ਘਨੌਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਵਿਸ਼ਾਲ ਸੰਗਤ ਦਰਸ਼ਨ  ਵੱਡੀ ਗਿਣਤੀ ਵਿੱਚ ਲੋਕਾਂ ਦੇ ਵੱਲੋਂ ਜਥੇਬੰਦੀ ਵਿੱਚ ਸਮੂਲੀਅਤ

ਘਨੌਰ, 19 ਜੁਲਾਈ (ਅਭਿਸ਼ੇਕ ਸੂਦ): ਹਲਕਾ ਘਨੌਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਵੱਲੋਂ ਇੱਕ ਵਿਸ਼ਾਲ ਸੰਗਤ ਦਰਸ਼ਨ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਵਾਈਸ ਪ੍ਰਧਾਨ ਗੁਰਦੀਪ…

ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 163 ਯੋਗ ਕਲਾਸਾਂ ਸਫਲਤਾਪੂਰਵਕ ਜਾਰੀ: ਜ਼ਿਲ੍ਹਾ ਯੋਗ ਕੋਆਰਡੀਨੇਟਰ

ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਮਨਜੀਤ ਸਿੱਧੂ):-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿੱਚ ਲੋਕ…

ਪੰਜਾਬ ਸਰਕਾਰ ਨੇ ਬਲਦੇਵ ਰਾਜ ਸ਼ਰਮਾਂ ਨੂੰ ਬ੍ਰਾਹਮਣ ਵੈਲਫੇਅਰ ਬੋਰਡ ਫਿਰੋਜਪੁਰ ਦਿਹਾਤੀ ਦਾ ਚੈਅਰਮੇਨ ਕੀਤਾ ਨਿਯੁਕਤ ।

ਫਿਰੋਜ਼ਪੁਰ 19 ਜੁਲਾਈ ( ਅਸ਼ੋਕ ਭਾਰਦਵਾਜ ) ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਤੋ ਮਮਦੋਟ ਦੇ ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵਕ ਬਲਦੇਵ ਰਾਜ ਸ਼ਰਮਾਂ ਨੂੰ ਵੱਡੀ ਜਿੰਮੇਵਾਰੀ ਸੌਪਦੇ ਹੋਏ ਬ੍ਰਾਹਮਣ ਵੈਲਫੇਅਰ…

ਪ੍ਰਿੰਸੀਪਲ ਪ੍ਰਿਅੰਕਾ ਬਰਾੜ ਦੀ ਰਾਸ਼ਟਰੀ ਮਾਸਟਰ ਟ੍ਰੇਨਰ ਵਜੋਂ ਚੋਣ

COE ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚੋਂ ਵਿਗਿਆਨ ਵਿਸ਼ੇ ਲਈ ਨਾਮਜ਼ਦ ਇਕਲੌਤੇ ਸਿੱਖਿਆ-ਸ਼ਾਸਤਰੀ ਫ਼ਰੀਦਕੋਟ 18 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (NCERT) ਦੇ ਸਹਿਯੋਗ ਨਾਲ ਪ੍ਰਸਿੱਧ…

– ਬੈਰਾਗੀ ਭਲਾਈ ਬੋਰਡ ਪੰਜਾਬ ਵੱਲੋਂ ਹਲਕਾ ਬਰਨਾਲਾ ਤੇ ਭਦੌੜ ਦੇ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਦਾ ਸਵਾਗਤ। – ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ:- ਕਿੰਦੀ ਪੰਚ

ਧਨੌਲਾ/ 19 ਜੁਲਾਈ (ਹਰਦੀਪ ਹੈਰੀ) =ਬੈਰਾਗੀ ਭਲਾਈ ਬੋਰਡ ਪੰਜਾਬ ਵੱਲੋਂ ਹਲਕਾ ਬਰਨਾਲਾ ਲਈ ਹਰਚਰਨ ਦਾਸ ਬਾਵਾ ਅਤੇ ਹਲਕਾ ਭਦੌੜ ਲਈ ਬਲਵਿੰਦਰ ਸਿੰਘ ਬਾਵਾ ਦਰਾਜ ਨੂੰ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ…

ਬਲਾਚੌਰ ‘ਚ ਰਾਜਨੀਤਿਕ ਬੌਖਲਾਟ ਬੇਨਕਾਬ : ਵਿਧਾਇਕ ਦੇ ਵਿਕਾਸ ਕਾਰਜਾਂ ਵਾਲੇ ਬੋਰਡਾਂ ਦੀ ਭੰਨਤੋੜ, ਇਲਾਕੇ ਵਿੱਚ ਭਾਰੀ ਰੋਸ

ਬਲਾਚੌਰ, 19 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੀ ਰਾਜਨੀਤੀ ਵਿੱਚ ਉਸ ਸਮੇਂ ਗਰਮਾਹਟ ਆ ਗਈ ਜਦੋਂ ਸ਼ਰਾਰਤੀ ਅਨਸਰਾਂ ਵੱਲੋਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੇ ਵਿਕਾਸ ਕਾਰਜਾਂ ਨੂੰ…

ਜੋਨ ਫਿਰੋਜ਼ਪੁਰ ਦਾ ਸੰਤ ਨਿਰੰਕਾਰੀ ਮਹਿਲਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ

ਜੈਤੋ 19 ਜੁਲਾਈ (ਗੁਰਦੀਪ ਸਿੰਘ ਢਿੱਲੋਂ ):ਜ਼ੋਨ ਫਿਰੋਜ਼ਪੁਰ ਦਾ ਜ਼ੋਨਲ ਪੱਧਰੀ ਸੰਤ ਨਿਰੰਕਾਰੀ ਮਹਿਲਾ ਸਮਾਗਮ ਕੱਲ ਸੰਤ ਨਿਰੰਕਾਰੀ ਸਤਿਸੰਗ ਭਵਨ ਮਲੋਟ ਵਿਖੇ ਸ਼ਰਧਾ ਪੂਰਵਕ ਕਰਵਾਇਆ ਗਿਆ। ਜਿਸ ਵਿੱਚ ਫਿਰੋਜ਼ਪੁਰ ਜ਼ੋਨ…

ਜਿਲ੍ਹਾ ਫਰੀਦਕੋਟ ਵਿਚ ਸਪੈਸ਼ਲ ਲੋਕ ਅਦਾਲਤ ਦਾ ਹੋਇਆ ਆਜੋਯਨ

ਫ਼ਰੀਦਕੋਟ 19 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਜ…

ਫਰੂਟ ਮਾਰਕੀਟ ਵਿੱਚ ਧਾਰਮਿਕ ਤਸਵੀਰਾਂ ਉਤਾਰਵਾਉਣ ਦੇ ਦੋਸ਼ਾਂ ਨੂੰ ਲੈ ਕੇ ਦੁਕਾਨਦਾਰਾਂ ਵਿੱਚ ਰੋਸ

ਬਰਨਾਲਾ ਬਲਵੰਤ ਸਿੰਘ ਸਿੱਧੂ 19 ਜੁਲਾਈ 2026 ਬਰਨਾਲਾ: ਮਾਰਕੀਟ ਕਮੇਟੀ ਬਰਨਾਲਾ ਦੇ ਇੱਕ ਸੁਪਰਵਾਈਜ਼ਰ ਖ਼ਿਲਾਫ਼ ਫਰੂਟ ਮਾਰਕੀਟ ਦੇ ਕੁਝ ਦੁਕਾਨਦਾਰਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਰੋਸ ਪ੍ਰਗਟ ਕੀਤਾ ਹੈ। ਦੁਕਾਨਦਾਰ ਦਲਜੀਤ ਸਿੰਘ…

ਬਾਬਾ ਬੀਰ ਸਿੰਘ ਨੌਰਾਗਾਬਾਦੀ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਰੋਹ ਆਯੋਜਿਤ

ਕਪੂਰਥਲਾ, 19 ਜੁਲਾਈ  (ਕੌੜਾ)- ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਮੁੱਖ ਸੇਵਾਦਾਰ ਗੁਰਦੁਆਰਾ…