ਡੀਸੀ ਦਫ਼ਤਰਾਂ ’ਚ 9 ਤੋਂ 12 ਤੱਕ ਦਫ਼ਤਰੀ ਕੰਮ ਠੱਪ

ਸ੍ਰੀ ਮੁਕਤਸਰ ਸਾਹਿਬ, 07 ਜੁਲਾਈ (ਮਨਜੀਤ ਸਿੱਧੂ)- ਪੰਜਾਬ ਰਾਜ ਜਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਚਿਰੋਕੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਸਰਕਾਰ ਵੱਲੋਂ ਪੂਰਤੀ ਨਾ ਕਰਨ ਦੇ ਰੋਸ…

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਬੀ.ਐਸ ਨਗਰ ਵਿੱਚ ਡਿਜੀਟਲ ਵੈਨਾਂ ਨੂੰ ਹਰੀ ਝੰਡੀ* *ਵਿਧਾਇਕ ਬੰਗਾ ਅਤੇ ਬਲਾਚੌਰ ਵੱਲੋਂ ਪਿੰਡਾਂ ਵਿੱਚ ਗੁਰੂ ਜੀ ਦੇ ਉਪਦੇਸ਼ਾਂ ਦਾ ਪ੍ਰਚਾਰ ਕਰਨ ਲਈ ਐਲ.ਈ.ਡੀ ਯੁਕਤ ਮੋਬਾਈਲ ਵੈਨਾਂ ਰਵਾਨਾ*

*ਸ਼ਹੀਦ ਭਗਤ ਸਿੰਘ ਨਗਰ, 7 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਉਣ ਵਾਲੇ *650ਵੇਂ ਪ੍ਰਕਾਸ਼ ਪੁਰਬ* ਨੂੰ ਸਮਰਪਿਤ ਇੱਕ ਵੱਡੇ ਉਪਰਾਲੇ ਤਹਿਤ ਅੱਜ *ਵਿਧਾਇਕ ਬੰਗਾ…

ਪਹਿਲੀ ਵਾਰ ਹੋਇਆ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਹੱਥ ਖੜ੍ਹੇ ਕਰਕੇ ਦਿੱਤੀ ਹਮਾਇਤ -ਵਿਧਾਇਕ ਲਾਭ ਸਿੰਘ ਉਗੋਕੇ     

ਤਪਾ ਮੰਡੀ 7 ਜੁਲਾਈ ( ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਤਰੱਕੀ ਦੀਆਂ ਲੀਹਾਂ ਵੱਲ ਵਧ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ…

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਰੂਲ 2026 ਦੇ ਸਬੰਧ ਵਿੱਚ ਜਿਲ੍ਹੇ ਨੂੰ ਕੁੜ੍ਹਾ ਮੁਕਤ ਬਣਾਉਣ ਦੀ ਸ਼ੁਰੂਆਤ

ਨਵਾਂਸ਼ਹਿਰ , 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ—ਕਮ—ਚੇਅਰਮੇਨ ਜ਼ਿਲ੍ਹਾ ਸਪੈਸ਼ਲ ਸੈੱਲ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਵਿੱਚ ਮਾਨਯੋਗ ਸੁਪਰੀਮ ਕੋਰਟ ਜੀ ਦੇ ਹੁਕਮ ਮਿਤੀ 05.05.2026 ਸਬੰਧੀ ਜ਼ਿਲ੍ਹੇ…

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ `ਤੇ ਦਿਖਾਈ ਜਾਵੇਗੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਨੂੰ ਦਰਸਾਉਂਦੀ 30 ਮਿੰਟ ਦੀ ਦਸਤਾਵੇਜੀ ਵੀਡੀਓ  ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਗੁਰੂ ਰਵਿਦਾਸ ਜੀ ਦੇ…

ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ” ਲੋਕ ਮਿਲਾਨੀ ” ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤਾ ਹੈ: ਕਰਮਜੀਤ ਸਿੰਘ ਰਿੰਟੂ

ਅੰਮ੍ਰਿਤਸਰ, 7 ਜੁਲਾਈ, ( ਮਨਜੀਤ ਸਿੰਘ ਸ਼ੇਰਗਿੱਲ)     ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ…

ਐਚਐਮਈਐਲ ਅਤੇ ਏਮਜ਼ ਬਠਿੰਡਾ ਦੀ ਸਾਂਝੀ ਪਹਿਲ ਨਾਲ ਪੇਂਡੂ ਸਿਹਤ ਸੇਵਾਵਾਂ ਨੂੰ ਮਿਲੀ ਮਜ਼ਬੂਤੀ -ਪੰਜਾਬ ਅਤੇ ਹਰਿਆਣਾ ਦੇ 59 ਪਿੰਡਾਂ ਵਿੱਚ ਮੋਬਾਈਲ ਮੈਡੀਕਲ ਯੂਨਿਟ ਵੱਲੋਂ 168 ਕੈਂਪ ਲਗਾ ਕੇ 9,814 ਮਰੀਜ਼ਾਂ ਦਾ ਇਲਾਜ, 212 ਮਰੀਜ਼ ਏਮਜ਼ ਲਈ ਰੈਫਰ, ਟੈਲੀਮੇਡੀਸਿਨ ਰਾਹੀਂ ਪਿੰਡਾਂ ਵਿੱਚੋਂ ਹੀ ਮਾਹਿਰ ਡਾਕਟਰਾਂ ਨਾਲ ਸਲਾਹ-ਮਸ਼ਵਰਾ  

ਰਾਮਾ ਮੰਡੀ, 7 wJh(ਅਸ਼ੋਕ ਕੁਮਾਰ)  : ਪੇਂਡੂ ਖੇਤਰਾਂ ਵਿੱਚ ਗੁਣਵੱਤਾਪੂਰਨ ਅਤੇ ਆਸਾਨੀ ਨਾਲ ਉਪਲਬਧ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਚਪੀਸੀਐਲ-ਮਿੱਤਲ ਐਨਰਜੀ ਲਿਮਿਟੇਡ (ਐਚਐਮਈਐਲ) ਵੱਲੋਂ ਆਲ ਇੰਡੀਆ ਇੰਸਟੀਚਿਊਟ ਆਫ…

ਸ਼ਿਵਾਲਿਕ ਪਬਲਿਕ ਸਕੂਲ,  ਤਪਾ  ਦੇ ਵਿਦਿਆਰਥੀਆਂ ਨੇ ਹੀਲੈਕਸ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਤਪਾ ਮੰਡੀ 07  ਜੁਲਾਈ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ  ਦੇ ਕਲਾਸ ਸੱਤਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਹੀਲੈਕਸ ਪ੍ਰੀਖਿਆ ਵਿੱਚ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ…

ਕੈਨੇਡਾ ਨਹਿਰ ਵਿੱਚ ਡੁੱਬਣ ਕਾਰਨ ਤਪਾ ਮੰਡੀ ਦੇ ਨੌਜਵਾਨ ਦੀ ਮੌਤ  ਮਾਪਿਆਂ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੋਂ ਪੁੱਤ ਦੀ ਮ੍ਰਿਤਕ ਦੇਹ ਤਪਾ ਲਿਆਉਣ ਦੀ ਮੰਗ

ਤਪਾ ਮੰਡੀ ,7 ਜੁਲਾਈ (ਗੋਲਡੀ ਵਿਆਸ) ਕੈਨੇਡਾ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜੋਂ ਨਹਿਰ ਵਿੱਚ ਡੁੱਬਦੇ ਆਪਣੇ ਦੋਸਤ ਯੋਗਰਾਜ ਸਿੰਘ ਨੂੰ ਬਚਾਉਂਦੇ ਸਮੇਂ…

ਇਨਸਾਫ਼ ਦੀ ਦਹਿਲੀਜ਼ ‘ਤੇ ਗੂੰਜਿਆ ਸੰਘਰਸ਼ ਦਾ ਸ਼ੰਖਨਾਦ, ਜੈਤੋ ਬਾਰ ਨੇ ਚੁੱਕਿਆ ਹੱਕਾਂ ਦਾ ਝੰਡਾ LADC ਨੀਤੀ ਖ਼ਿਲਾਫ਼ ਵਕੀਲਾਂ ਦੀ ਸੂਬਾ ਪੱਧਰੀ ਲਲਕਾਰ; ਅਦਾਲਤੀ ਕੰਮਕਾਜ ਦਾ ਬਾਈਕਾਟ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ : ਐਡਵੋਕੇਟ ਮਨਦੀਪ ਕੁਲਾਰ 

ਜੈਤੋ, 7 ਜੁਲਾਈ (ਮਨਜੀਤ ਸਿੰਘ ਢੱਲਾ) :ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੀ ਸੰਯੁਕਤ ਐਕਸ਼ਨ ਕਮੇਟੀ (JAC) ਦੇ ਸੱਦੇ ‘ਤੇ ਬਾਰ ਐਸੋਸੀਏਸ਼ਨ ਜੈਤੋ ਵੱਲੋਂ ਮੰਗਲਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ…