ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਮੀਟਿੰਗ *ਸਹਿਕਾਰੀ ਸੇਵਾਵਾਂ ਨੂੰ ਮਿੱਥੇ ਟੀਚੇ ਮੁਕੰਮਲ ਕਰਨ ਦੀ ਹਦਾਇਤ *ਸਹਿਕਾਰੀ ਬੈਂਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੀ ਹਦਾਇਤ

ਨਵਾਂਸ਼ਹਿਰ, 6 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ…

ਘਨੌਰ ਦੀ ਜਨਤਾ ਇਮਾਨਦਾਰ ਅਤੇ ਸਰਗਰਮ ਹਲਕਾ ਇੰਚਾਰਜ ਚਾਹੁੰਦੀ ਹੈ’ ਜਲਦ ਹੀ ਹੋਵੇਗੀ ਵੱਡੀ ਮੀਟਿੰਗ, ਹਲਕੇ ਦੀ ਸਿਆਸਤ ‘ਚ ਆਵੇਗਾ ਵੱਡਾ ਬਦਲਾਅ’ਘਨੌਰ ਦੀ ਸਿਆਸਤ ‘ਚ ਵੱਡੀ ਹਲਚਲ,ਸੀਨੀਅਰ ਆਗੂ ਹਰਦੀਪ ਸਿੰਘ ਲਾਡਾ ਦੀ ਰਾਜਾ ਵੜਿੰਗ ਨਾਲ ਮੁਲਾਕਾਤ

ਘਨੌਰ 6 ਜੁਲਾਈ (ਅਭਿਸ਼ੇਕ ਸੂਦ)ਹਲਕਾ ਘਨੌਰ ਦੀ ਸਿਆਸਤ ‘ਚ ਪਿਛਲੇ ਦਿਨੀਂ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਹਰਦੀਪ ਸਿੰਘ ਲਾਡਾ ਨੇ ਪੰਜਾਬ ਪ੍ਰਦੇਸ਼ ਕਾਂਗਰਸ…

ਨਗਰ ਕੌਂਸਲ ਦੀ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਵੇਗੀ- ਹਰਦੀਪ ਸਿੰਘ ਮੁੰਡੀਆਂ ਸਾਰੇ ਚੁਣੇ ਅਹੁਦੇਦਾਰ ਅਤੇ ਕੌਂਸਲਰ ਸ਼ਹਿਰ ਦੀ ਤਰੱਕੀ ਲਈ ਮਿਲ ਕੇ ਕੰਮ ਕਰਨਗੇ-ਵਿਧਾਇਕ ਅਮੋਲਕ ਸਿੰਘ

ਜੈਤੋ, 6 ਜੁਲਾਈ:-(ਗੁਰਦੀਪ ਸਿੰਘ ਢਿੱਲੋਂ)ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ…

ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਪ੍ਰਧਾਨ ਅਤੇ ਮਨੀਸ਼ ਗਰਗ ਬਣੇ ਮੀਤ ਪ੍ਰਧਾਨ  , ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰਾਇਆ ਮੂੰਹ ਮਿੱਠਾ   

ਤਪਾ ਮੰਡੀ 06 ਜੁਲਾਈ ( ਸ਼ਰਮਾ) ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਹੋ ਗਈ ਜਿਸ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ ਮੀਤ ਪ੍ਰਧਾਨ…

280 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਸਿਪਾਹੀ ਸਣੇ ਤਿੰਨ ਕਾਬੂ, ਕਾਰ ਅਤੇ ਮੋਬਾਈਲ ਵੀ ਬਰਾਮਦ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 280 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਸਿਪਾਹੀ ਸਣੇ ਤਿੰਨ…

ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਦੀ ਮੀਟਿੰਗ- ਕੇਂਦਰ ਤੇ ਪੰਜਾਬ ਸਰਕਾਰ ਅੱਗੇ ਚੁੱਕੀਆਂ ਅਹਿਮ ਮੰਗਾਂ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਭਾਈ ਮਹਾਂ ਸਿੰਘ…

ਸ਼ਹਿਰ ’ਚ ਚੋਰ ਚੁਸਤ, ਪੁਲਿਸ ਸੁਸਤ  ਕੰਧ ਨੂੰ ਸੰਨ ਲਾ ਕੇ ਡਿਲੀਵਰੀ ਦਫ਼ਤਰ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਸ਼੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)– ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਪਾਸੇ ਪੁਲਿਸ ਵੱਲੋਂ ਰਾਤ ਸਮੇਂ ਪੀਸੀਆਰ ਗਸ਼ਤ ਵਧਾਉਣ ਦੇ ਦਾਅਵੇ ਕੀਤੇ…

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ…

ਸਾਈਂ ਸਾਦਿਕ ਸ਼ਾਹ ਦਾ ਭੰਡਾਰਾ ਕਰਵਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 06 ਜੁਲਾਈ (ਮਨਜੀਤ ਸਿੱਧੂ):- ਨੇੜਲੇ ਪਿੰਡ ਖ਼ੂਨਣ ਖੁਰਦ ਵਿਖ਼ੇ ਸਾਈਂ ਸਾਦਿਕ ਸ਼ਾਹ ਫ਼ਕੀਰ ਦਾ ਹਰ ਸਾਲ ਦੀ ਤਰ੍ਹਾਂ ਸਲਾਨਾ ਭੰਡਾਰਾ ਕਰਾਇਆ ਗਿਆ। ਇਸ ਭੰਡਾਰਾ ਪਿੰਡ ਵਾਸੀਆਂ ਅਤੇ…

ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੰਗਿਆ ਗੁਰੂ ਦਾ ਆਸ਼ੀਰਵਾਦ   ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ 

ਪੱਟੀ*ਤਰਨ ਤਾਰਨ, 6 ਜੁਲਾਈ – ਕੰਵਲ ਦੀਪ ਸਾਬੀ / ਤਰੁਣ ਕਪੂਰ)।  ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ…