ਸਫਾਈ ਸੇਵਕਾਂ ਦੇ ਹੱਕ ‘ਚ ਡਟੀ ਈ.ਟੀ.ਯੂ. ਮੰਗਾਂ ਤੁਰੰਤ ਮੰਨਣ ਦੀ ਅਪੀਲ, ਹੜਤਾਲ ਨਾਲ ਗੰਦਗੀ ਤੇ ਬਿਮਾਰੀਆਂ ਦਾ ਖ਼ਤਰਾ ਵਧਿਆ

ਜੈਤੋ, 22 ਜੁਲਾਈ (ਮਨਜੀਤ ਸਿੰਘ ਢੱਲਾ) – ਐਲੀਮੈਂਟਰੀ ਟੀਚਰ ਯੂਨੀਅਨ (ਈ.ਟੀ.ਯੂ.) ਪੰਜਾਬ ਦੇ ਬਲਾਕ ਜੈਤੋ ਨੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਚਲਾਏ ਜਾ ਰਹੇ ਸੰਘਰਸ਼ ਦਾ…

ਸਿੱਖਿਆ ਕ੍ਰਾਂਤੀ ਤਹਿਤ ਫਿਰੋਜ਼ਪੁਰ ‘ਚ ਸਕੂਲੀ ਬੱਚਿਆਂ ਨੂੰ ਵੰਡੇ ਗਏ ਸਕੂਲ ਬੈਗ।

ਫਿਰੋਜ਼ਪੁਰ 22 ਜੁਲਾਈ (ਅਸ਼ੋਕ  ਭਾਰਦਵਾਜ)=ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ…

ਤੇਜ਼ ਰਫ਼ਤਾਰ ਟਿੱਪਰ ਡਿਵਾਈਡਰ ਨਾਲ ਟਕਰਾਇਆ, ਵੱਡਾ ਹਾਦਸਾ ਹੋਣ ਤੋਂ ਟਲਿਆ

ਸ਼੍ਰੀ ਕੀਰਤਪੁਰ ਸਾਹਿਬ, 22 ਜੁਲਾਈ ,(ਮਨਦੀਪ)=ਰੋਪੜ ਤੋਂ ਕੀਰਤਪੁਰ ਸਾਹਿਬ ਵੱਲ ਆਉਂਦੇ ਰਾਸ਼ਟਰੀ ਮਾਰਗ ‘ਤੇ ਅੱਜ ਤੜਕੇ ਇੱਕ ਤੇਜ਼ ਰਫ਼ਤਾਰ ਟਿੱਪਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ…

ਫਰੀਦਕੋਟ ਪੁਲਿਸ ਵੱਲੋਂ ਢਿੱਲਵਾਂ ਕਲਾਂ ਵਿਖੇ ਨੈਸ਼ਨਲ ਹਾਈਵੇ ਉੱਪਰ ਹੋਏ ਅੰਨ੍ਹੇ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀਆ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਕੀਤਾ ਗਿਆ ਟਰੇਸ

– ਫਰੀਦਕੋਟ ਪੁਲਿਸ ਦੀ ਵੱਡੀ ਸਫ਼ਲਤਾ: ਕਤਲ ਕੇਸ ਦੇ ਮਾਮਲਾ ਮਹਿਜ਼ ਚੰਦ ਘੰਟਿਆਂ ਵਿੱਚ ਟਰੇਸ, ਮੁੱਖ ਦੋਸ਼ੀ ਗ੍ਰਿਫ਼ਤਾਰ – ਫਰੀਦਕੋਟ ਪੁਲਿਸ ਦਾ ਤੇਜ਼ ਐਕਸ਼ਨ: ਫਰੀਦਕੋਟ ਪੁਲਿਸ ਨੇ ਦਿਨ-ਦਿਹਾੜੇ ਹੋਏ ਕਤਲ…

ਵਿਧਾਇਕ ਚੱਢਾ ਦੇ ਨਿਰਦੇਸ਼ਾਂ ਤੇ ਫੂਕਾਪੁਰ ‘ਚ ਸਿੰਚਾਈ ਵਾਲਾ ਟਿਊਬਵੈੱਲ ਲਗਵਾਉਣ ਦੀ ਕੀਤੀ ਗਈ ਆਰੰਭਤਾ ਇਸ ਟਿਊਬਵੈੱਲ ਨਾਲ 90 ਏਕੜ ਜ਼ਮੀਨ ਦੀ ਸਿੰਚਾਈ ਦਾ ਹੋਵੇਗਾ ਪ੍ਰਬੰਧ

ਨੂਰਪੁਰਬੇਦੀ, 22 ਜੁਲਾਈ (ਦਲਜੀਤ ਚਨੌਂਲੀ )– ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਕਿਸਾਨਾਂ ਲਈ ਸਿੰਚਾਈ ਸਹੂਲਤਾਂ ਮਜ਼ਬੂਤ ਕਰਨ ਦੇ ਉਪਰਾਲੇ…

ਕਿਸਾਨਾਂ ਨੇ ਤਿੰਨ ਘੰਟੇ ਫ੍ਰੀ ਕੀਤਾ ਟੋਲ ਪਲਾਜ਼ਾ  ਅਮਰੀਕਾ ਸਰਕਾਰ ਦੇ ਖਿਲਾਫ਼ ਜੰਮਕੇ ਕੀਤੀ ਨਾਅਰੇਬਾਜ਼ੀ 

ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-  ਟੋਲ ਪਲਾਜ਼ਾ ਬੱਛੂਆਂ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਅਮਰੀਕਾ ਤੇ ਭਾਰਤ ਵਿਚ ਟਰੇਡ ਡੀਲ ਦੇ ਵਿਰੋਧ ਵਿਚ ਅੱਜ ਕਿਸਾਨਾਂ ਨੇ ਟੋਲ ਪਲਾਜ਼ਾ ਜੀਓਵਾਲ…

ਐੱਸ.ਸੀ. ਵਿਦਿਆਰਥੀ 15 ਅਗਸਤ ਤੱਕ ਆਪਣੇ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਵਾਉਣ: ਵਿਧਾਇਕ ਦਲਬੀਰ ਸਿੰਘ ਟੌਂਗ – ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡੀ.ਬੀ.ਟੀ. ਰਾਹੀਂ ਸਿੱਧੀ ਖਾਤਿਆਂ ਵਿੱਚ ਕੀਤੀ ਜਾਵੇਗੀ ਜਮ੍ਹਾਂ – ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 22 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ…

ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਤੇ ਪਿੰਡਾਂ ਦਾ ਆਧੁਨਿਕ ਵਿਕਾਸ ਲਈ ਪੂਰੀ ਤਰ੍ਹਾਂ ਬਚਨਬੱਧ ਹੈ: ਬਹਾਦਰ ਸਿੰਘ ਓਕੇ  ਕੌਂਸਲਰ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਪਿੰਡ ਪਡਿਆਲਾ ‘ਚ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਵੀਨੀਕਰਨ ਲਈ ਪੇਵਰ ਬਲਾਕ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ 

ਕੁਰਾਲੀ 22 ਜੁਲਾਈ (ਜਗਦੇਵ ਸਿੰਘ ):=ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਵਾਰਡ ਨੰਬਰ 9 ਪਡਿਆਲਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ…