ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾ ਤੋਂ ਜਬਰੀ ਜਮੀਨਾਂ ਖੋਹਣ ਦਾ ਡਟ ਕੇ ਵਿਰੋਧ ਕਰੇਗੀ ਭਾਰਤੀ ਕਿਸਾਨ ਯੂਨੀਅਨ – ਕਾਲਾ ਅਠੌਲੀ/ਪਾਲਾ ਮੌਲੀ * ਕਿਹਾ- ਪੰਜਾਬ ਦੀ ਖੇਤੀ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਭਗਵੰਤ ਮਾਨ ਸਰਕਾਰ
ਫਗਵਾੜਾ 6 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸਰਕਲ ਫਗਵਾੜਾ…
ਪ੍ਰਵਾਸੀ ਭਾਰਤੀਆਂ ਨੇ ਪਿੰਡ ਲੱਖਪੁਰ ਵਿਖੇ ਧਰਮਸ਼ਾਲਾ ਦੀ ਚਲ ਰਹੀ ਉਸਾਰੀ ਲਈ ਭੇਜੇ 3.27 ਲੱਖ ਰੁਪਏ * ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਕੀਤੀ ਸ਼ਲਾਘਾ
ਫਗਵਾੜਾ 6 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਧਰਮਸ਼ਾਲਾ ਮੋਹਰੂ ਪੱਤੀ ਪਿੰਡ ਲੱਖਪੁਰ ਦੀ ਚੱਲ ਰਹੀ ਉਸਾਰੀ ਦੇ ਕੰਮ ਵਿੱਚ ਸਹਿਯੋਗ ਕਰਦੇ ਹੋਏ ਪਿਆਰਾ ਸਿੰਘ ਢੱਡਵਾਲ ਦੀ ਪ੍ਰੇਰਣਾ ਸਦਕਾ ਪ੍ਰਵਾਸੀ…
ਪੰਜਾਬੀਆਂ ਵੱਲੋਂ ਮਿਹਨਤ ਨਾਲ ਕਮਾਏ ਪੈਸੇ ਦੀ ਅੰਨੀ ਲੁੱਟ ਚਿੰਤਾਜਨਕ, ਹਿੰਦੂ ਵੋਟਰਾਂ ਨੂੰ ਲੁਭਾਉਣ ਲਈ ‘ਆਪ’ ਤੇ ਭਾਜਪਾ ਕਰ ਰਹੀਆਂ ਨੇ ਪਖੰਡ ਦੀ ਰਾਜਨੀਤੀ: ਕਰਨ ਸਿੰਘ ਰਾਣਾ
ਬਲਾਚੌਰ, 6 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸਾਂਝਾ ਕਿਸਾਨ ਮਜ਼ਦੂਰ ਮੋਰਚਾ (ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ) ਦੇ ਜਨਰਲ ਸਕੱਤਰ ਸਾਥੀ ਕਰਨ ਸਿੰਘ ਰਾਣਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਭਾਜਪਾ…
ਵਿਧਾਇਕ ਡਾ. ਅਜੈ ਗੁਪਤਾ ਨੇ ਸੜਕ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ: ਵਿਧਾਇਕ ਡਾ. ਅਜੈ ਗੁਪਤਾ
ਅੰਮ੍ਰਿਤਸਰ, 6 ਜੁਲਾਈ, (ਮਨਜੀਤ ਸਿੰਘ ਸ਼ੇਰਗਿੱਲ ) ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਵਾਰਡ ਨੰਬਰ 73, ਝਬਾਲ ਰੋਡ ‘ਤੇ ਪੰਨੂ ਡੇਅਰੀ ਦੇ ਨਾਲ ਲੱਗਦੇ ਪ੍ਰੀਮਿਕਸ…
ਅੰਮ੍ਰਿਤਸਰ ਸ਼ਹਿਰ ਦੀ ਸਫ਼ਾਈ ਵਿਵਸਥਾ, ਮਿਲਾਵਟੀ ਖਾਧ ਪਦਾਰਥਾਂ, ਟ੍ਰੈਫਿਕ ਅਤੇ ਵਿਕਾਸ ਪ੍ਰੋਜੈਕਟਾਂ `ਤੇ ਵਿਸ਼ੇਸ਼ ਜ਼ੋਰ ਸ਼ਹਿਰ ਵਿਚੋਂ ਝੁਗੀ-ਝੌਂਪੜੀਆਂ ਦੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ
ਅੰਮ੍ਰਿਤਸਰ, 06 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਬੱਚਤ…
ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਨਤਾ ਦੀ ਮੰਗ ਦੇ ਆਧਾਰ ‘ਤੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ: ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 6 ਜੁਲਾਈ, (ਮਨਜੀਤ ਸਿੰਘ ਸ਼ੇਰਗਿੱਲ) ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ…
ਬਚਨ ਕਲੋਨੀ ਵੈਲਫੇਅਰ ਸੋਸਾਇਟੀ ਦੀ ਮੀਟਿੰਗ ਲਏ ਗਏ ਅਹਿਮ ਫੈਸਲੇ
ਬਠਿੰਡਾ,6 ਜੁਲਾਈ (ਸੁਰਿੰਦਰਪਾਲ ਸਿੰਘ ) ਬਚਨ ਕਲੋਨੀ ਵੈਲਫੇਅਰ ਸੋਸਾਇਟੀ ਬਠਿੰਡਾ ਦੀ ਇੱਕ ਹੰਗਾਮੀ ਮੀਟਿੰਗ ਬਚਨ ਕਲੋਨੀ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਸੋਸਾਇਟੀ ਦੇ ਪ੍ਰਧਾਨ ਚਰਨਜੀਤ ਸ਼ਰਮਾ ਦੀ ਅਗਵਾਈ ਵਿੱਚ ਕੀਤੀ ਗਈ…
ਨਹਿਰ ‘ਚ ਡੁੱਬੇ ਨੌਜਵਾਨ ਦੀ ਭਾਲ ਨਾ ਹੋਣ ‘ਤੇ ਪ੍ਰਸ਼ਾਸਨ ਖ਼ਿਲਾਫ਼ ਭੜਕਿਆ ਰੋਸ ਅਜੇ ਮੰਗੂਪੁਰ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਕੰਗਣਾ ਪੁਲ ਹੇਠਾਂ ਜ਼ੋਰਦਾਰ ਨਾਅਰੇਬਾਜ਼ੀ
ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਪਿੰਡ ਚਾਹਲਾਂ ਦੇ ਨੌਜਵਾਨ ਨਿਖਿਲ, ਜੋ ਕਿ ਬੀਤੀ 30 ਜੂਨ ਨੂੰ ਇੱਕ ਹਾਦਸੇ ਦੌਰਾਨ ਬਿਸਤ-ਦੁਆਬ ਨਹਿਰ ਵਿੱਚ ਡਿੱਗ ਗਿਆ ਸੀ,…
• ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਵੱਲੋਂ ਸੰਗਠਨ ਦੀ ਮਜ਼ਬੂਤੀ ਅਤੇ ਪੱਤਰਕਾਰ ਭਲਾਈ ਲਈ ਕੀਤੀ ਵਿਸ਼ੇਸ਼ ਮੀਟਿੰਗ ਪੱਤਰਕਾਰ ਸਮਾਜ ਦਾ ਅਹਿਮ ਅੰਗ, ਮੁਸ਼ਕਲਾਂ ਦੇ ਹੱਲ ਲਈ ਐਸੋਸੀਏਸ਼ਨ ਕਰੇਗੀ ਠੋਸ ਯਤਨ
ਹੁਸ਼ਿਆਰਪੁਰ, 6 ਜੁਲਾਈ ( ਤਰਸੇਮ ਦੀਵਾਨਾ ) – ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ ਇੰਡੀਆ ਵੱਲੋਂ ਸਰਕਟ ਹਾਊਸ, ਜਲੰਧਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਹਾਲ ਹੀ ਵਿੱਚ ਜਲੰਧਰ ਦੇ…
ਨਿਰਮਲ ਸਿੰਘ ਨਿੰਮਾ ਭਰਥਲਾ ਬਲਾਚੌਰ ਬਲਾਕ ਯੂਥ ਕਾਂਗਰਸ ਦੇ ਬਣੇ ਪ੍ਰਧਾਨ, ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕੀਤਾ ਨਿੱਘਾ ਸਵਾਗਤ
ਨਵਾਂਸ਼ਹਿਰ /ਕਾਠਗੜ੍ਹ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਨਿਰਮਲ ਸਿੰਘ ਨਿੰਮਾ ਭਰਥਲਾ ਨੂੰ ਬਲਾਚੌਰ ਬਲਾਕ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ…
















