ) -ਜ਼ਿਲ੍ਹੇ ਵਿੱਚ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਅਤੇ ਹੁਲੜਬਾਜ਼ਾਂ ਨੂੰ ਨੱਥ ਪਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ…

ਫਾਰਮੇਸੀ ਕਾਡਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ: ਸਿਵਲ ਸਰਜਨ ਡਾ. ਸੰਦੀਪ ਧਵਨ ਫਾਰਮੇਸੀ ਐਸੋਸੀਏਸ਼ਨ ਨੇ ਨਵੇਂ ਸਿਵਲ ਸਰਜਨ ਦਾ ਕੀਤਾ ਸਨਮਾਨ  ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦਾ ਦੁਹਰਾਇਆ ਅਹਿਦ

ਪੱਟੀ/ਤਰਨ ਤਾਰਨ, 7 ਜੁਲਾਈ ਕੰਵਲ ਦੀਪ ਸਾਬੀ/ ਤਰੁਣ ਕਪੂਰ  ਸਿਵਲ ਹਸਪਤਾਲ ਤਰਨ ਤਾਰਨ ਵਿਖੇ ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਦੀ ਅਗਵਾਈ ਹੇਠ…

ਖੇਤੀਬਾੜੀ ਸਹਿਕਾਰੀ ਸਭਾ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ –ਪ੍ਰਧਾਨ ਕੁਲਵਿੰਦਰ ਚੱਠਾ

 ਤਪਾ ਮੰਡੀ 7 ਜੁਲਾਈ (ਗੋਲਡੀ ਵਿਆਸ) ਦੀ ਤਪਾ ਸਹਿਕਾਰੀ ਖੇਤੀਬਾੜੀ ਸਭਾ ਲਿਮਿਟਡ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਹਿਕਾਰੀ ਸਭਾ ਦਾ ਕੰਮ ਪੂਰੇ…

ਤਰਨ ਤਾਰਨ ਵਿਖੇ ‘ਮੇਰਾ ਯੁਵਾ ਭਾਰਤ” ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ 

ਪੱਟੀ/ਤਰਨ ਤਾਰਨ, 7 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਮੇਰਾ ਯੁਵਾ ਭਾਰਤ’ ਤਹਿਤ 1 ਜੁਲਾਈ ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ. ਸਹੀਦ ਭਗਤ ਸਿੰਘ ਨਗਰ ਵੱਲੋ  ਸਥਾਈ ਲੋਕ ਅਦਾਲਤ ( ਜਨ-ਉਪਯੋਗੀ ਸੇਵਾਵਾਂ ) ਦੀ ਕਾਨੂੰਨੀ ਪ੍ਰਕਿਰਿਆ, ਸੁਲ੍ਹਾ ਦੇ ਆਦੇਸ਼ ਅਤੇ ਫੈਸਲਾ ਦੇਣ ਦੇ ਅਧਿਕਾਰਾਂ ਸਬੰਧੀ  ਇੱਕ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ  ਕੀਤਾ ਗਿਆ     

ਨਵਾਂਸ਼ਹਿਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾਂ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ…

8 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਨੌਜਵਾਨ ਕਾਬੂ, ਕੇਸ ਦਰਜ

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਦੀ ਬਰਾਮਦਗੀ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕਰਕੇ…