ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰ ‘ਚ ਪੰਜਾਬ ਨੇ ਗੱਡੇ ਝੰਡੇ: ਬ੍ਰਿਗੇਡੀਅਰ ਰਾਜ ਕੁਮਾਰ

ਬਲਾਚੌਰ, 7 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ, ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਗੁੱਜਰ…

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਮੰਗ ਨੇ ਫੜਿਆ ਜ਼ੋਰ   3 ਮਹੀਨਿਆਂ ਵਿੱਚ ਉਹ ਕੰਮ ਕੀਤੇ ਜੋ 5 ਸਾਲਾਂ ਵਿੱਚ ਨਹੀਂ ਹੋਏ- ਸੁਖਦੀਪ ਸੋਨੀ

ਮਾਛੀਵਾੜਾ ਸਾਹਿਬ,7 ਜੁਲਾਈ (ਸੁੱਚਾ ਬੰਗੜ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਅੰਦਰ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।…

ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਰੈਗੂਲੇਟਰੀ ਵਿੰਗ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਕੀਤੀ ਗਈ ਕਾਰਵਾਈ

ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ,…

ਮਿਊਜ਼ਿਕ ਇੰਡਸਟਰੀ ’ਚ ਗੂੰਜਿਆ ਸੰਜੀਵ ਆਨੰਦ ਦਾ ਨਵਾਂ ਗੀਤ “ਉਹਦੀਆਂ ਖੇਡਾਂ”    ਪਦਮ ਸ਼੍ਰੀ ਹੰਸ ਰਾਜ ਹੰਸ ਦੀ ਆਵਾਜ਼ ਨੇ ਗੀਤ ਨੂੰ ਦਿੱਤਾ ਨਵਾਂ ਰੂਪ-ਸੰਜੀਵ ਆਨੰਦ

ਮਾਛੀਵਾੜਾ ਸਾਹਿਬ 7 ਜੁਲਾਈ (ਸੁੱਚਾ ਬੰਗੜ)-ਪੰਜਾਬੀ ਮਿਊਜ਼ਿਕ ਇੰਡਸਟਰੀ ਹਰ ਰੋਜ਼ ਨਵੇਂ-ਨਵੇਂ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੀ ਹੈ। ਇਸੇ ਲੜੀ ਵਿੱਚ ਗੀਤਕਾਰ ਸੰਜੀਵ ਆਨੰਦ ਵੱਲੋਂ ਲਿਖਿਆ ਨਵਾਂ ਗੀਤ “ਉਹਦੀਆਂ…

ਸਤਲੁਜ ਫ਼ਿਲਮ ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਵੱਡੀ ਕੋਸ਼ਿਸ਼, ਇਤਿਹਾਸ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ: ਜਥੇਦਾਰ ਸੁਰਜੀਤ ਸਿੰਘ ਦੋਭਾਲੀ 

ਨਵਾਂਸ਼ਹਿਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਫ਼ਿਲਮ ਸਤਲੁਜ ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਸਟੇਟ ਡੈਲੀਗੇਟ…

ਚੰਨੀ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਬੈਂਸ ਨੂੰ ਕਾਂਗਰਸੀ ਆਗੂਆਂ ਦੀ ਤਾੜਨਾ; ਕਿਹਾ– ‘ਅਨੁਸ਼ਾਸਨ ‘ਚ ਰਹਿਣ, ਨਹੀਂ ਤਾਂ ਪਾਰਟੀ ‘ਚੋਂ ਕੱਢਣ ਲਈ ਪਾਇਆ ਜਾਵੇਗਾ ਮਤਾ’

ਬਲਾਚੌਰ, 7 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ) :  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਐਸ.ਸੀ. ਸਮਾਜ ਵਿਰੁੱਧ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਬਲਾਚੌਰ ਹਲਕੇ ਦੇ ਕਾਂਗਰਸੀ ਆਗੂਆਂ ਅਤੇ…

ਗੁਰਦੁਆਰਾ ਚਰਨ ਕੰਵਲ ਸਾਹਿਬ ਨੂੰ ਜਾਂਦੀ ਸੜਕ ਦਾ ਕੰਮ ਲਟਕਣ ਕਾਰਨ ਸੰਗਤਾਂ ਤੇ ਦੁਕਾਨਦਾਰ ਪ੍ਰੇਸ਼ਾਨ *4 ਮਹੀਨੇ ਬੀਤਣ ਦੇ ਬਾਵਜੂਦ ਵੀ ਨਹੀਂ ਮੁਕੰਮਲ ਹੋਈ ਇੰਟਰਲਾਕ ਦੀ ਸੜਕ, ਧੂੜ-ਮਿੱਟੀ ਤੇ ਜਾਮ ਨੇ ਵਧਾਈਆਂ ਮੁਸ਼ਕਲਾਂ*

ਮਾਛੀਵਾੜਾ ਸਾਹਿਬ,7 ਜੂਨ (ਸੁੱਚਾ ਬੰਗੜ) ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ…

ਰਿਟਾਇਰਡ ਅਧਿਆਪਕਾਂ ਦੇ ਬਕਾਏ, ਦਫ਼ਤਰੀ ਭ੍ਰਿਸ਼ਟਾਚਾਰ ਅਤੇ ਅਧਿਆਪਕਾਂ ਤੋਂ ਪੈਸੇ ਇਕੱਠੇ ਕਰਨ ਦਾ ਮੁੱਦਾ ਡੀ.ਈ.ਓ. ਕੋਲ ਰੱਖਿਆਂ  ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਦੇ ਵਫ਼ਦ ਨੇ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਪੱਟੀ ਸਦੀਕ, 7 ਜੁਲਾਈ (ਬਲਕਰਨ ਸਿੰਘ ਮਸ਼ਾਲ)- ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਦਾ ਇੱਕ ਵਫ਼ਦ ਜ਼ਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ ਦੀ ਅਗਵਾਈ ਹੇਠ ਜ਼ਿਲ੍ਹਾ…

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ ਗਈਆਂ 

ਮਾਛੀਵਾੜਾ ਸਾਹਿਬ 7 ਜੂਨ (ਸੁੱਚਾ ਬੰਗੜ)ਅੱਜ ਪੀ.ਐਮ ਸ਼੍ਰੀ ਸਰਕਾਰੀ ਕੰਨਿਆ ਸ.ਸ.ਸ ਸਕੂਲ ਮਾਛੀਵਾੜਾ ਸਾਹਿਬ ਵਿਖੇ ਕਾਰਜਕਾਰੀ ਪ੍ਰਿੰਸੀਪਲ ਹਰਦੀਪ ਕੌਰ ਅਤੇ ਐਸ.ਐਮ.ਸੀ ਚੇਅਰਮੈਨ ਸਨਦੀਪ ਕੌਰ ਤੇ ਆਪ ਆਗੂ ਅਮਨਦੀਪ ਸਿੰਘ ਤਨੇਜਾ…