ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਦੇਸਰਾਜ ਸਿੰਘ ਦੀ ਮਾਤਾ ਦਾ ਦੇਹਾਂਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਦੁੱਖ ਪ੍ਰਗਟਾਇਆ
ਮਾਛੀਵਾੜਾ ਸਾਹਿਬ 7 ਜੁਲਾਈ (ਸੁੱਚਾ ਬੰਗੜ) ਮਾਛੀਵਾੜਾ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਦੇਸਰਾਜ ਸਿੰਘ ਦੇ ਪਰਿਵਾਰ ਲਈ ਮੰਗਲਵਾਰ ਦਾ ਦਿਨ ਬਹੁਤ ਹੀ ਗ਼ਮਗੀਨ ਰਿਹਾ।…
ਕੱਦ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ, ਰਮਨਦੀਪ ਸ਼ੇਰੋ ਤੇ ਬਿੱਲਾ ਸ਼ੇਰੋ ਨੇ ਪਰਿਵਾਰਾ ਨੂੰ ਕੀਤਾ ਸ਼ਾਮਿਲ
ਸ੍ਰੀ ਗੋਇੰਦਵਾਲ ਸਾਹਿਬ ਤੋਂ( ਕਰਨੈਲ ਸਿੰਘ ਰਿੰਕੂ )- ਸਨਅਤਾਂ ਨੂੰ ਹਲਕੇ ਵਿੱਚ ਲਿਆ ਕੇ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਮੇਰੀ ਪਹਿਲੀ ਤਰਜੀਹ ਹੋਵੇਗੀ: ਬਿੱਲਾ ਸ਼ੇਰੋ ਵਿਧਾਨ ਸਭਾ ਹਲਕਾ ਸ੍ਰੀ ਖਡੂਰ…
ਮਿਡਲ ਸਕੂਲ ਅੱਗੇ 15 ਦਿਨਾਂ ਤੋਂ ਵਗ ਰਿਹਾ ਗੰਦਾ ਪਾਣੀ, ਸਕੂਲੀ ਬੱਚੇ ਤੇ ਅਧਿਆਪਕ ਪ੍ਰੇਸ਼ਾਨ
ਸ੍ਰੀ ਕੀਰਤਪੁਰ ਸਾਹਿਬ, 7 ਜੁਲਾਈ (ਮਨਦੀਪ) ਨਜ਼ਦੀਕੀ ਪਿੰਡ ਡਾਢੀ ਦੇ ਸਰਕਾਰੀ ਮਿਡਲ ਸਕੂਲ ਦੇ ਮੁੱਖ ਗੇਟ ਅੱਗੇ ਪਿਛਲੇ ਕਰੀਬ 15 ਦਿਨਾਂ ਤੋਂ ਗੰਦਾ ਪਾਣੀ ਵਗਣ ਕਾਰਨ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ…
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ”
ਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ )ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਵੈਸਟ…
ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ
ਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਰੋੜਾਂ…
ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਫ਼ਰੀਦਕੋਟ, 7 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗਾਂ ਵਿੱਚ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐੱਮ.ਆਈ.ਐੱਸ.) ਅਧੀਨ ਰਜਿਸਟ੍ਰੇਸ਼ਨ…
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਫ਼ਰੀਦਕੋਟ, 7 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਭਾਰਤ ਦੇ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਕਿਰਿਆ ਜਾਰੀ ਹੈ। ਇਸੇ ਤਹਿਤ ਜ਼ਿਲ੍ਹਾ…
ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ ਕੋਟਕਪੂਰਾ 7 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ…
ਡੇਰਾ ਬਾਬਾ ਤੇਜਾ ਸਿੰਘ ਜੀ ਸੈਦਪੁਰ ਵਿਖੇ ਬਾਬਾ ਤੇਜਾ ਸਿੰਘ ਜੀ ਦਾ ਜਨਮ ਦਿਹਾੜਾ (ਭੰਡਾਰਾ) ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਅੰਮ੍ਰਿਤਸਰ /ਜੰਡਿਆਲਾ ਗੁਰੂ, (ਮਨਜੀਤ ਸਿੰਘ ਸ਼ੇਰਗਿੱਲ) ਡੇਰਾ ਬਾਬਾ ਤੇਜਾ ਸਿੰਘ ਜੀ ਸੈਦਪੁਰ ਵਿਖੇ 4 ਜੁਲਾਈ ਨੂੰ ਬਾਬਾ ਤੇਜਾ ਸਿੰਘ ਜੀ ਦਾ ਪਾਵਨ ਜਨਮ ਦਿਹਾੜਾ (ਭੰਡਾਰਾ) ਬੜੀ ਸ਼ਰਧਾ, ਭਗਤੀ ਅਤੇ ਧੂਮਧਾਮ…
ਰਾਸਾ ਯੂਕੇ ਦਾ ਸਿੱਖਿਆ ਦੇ ਖੇਤਰ ਚ ਅਹਿਮ ਯੋਗਦਾਨ, ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਡਾਕਟਰ ਅਮਰਪਾਲ ਸਿੰਘ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਅਤੇ ਪ੍ਰਿੰਸੀਪਲ ਸਨਮਾਨਿਤ
ਅੰਮ੍ਰਿਤਸਰ /ਜੰਡਿਆਲਾ ਗੁਰੂ,(ਮਨਜੀਤ ਸਿੰਘ ਸ਼ੇਰਗਿੱਲ) ਰੇਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਸਥਾਨਕ ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ (ਸ. ਕਿਸ਼ਨ ਸਿੰਘ ਆਡੀਟੋਰੀਅਮ) ਵਿਖੇ ਇੱਕ ਵਿਸ਼ਾਲ ਅਤੇ ਸ਼ਾਨਦਾਰ ਸਨਮਾਨ…














