ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ: ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ

ਨਵਾਂਸ਼ਹਿਰ, 20 ਜੁਲਾਈ ( ਜਤਿੰਦਰਪਾਲ ਸਿੰਘ ਕਲੇਰ):=ਹਲਕਾ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ  ਨੂੰ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ…

ਪਿੰਡ ਕਾਹਮਾ ਵਿਖੇ ਦਰਬਾਰ ਸਯਦ ਕਾਦਰੀ ਸ਼ਾਹ ਜਿੰਦਾ ਪੀਰ ਜੀ ਦੇ ਸਲਾਨਾ ਮੇਲੇ ’ਤੇ ਖੂਨਦਾਨ ਕੈਂਪ ਦਾ ਆਯੋਜਨ; ਡਾ. ਗੁਰਪ੍ਰੀਤ ਕੌਰ ਥਿਆੜਾ ਵੱਲੋਂ ਖੂਨਦਾਨੀਆਂ ਦੇ ਜਜ਼ਬੇ ਨੂੰ ਸਲਾਮ

ਨਵਾਂਸ਼ਹਿਰ , 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਪਿੰਡ ਕਾਹਮਾ ਵਿਖੇ ਦਰਬਾਰ ਸਯਦ ਕਾਦਰੀ ਸ਼ਾਹ ਜਿੰਦਾ ਪੀਰ ਜੀ ਦੇ ਸਲਾਨਾ ਮੇਲੇ ਦੇ ਮੌਕੇ ’ਤੇ ਅੱਜ ਸ਼ਰਧਾ ਅਤੇ ਸੇਵਾ ਦਾ ਅਦਭੁਤ ਸੰਗਮ…

ਸੜਕ ਸੁਰੱਖਿਆ ਫੋਰਸ ਕਾਰਨ ਪੰਜਾਬ ‘ਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਵਿੱਚ ਆਈ 50 ਫ਼ੀਸਦੀ ਕਮੀ – ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ, 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਨੇ…

ਨੈਤਿਕ ਕਦਰਾਂ ਕੀਮਤਾਂ ਨਾਲ ਸਬੰਧਤ ਸਕੂਲਾਂ ਵਿਚ ਲਗਾਈਆਂ ਵਿਦਿਅਕ ਕਿਆਰੀਆਂ

ਬਠਿੰਡਾ 20 ਜੁਲਾਈ(ਪੱਤਰ ਪ੍ਰੇਰਕ ): ਗੁਰੂ ਗੋਬਿੰਦ ਸਿੰਘ ਦੇ ਸਮਾਜਿਕ ਵਿੰਗ ਦੇ ਅਡੀਸ਼ਨਲ ਖੇਤਰ ਸਕੱਤਰ ਸੁਰਿੰਦਰ ਪਾਲ ਸਿੰਘ ਵੱਲੋਂ ਸਰਕਾਰੀ ਹਾਈ ਸਕੂਲ ਵਿਰਕ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆਂ, ਸਰਕਾਰੀ ਹਾਈ…

ਜ਼ਿਲ੍ਹਾ ਬਲਾਇਡਨੈਸ ਕੰਟਰੋਲ ਸੋਸਾਇਟੀ ਵੱਲੋਂ ਪਿੰਡਾਂ ਵਿੱਚ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪਾਂ ਦੀ ਸ਼ੁਰੂਆਤ

Manpreet monu 20/7/26 =ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਲਾਇਡਨੈਸ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਨੇਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਾ.…

ਭਾਰਤ- ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਬੜੌਦੀ ਟੋਲ ਪਲਾਜ਼ਾ ਫ਼ਰੀ 

ਨਿਊ ਚੰਡੀਗੜ੍ਹ, 20 ਜੁਲਾਈ (ਬਜੀਦਪੁਰ) – ਸਯੁੰਕਤ ਕਿਸਾਨ ਮੋਰਚੇ ਦੇ ਭਾਰਤ ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਦਿੱਤੇ ਸੱਦੇ ਤੇ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ਾ ਬੜੌਦੀ ਤੇ…

ਗਮਾਡਾ ਅੱਗੇ ਧਰਨੇ ਦੇ ਐਲਾਨ ਤੋਂ ਬਾਅਦ ਮੋਹਾਲੀ ਦੇ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ 

ਨਿਊ ਚੰਡੀਗੜ੍ਹ, 20 ਜੁਲਾਈ (ਬਜੀਦਪੁਰ) -ਗਮਾਡਾ ਵੱਲੋਂ ਮੁਹਾਲੀ ਦੇ ਏਅਰੋਟ੍ਰੋਪੋਲਿਸ ਰਿਹਾਇਸ਼ੀ ਪ੍ਰਾਜੈਕਟ ਦੀਆਂ ਛੇ ਪਾਕੇਟਾਂ ਲਈ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਦਾ ਅੱਜ ਐਵਾਰਡ ਸੁਣਾਇਆ ਜਾਣਾ ਹੈ। ਕਿਸਾਨ ਜਥੇਬੰਦੀਆਂ…

ਸਾਂਝੇ ਫਰੰਟ ਦੇ ਰੋਸ਼ ਧਰਨੇ ਦੇ ਵਿੱਚ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ  ਨੇ ਵੱਡੀ ਗਿਣਤੀ ਵਿੱਚ ਭਾਗ ਲਿਆ

ਅੰਮ੍ਰਿਤਸਰ /ਭਿੱਖੀਵਿੰਡ 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਵਿਸ਼ਾਲ ਇਕੱਠ ਕਰਕੇ ਅੱਜ ਕਾਲਾ ਦਿਵਸ ਮਨਾਇਆ…

ਦਸਮੇਸ਼ ਸਕੂਲ ਬਿਲਾਸਪੁਰ ‘ਚ ਕਰਵਾਏ ਪੋਸਟਰ ਮੁਕਾਬਲੇ  ===== ਸਖ਼ਤ ਮੁਕਾਬਲੇ ‘ਚ ਸ਼ਹੀਦ ਭਗਤ ਸਿੰਘ ਹਾਊਸ ਰਿਹਾ ਜੇਤੂ  =====

ਨਿਹਾਲ ਸਿੰਘ ਵਾਲਾ, 19 ਜੁਲਾਈ ( ਪ ਪ)–ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ…