ਹੁਣ ਨਹੀਂ ਰਹੇਗਾ ਰਾਸ਼ਨ ਦਾ ਇੰਤਜ਼ਾਰ; 22 ਜੁਲਾਈ ਤੋਂ 11 ਅਗਸਤ ਤੱਕ ਖੁੱਲ੍ਹਿਆ ਨਵੇਂ ਕਾਰਡਾਂ ਦਾ ਦਰਵਾਜ਼ਾ ਨਵੇਂ ਰਾਸ਼ਨ ਕਾਰਡ ਤੇ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਸ਼ੁਰੂ; ਖੁਦ ਪੋਰਟਲ ‘ਤੇ ਅਰਜ਼ੀ ਦੇਣ ‘ਤੇ ਕੋਈ ਫੀਸ ਨਹੀਂ
ਫ਼ਰੀਦਕੋਟ, 22 ਜੁਲਾਈ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਨੇ ਯੋਗ ਪਰਿਵਾਰਾਂ ਨੂੰ ਰਾਸ਼ਨ ਸਹੂਲਤਾਂ ਨਾਲ ਜੋੜਨ ਲਈ ਵੱਡਾ ਕਦਮ ਚੁੱਕਦਿਆਂ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ…
ਇਮਾਨਦਾਰ ਪਾਰਟੀ ਦੇ ਕੌਂਸਲਰ ਵੱਲੋਂ ਦੁਕਾਨਾਂ ਦੀ ਨਜਾਇਜ ਉਸਾਰੀ ਕਰਵਾਉਣ ਦਾ ਮੁੱਦਾ ਭਖਿਆ ਕਾਂਗਰਸ ਦਾ ਕੌਂਸਲਰ ਰਹਿੰਦੀਆਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਰੁਕਵਾਈ ਗਈ ਸੀ ਪਹਿਲਾਂ ਉਸਾਰੀ
ਕੁਰਾਲੀ, 22 ਜੁਲਾਈ (ਜਗਦੇਵ ਸਿੰਘ ) : ਸਥਾਨਕ ਸ਼ਹਿਰ ਦੇ ਵਾਰਡ ਨੰਬਰ 16 ਤੋਂ ਖੁੱਦ ਨੂੰ ਇਮਾਨਦਾਰ ਪਾਰਟੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੇ ਕੌਂਸਲਰ ਜੀਤਾ ਵੱਲੋਂ ਨਗਰ ਕੌਂਸਲ ਐਕਟ…
ਕੇਂਦਰ ਸਰਕਾਰ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਟੱਪੀ ਅਤੇ ਭਾਰਤੀ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ – ਪੈਂਥਰ
ਕਪੂਰਥਲਾ, 22 ਜੁਲਾਈ (ਕੌੜਾ )- ਭਾਰਤ ਦੀ ਤਾਨਾਸ਼ਾਹ ਸਰਕਾਰ ਨੌਜਵਾਨਾਂ ਦੀ ਆਵਾਜ਼ਾਂ ਨੂੰ ਡੰਡੇ ਅਤੇ ਗੋਲੀਆਂ ਨਾਲ ਦਬਾਉਣਾ ਚਾਹੁੰਦੀ ਹੈ । ਲੱਗਭਗ ਇੱਕ ਮਹੀਨੇ ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਲਗਾਤਾਰ…
15 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਫ਼ਰੀਦਕੋਟ, 22 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ…
ਪਿੰਡ ਚਹਿਲ ਅਤੇ ਪਿੰਡ ਭਾਣਾ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ
ਕੋਟਕਪੂਰਾ, 22 ਜੁਲਾਈ (ਗੁਰਦੀਪ ਸਿੰਘ ਢਿੱਲੋਂ )ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪਿੰਡ ਚਹਿਲ ਅਤੇ ਪਿੰਡ ਭਾਣਾ ਵਿਖੇ…
ਜਦੋਂ ਵਿਸ਼ਵਾਸ ਗਿਆਨ ਨੂੰ ਮਿਲਦਾ ਹੈ: ਮਜ਼ਬੂਤ, ਸੰਯੁਕਤ ਅਤੇ ਖੁਸ਼ਹਾਲ ਭਾਈਚਾਰਿਆਂ ਦਾ ਨਿਰਮਾਣ
ਵਿਸ਼ਵਾਸ ਲੋਕਾਂ ਨੂੰ ਕਦਰਾਂ-ਕੀਮਤਾਂ ਦਿੰਦਾ ਹੈ। ਗਿਆਨ ਲੋਕਾਂ ਨੂੰ ਹੁਨਰ ਦਿੰਦਾ ਹੈ। ਬੁੱਧੀ ਲੋਕਾਂ ਨੂੰ ਸਮਾਜ ਦੇ ਭਲੇ ਲਈ ਦੋਵਾਂ ਦੀ ਵਰਤੋਂ ਕਰਨਾ ਸਿਖਾਉਂਦੀ ਹੈ।ਜਦੋਂ ਇਹ ਤਿੰਨੇ ਇਕੱਠੇ ਹੁੰਦੇ ਹਨ,…
ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ ਤੋਂ 11 ਅਗਸਤ ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ- ਦਿਓਲ
ਫ਼ਰੀਦਕੋਟ, 22 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫ਼ਰੀਦਕੋਟ ਸ. ਗੁਰਜੀਤ ਸਿੰਘ ਦਿਓਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ…
ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਵਿਧਾਇਕ ਸ਼ੰਤੋਸ ਕਟਾਰੀਆ ਨੇ ਕੀਤੀ ਅਹਿਮ ਮੀਟਿੰਗ
ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )- ਹਲਕਾ ਬਲਾਚੌਰ ਦੇ ਆਪ ਦੇ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਅਤੇ ਆਪ ਨੇਤਾ ਅਸ਼ੋਕ ਕਟਾਰੀਆ ਨੇ ਆਪਣੇ ਗ੍ਰਹਿ ਵਿਖੇ ਨਸ਼ਾ ਮੁਕਤੀ ਮੋਰਚਾ ਦੇ…
ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਹਵਾਈ ਫਾਇਰਿੰਗ ਤੇ ਨਕਲੀ ਪੁਲਿਸ ਬਣ ਕੇ ਵਸੂਲੀ ਕਰਨ ਵਾਲੇ 2 ਦੋਸ਼ੀ ਕਾਬੂ
ਖੰਨਾ, 22 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ)=ਖੰਨਾ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ ਅਹਿਮ ਸਫ਼ਲਤਾ ਹਾਸਲ ਕਰਦਿਆਂ ਦੋ…
ਵਿਧਾਇਕ ਚੱਢਾ ਨੇ ਨੂਰਪੁਰਬੇਦੀ–ਕਾਂਗੜ ਸੜਕ ਦੇ ਨਿਰਮਾਣ ਦੇ ਨੀਂਹ ਪੱਥਰ ਦੀ ਕੀਤੀ ਘੁੰਡ ਚੁਕਾਈ ਲਗਭਗ 303 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੰਮ ਕੀਤਾ ਜਾਵੇਗਾ ਮੁਕੰਮਲ
ਨੂਰਪੁਰਬੇਦੀ, 22 ਜੁਲਾਈ ਦਲਜੀਤ ਚਨੌਲੀ – ਬੀਤੇ ਲੰਬੇ ਸਮੇਂ ਤੋਂ ਖਸਤਾ ਹਾਲਤ ਕਾਰਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਨੂਰਪੁਰਬੇਦੀ ਤੋਂ ਕਾਂਗੜ ਸੜਕ ਦੇ ਚੌੜੀਕਰਨ ਅਤੇ ਮਜ਼ਬੂਤੀਕਰਨ ਦੇ ਕੰਮ ਦਾ…















