*ਧਰਨਿਆਂ ਚੋਂ ਨਿਕਲੀ ਪਾਰਟੀ ਦੀ ਸਰਕਾਰ ਧਰਨਿਆਂ ਤੋਂ ਹੀ ਘਬਰਾਈ: ਭਾਰਤੀ*  *ਪੰਜਾਬੀ ਸਰਕਾਰੀ ਤਸੱਦਦ ਦਾ ਜਵਾਬ 2027 ਦੀਆਂ ਇਲੈਕਸ਼ਨਾਂ ਵਿੱਚ ਦੇਣਗੇ* 

ਖੰਨਾ, 19 ਜੁਲਾਈ (ਕੁਲਵਿੰਦਰ ਕੌਰ)=ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਆਗੂ ਅੰਮ੍ਰਿਤ ਸਿੰਘ ਭਾਰਤੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਚ ਰੱਖਦਿਆਂ ਆਖਿਆ ਕੇ ਅੰਨਾ…

ਸਤਲੁਜ ਫਿਲਮ ਵਿੱਚ ਦਿਖਾਈਆਂ ਘਟਨਾਵਾਂ ਸਬੂਤਾਂ ਅਧਾਰਤ ਸੱਚ ਹਨ ( ਐਡਵੋਕੇਟ ਅਸ਼ੋਕ ਅੱਗਰਵਾਲ) ======= ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਨਾਲ ਜੁੜੀਆਂ ਅਹਿਮ ਸਖਸ਼ੀਅਤਾਂ ਮੋਗਾ ਪਹੁੰਚੀਆਂ 

ਮੋਗਾ,19 ਜੁਲਾਈ (ਪ ਪ )–ਸਤਲੁਜ ਫਿਲਮ ਵਿੱਚ ਦਿਖਾਈਆਂ ਗਈਆਂ ਘਟਨਾਵਾਂ ਮਾਨਯੋਗ ਅਦਾਲਤ ਵਿੱਚ ਪੇਸ਼ ਹੋਏ ਸਬੂਤਾਂ ਤੇ ਅਧਾਰਿਤ ਸੱਚ ਹਨ ਜੋ ਸੂਈ ਦੇ ਨੱਕੇ ਬਰਾਬਰ ਹਨ, ਅਸਲ ਸੱਚ ਪਤਾ ਕਰਨ…

ਪੁਲਿਸ ਸਿਟੀ ਚੌਂਕੀ ਦੇ ਕੁਲਵੰਤ ਸਿੰਘ ਬਣੇ ਇੰਚਾਰਜ ਸੰਭਾਲਿਆ ਅਹੁਦਾ। 

 ਤਪਾ ਮੰਡੀ 19 ਜੁਲਾਈ(ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਵਿਖੇ ਥਾਣਾ ਸਿਟੀ ਬਰਨਾਲਾ ਤੋਂ ਬਾਦਲ ਕੇ ਆਏ ਏਐਸਆਈ ਕੁਲਵੰਤ ਸਿੰਘ ਭੱਠਲ ਨੇ ਆਪਣਾ ਅਹੁਦਾ ਦਾ ਸੰਭਾਲ ਕੇ ਕੰਮਕਾਰ ਸ਼ੁਰੂ ਕਰ…

ਪਿੰਡ ਵਲਟੋਹਾ ਸੰਧੂਆਂ ਵਿੱਖੇ ਨਵਾ ਟਰਾਸਫਾਰਮਰ ਰਖਵਾਇਆ

ਅੰਮ੍ਰਿਤਸਰ /ਭਿੱਖੀਵਿੰਡ19 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਪੀਏ ਹੀਰਾ ਸਿੰਘ ਭੁੱਲਰ ਦੀ ਅਗਵਾਈ ਵਿੱਚ ਹਲਕਾ…

ਡਾਕਟਰ ਐਸੋਸੀਏਸ਼ਨ ਵੱਲੋਂ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਮੀਟਿੰਗ ਤੋਂ ਬਾਅਦ ਕੀਤਾ ਸਨਮਾਨਿਤ, 

*ਤਪਾ ਮੰਡੀ 19 ਜੁਲਾਈ (ਗੋਲਡੀ ਵਿਆਸ) :-*  ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਤਪਾ ਡਾਕਟਰ ਐਸੋਸੀਏਸ਼ਨ ਨਾਲ ਇੱਕ ਭਰਪੂਰ ਅਤੇ ਸਾਰਥਕ ਮੀਟਿੰਗ…

ਗੋਡਿਆਂ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਡਾ. ਸੰਧੂ

ਅੰਮ੍ਰਿਤਸਰ /ਭਿੱਖੀਵਿੰਡ / (ਮਨਜੀਤ ਸਿੰਘ ਸ਼ੇਰਗਿੱਲ )ਸਿਮਰਨ ਹਸਪਤਾਲ ਖੇਮਕਰਨ ਰੋਡ, ਭਿੱਖੀਵਿੰਡ ਦੇ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਮਾਹਿਰ ਡਾ. ਜਸਕਰਨ ਸਿੰਘ ਸੰਧੂ ਨੇ ਕਿਹਾ ਕਿ ਗੋਡਿਆਂ ਦੇ ਦਰਦ ਨੂੰ…

ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਨਾਮ ਜੋੜਨ ਦੀ ਪ੍ਰਕਿਰਿਆ ਹੋਈ ਆਸਾਨ : ਵਿਧਾਇਕ ਸੰਤੋਸ਼ ਕਟਾਰੀਆ

ਬਲਾਚੌਰ, 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਦੇ ਚੱਲਦਿਆਂ, ਸੂਬੇ ਦੇ ਲੋਕਾਂ ਲਈ ਰਾਸ਼ਨ ਕਾਰਡ ਨਾਲ ਸਬੰਧਤ ਸੇਵਾਵਾਂ…

1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਆਵੇਗੀ ਰਕਮ : ਈ.ਟੀ.ਓ. 32 ਲੱਖ ਤੋਂ ਵੱਧ ਔਰਤਾਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਲੈ ਰਹੀਆਂ ਹਨ ਪਿੰਡ ਪੱਲਾ, ਗੱਗੜਭਾਣਾ ਅਤੇ ਰਮਾਣਾ ਚੱਕ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 19 ਜੁਲਾਈ ਮਨਜੀਤ ਸਿੰਘ ਸ਼ੇਰਗਿੱਲ  ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

“ਸਿੱਖਿਆ ਦੇ ਮੰਦਰ ‘ਚ ਸਜ਼ਾ ਦਾ ਸਾਇਆ; ਨਾਬਾਲਗ ਨਾਲ ਕਥਿਤ ਕੁੱਟਮਾਰ ਮਗਰੋਂ ਪ੍ਰਿੰਸੀਪਲ ਤੇ ਅਧਿਆਪਕ ਖ਼ਿਲਾਫ਼ ਐੱਫ਼ਆਈਆਰ” “ਬਾਥਰੂਮ ਬਣਿਆ ਕਥਿਤ ਕੈਦਖਾਨਾ, ਇਨਸਾਫ਼ ਦੀ ਦਹਿਲੀਜ਼ ‘ਤੇ ਪਹੁੰਚਿਆ ਵਿਦਿਆਰਥੀ; CCTV ਦੇ ਸਹਾਰੇ ਸੱਚ ਦੀ ਤਲਾਸ਼”

ਜੈਤੋ, 19 ਜੁਲਾਈ (ਮਨਜੀਤ ਸਿੰਘ ਢੱਲਾ)- ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਾਜਾਖਾਨਾ /ਡੋਡ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਇੱਕ ਨਾਬਾਲਗ ਵਿਦਿਆਰਥੀ ਨਾਲ ਕਥਿਤ ਕੁੱਟਮਾਰ ਅਤੇ ਉਸ ਨੂੰ ਬਾਥਰੂਮ ਵਿੱਚ ਬੰਦ ਰੱਖਣ…