ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦੀਆਂ ਪਟੜੀਆਂ ਅਤੇ ਸਲੈਬਾਂ ਬਣੀਆਂ ਜੰਗਲ ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵਧਿਆ, ਨਹਿਰ ਅੰਦਰ ਉੱਗੀ ਬਨਸਪਤੀ ਨਾਲ ਬਣਤਰ ਨੂੰ ਵੀ ਨੁਕਸਾਨ ਦਾ ਡਰ
ਸ੍ਰੀ ਕੀਰਤਪੁਰ ਸਾਹਿਬ,24 ਜੁਲਾਈ,(ਮਨਦੀਪ)=ਨੰਗਲ ਡੈਮ ਤੋਂ ਨਿਕਲਣ ਵਾਲੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ, ਜਿਸ ਦੀ ਦੇਖ ਰੇਖ ਪੀਐਸਪੀਸੀਐਲ ਵਿਭਾਗ ਕਰ ਰਿਹਾ ਹੈ, ਸ੍ਰੀ ਆਨੰਦਪੁਰ ਸਾਹਿਬ ਰਾਹੀਂ ਸ੍ਰੀ ਕੀਰਤਪੁਰ ਸਾਹਿਬ ਦੇ…
ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨਾਲ ਮੁੜ ਮਿਲੀ ਕਮਿਊਨਟੀ ਹੋਮ ਅਤੇ ਸਖੀ ਵਨ ਸਟਾਪ ਸੈਂਟਰ ਦੇ ਸਾਂਝੇ ਉਪਰਾਲਿਆਂ ਨਾਲ ਪੱਛਮੀ ਬੰਗਾਲ ਦੇ ਪਰਿਵਾਰ ਨਾਲ ਕਰਵਾਇਆ ਸੰਪਰਕ
ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) =ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੀ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਰਹਿ…
ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ
ਸ਼੍ਰੀ ਕੀਰਤਪੁਰ ਸਾਹਿਬ 24 ਜੁਲਾਈ (ਮਨਦੀਪ)=ਇਤਿਹਾਸਿਕ ਧਰਤੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖਤ ਸ਼੍ਰੀ ਕੇਸਗੜ ਸਾਹਿਬ ਛਤਰ ਛਾਇਆ ਹੇਠ ਮੀਰੀ-ਪੀਰੀ ਦਿਵਸ …
ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ।
ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ ਮਾਣਯੋਗ ਸਿਵਲ ਸਰਜਨ ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ…
28 ਜੁਲਾਈ ਦੇ ਡੀ ਐਚ ਐਸ, ਚੰਡੀਗੜ੍ਹ ਦੇ ਵਿਖੇ ਲਗਾਏ ਜਾ ਰਹੇ ਧਰਨੇ ਪ੍ਰਤੀ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ- ਪਾਰਸ ਮੱਕੜ,ਰਮਨ ਅੱਤਰੀ
ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ) ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡੀ ਐਡਿਕਸ਼ਨ ਰੀੲਹੈਬਲੀਟੇਸਨ ਸੈਂਟਰ,ਓਟ ਸੈਂਟਰ ਆਉਟਸੋਰਸ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਅਤੇ ਤਾਲਮੇਲ ਕਮੇਟੀ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪਾਰਸ…
ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿੱਚ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ
ਸ੍ਰੀ ਕੀਰਤਪੁਰ ਸਾਹਿਬ, 24 ਜੁਲਾਈ,(ਮਨਦੀਪ)=ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ…
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ-
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਨੇ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ…
ਮੁਕਤਸਰ ’ਚ ਵਕੀਲਾਂ ਵੱਲੋਂ ਅਦਾਲਤੀ ਕੰਮਾਂ ਦਾ ਬਾਈਕਾਟ 18ਵੇਂ ਦਿਨ ’ਚ ਦਾਖਲ- ਅਦਾਲਤੀ ਚਾਰਾਜੋਈ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ-
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਮੁਕਤਸਰ ਦੇ ਵਕੀਲਾਂ ਵੱਲੋਂ ਐਲ ਏ ਡੀ ਸੀ ਪ੍ਰਣਾਲੀ ਦੇ ਖ਼ਿਲਾਫ਼ ਸ਼ੁਰੂ ਕੀਤੀ ਕੰਮ ਛੋੜ ਹੜਤਾਲ 18ਵੇਂ ਦਿਨ ਵਿੱਚ ਦਾਖਲ ਹੋ ਗਈ ਹੈ।…
13 ਸਾਲਾ ਬੱਚੇ ਨਾਲ ਜਬਰ ਜਨਾਹ, ਪੋਕਸੋ ਐਕਟ ਤਹਿਤ ਮਾਮਲਾ ਦਰਜ-
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਥਾਣਾ ਲੱਖੇਵਾਲੀ ਪੁਲਿਸ ਨੇ 13 ਸਾਲਾ ਨਾਬਾਲਗ ਬੱਚੇ ਨਾਲ ਕਥਿਤ ਜਬਰ ਜਨਾਹ ਦੇ ਦੋਸ਼ ਹੇਠ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ…















