*’ਹਲਕਾ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਵੱਲੋਂ ਪਿੰਡ ਝੰਡੂਪੁਰ ਵਿਖੇ ‘ਲੋਕ ਮਿਲਣੀ’, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ* *ਹਲਕਾ ਬਲਾਚੋਰ ਦੇ ਅੰਦਰ ਲੋਕਾਂ ਨੂੰ ਬਿਨ੍ਹਾਂ ਪੱਖਪਾਤ ਤੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ -ਹਲਕਾ ਵਿਧਾਇਕਾ ਸ਼ੰਤੋਸ ਕਟਾਰੀਆ* 

ਬਲਾਚੌਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਹਲਕਾ ਬਲਾਚੋਰ ਤੋਂ ਆਮ ਆਦਮੀ ਪਾਰਟੀ  ਦੇ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ…

ਪੀਰ ਬਾਬਾ ਸ਼ਾਹ ਹੁਸੈਨ ਜੀ ਦੀ ਯਾਦ ਵਿੱਚ ਇੱਕਵਾਂ ਸਲਾਨਾ  ਛਿੰਝ ਮੇਲਾ 15 ਤੋਂ 17 ਤੱਕ

ਕਪੂਰਥਲਾ, 6 ਜੁਲਾਈ (ਕੌੜਾ )- ਧੰਨ ਧੰਨ ਗੁਰੂ ਅਮਰਦਾਸ ਜੀ ਦੇ ਸਮਕਾਲੀ ਭਗਤ ਹਜਰਤ ਮੀਰਾ ਪਾਤਸ਼ਾਹ ਬਾਬਾ ਸ਼ਾਹ ਹੁਸੈਨ ਜੀ ਦਾ ਇਕਵਾਂ ਸਲਾਨਾ ਤਿੰਨ ਰੋਜ਼ਾ ਛਿੰਝ ਮੇਲਾ 15 ,16 ਤੇ…

ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਬਲਜੀਤ ਸਿੰਘ ਬਾਸੀ ਤਪਾ ਮੰਡੀ ਨਗਰ ਕੌਂਸਲ ਦੇ ਪ੍ਰਧਾਨ ਬਣੇ, ਮਨੀਸ਼ ਕੁਮਾਰ ਗਰਗ ਮੀਤ ਪ੍ਰਧਾਨ ਚੁਣੇ ਗਏ

ਤਪਾ ਮੰਡੀ 6 ਜੁਲਾਈ 2026 — ਜਸਵੰਤ ਸਿੰਘ ਘੁੰਨਸ : ਅੱਜ ਤਪਾ ਮੰਡੀ ਨਗਰ ਕੌਂਸਲ ਵਿੱਚ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸ਼ਾਂਤਮਈ ਮਾਹੌਲ ਅਤੇ ਸਰਵਸੰਮਤੀ ਨਾਲ ਸੰਪੰਨ ਹੋਈ। ਨਗਰ…

ਸਵ: ਅਵਤਾਰ ਸਿੰਘ ਕਾਲਾ ਪਹਿਲਵਾਨ ਦੀ ਯਾਦ ਵਿੱਚ ਕਰਵਾਇਆ ਕੁਸਤੀ ਦੰਗਲ ਪਿੰਡ ਬੁਰਜ ਪੱਕਾ ਹੋਏ ਕੁਸ਼ਤੀ ਮੁਕਾਬਲਿਆਂ ’ਚ ਝੰਡੀ ਦੀ ਕੁਸਤੀ ਗੁਰਨਾਮ ਮਾਛੀਵਾੜਾ ਨੇ ਅੰਕਾਂ ਤੇ ਜਿੱਤੀ

ਮਾਛੀਵਾੜਾ ਸਾਹਿਬ,6 ਜੂਨ (ਸੁੱਚਾ ਬੰਗੜ)  ਪਿੰਡ ਬੁਰਜ ਪੱਕਾ ਵਿਖੇ ਬਾਬਾ ਦੀਨਾ ਸ਼ਾਹ ਦੇ ਦਰਬਾਰ ਅਤੇ ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਅਵਤਾਰ…

ਬਰਨਾਲਾ ਦੀ ਪ੍ਰਸਿੱਧ ਵੈਸਟਸਿਟੀ ਕਲੋਨੀ ਵਿਕਾਸ ਦੇ ਰਾਹ ’ਤੇ, ਨਵੀਂ ਬਣੀ ਕਮੇਟੀ ਦੇ ਫ਼ੈਸਲਿਆਂ ਦੀ ਹੋ ਰਹੀ ਸ਼ਲਾਘਾ  ਕਮਾਡੋ ਸਟੌਲਟੀ . ਅਤੇ ਗੱਡੀਆਂ ਤੇ ਸਟਿਕਰਾਂ ,ਨਾਲ ਕਲੋਨੀ ਦੀ ਦਸ਼ਾ ਸੁਧਰੀਂ 

 ਬਰਨਾਲਾ 6 ਜੁਲਾਈ 2026 — ਬਲਵੰਤ ਸਿੰਘ ਸਿੱਧੂ ਬਰਨਾਲਾ: ਸ਼ਹਿਰ ਦੀ ਪ੍ਰਸਿੱਧ ਵੈਸਟਸਿਟੀ ਕਲੋਨੀ ਇਨ੍ਹਾਂ ਦਿਨਾਂ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵੱਧ ਰਹੀ ਹੈ। ਨਵੀਂ ਪ੍ਰਬੰਧਕ ਕਮੇਟੀ ਵੱਲੋਂ…

ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਅਮਰਪੁਰਾ ਅਤੇ ਸਯੱਦਵਾਲਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ

ਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ…

ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

ਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ ਹਸਪਤਾਲ ਗੁੰਮਜਾਲ…

ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

ਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਸੇਵਕ ਸਿੰਘ…

ਬਾਸੀ ਪਰਿਵਾਰ ਨੂੰ ਮਿਲੀ ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ,ਵਿਧਾਇਕ ਤੇ ਕੌਂਸਲਰਾਂ ਦਾ ਕੀਤਾ ਧੰਨਵਾਦ           

 ਤਪਾ ਮੰਡੀ 6 ਜੁਲਾਈ ( ਸ਼ਰਮਾ) ਸਥਾਨਕ ਨਗਰ ਕੌਂਸਲ ਦੀ ਪ੍ਰਧਾਨਗੀ ਤੇ ਮੀਤ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਐਸਡੀਐਮ ਆਯੂਸ਼ ਗੋਇਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਹਲਕਾ ਵਿਧਾਇਕ ਲਾਭ…

*ਫਰੀਦਕੋਟ ਪੁਲਿਸ ਵੱਲੋਂ ਪਿੰਡ ਪਿੱਪਲੀ ਵਿੱਚ ਹੋਏ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀਆਂ ਨੂੰ ਮਹਿਜ ਕੁੱਝ ਘੰਟਿਆ ਅੰਦਰ ਹੀ ਕੀਤਾ ਕਾਬੂ*

ਫ਼ਰੀਦਕੋਟ 6 ਜੁਲਾਈ (ਗੁਰਦੀਪ ਸਿੰਘ ਢਿੱਲੋਂ):-ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਪਿੰਡ ਪਿੱਪਲੀ ਵਿਖੇ ਹੋਏ…