ਸਪੀਕਰ ਸੰਧਵਾਂ ਨੇ ਪਿੰਡ ਮੌੜ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ- ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਪੀਕਰ ਸੰਧਵਾ ਨੇ ਕੀਤਾ ਸਵਾਗਤ
ਕੋਟਕਪੂਰਾ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ.ਸੰਧਵਾਂ ਨੇ ਕਿਹਾ ਕਿ ਪਾਰਟੀ ਦੇ…
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਮਾਂ ਚਮੁੰਡਾ ਮੰਦਰ ਦੇ ਲੈਂਟਰ ਦਾ ਕੰਮ ਸ਼ੁਰੂ ਕਰਵਾਇਆ – ਖੇਤਰਪਾਲ ਮੰਦਰ ਦਾ ਨੀਹ ਪੱਥਰ ਰੱਖਿਆ
ਕੋਟਕਪੂਰਾ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਂ ਚਮੁੰਡਾ ਮੰਦਰ ਮੋਗਾ ਰੋਡ ਕੋਟਕਪੁਰਾ ਆਸ਼ਰਮ ਦਾ ਲੈਟਰ ਦਾ ਕੰਮ ਸ਼ੁਰੂ ਕਰਵਾਇਆ ਅਤੇ ਕਿਹਾ…
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ
– ਚੰਦਬਾਜਾ ਅਤੇ ਧੂੜਕੋਟ ਵਿੱਚ ਦਿਖਾਈ ਗਈ ਪ੍ਰੇਰਣਾਦਾਇਕ ਡਾਕੂਮੈਂਟਰੀ ਫਰੀਦਕੋਟ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ…
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਰਵਿੰਦ ਨਗਰ ਵਿਖੇ ਓਪਨ ਜਿਮ ਦਾ ਉਦਘਾਟਨ
ਬੱਚਿਆਂ ਨੂੰ ਮੋਬਾਈਲਾਂ ਤੋਂ ਦੂਰ ਕਰਕੇ ਖੇਡਾਂ ਅਤੇ ਕਸਰਤ ਨਾਲ ਜੋੜਨ ਦਾ ਦਿੱਤਾ ਸੱਦਾ ਕੋਟਕਪੂਰਾ, 26 ਜੁਲਾਈ:(ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ…
*ਸਾਬਕਾ ਸੈਨਿਕਾਂ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਲੁਧਿਆਣੇ ਸ਼ਹੀਦਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ* *ਸਰਕਾਰਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਅਤੇ ਹੱਕ ਦੇਣ ਲੱਗੇ ਦੇਰੀ ਨਾ ਕਰਨ: ਮਨੋਹਰ ਸਿੰਘ*
ਲੁਧਿਆਣਾ, 26 ਜੁਲਾਈ (ਕੁਲਵਿੰਦਰ ਕੌਰ)=ਅੱਜ ਕਾਰਗਿਲ ਵਿਜੇ ਦਿਵਸ ਮੌਕੇ ਸਾਬਕਾ ਸੈਨਿਕਾਂ ਨੇ ਸ਼ਹੀਦ ਹੋਏ ਸੈਨਿਕਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਦੇਣ ਲਈ ਲੁਧਿਆਣਾ ਵਿਖੇ ਪ੍ਰੋਗਰਾਮ ਰੱਖਿਆ ਗਿਆ ਜਿਸ ਵਿੱਚ ਅਜ਼ਾਦ ਸਮਾਜ ਪਾਰਟੀ…
ਸਨਾਵਰ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ 2026 ਵਿੱਚ ਮੇਯੋ ਕਾਲਜ ਦਾ ਦਬਦਬਾ
ਅੰਮ੍ਰਿਤਸਰ, 26 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) =ਦ ਲਾਰੈਂਸ ਸਕੂਲ, ਸਨਾਵਰ ਵਿਖੇ ਆਯੋਜਿਤ ਤਿੰਨ ਦਿਨਾਂ ਸਨਾਵਰ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ 2026 (ਐਸਐਨਏਐਮਯੂਐਨ-2026) ਦੇ ਸਮਾਪਨ ਸਮਾਰੋਹ ਦੌਰਾਨ ਮੇਯੋ ਕਾਲਜ,…
ਸੀਐੱਮ ਤੀਰਥ ਯਾਤਰਾ ਤਹਿਤ ਵੱਖ-ਵੱਖ ਥਾਵਾਂ ਲਈ ਬੱਸ ਰਵਾਨਾ ਕਰਨ ਲਈ ਕੱਢੇ ਡਰਾ
ਘਨੌਰ 26 ਜੁਲਾਈ (ਅਭਿਸ਼ੇਕ ਸੂਦ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ…
ਬਲਾਚੌਰ ਵਿਖੇ ਮਾਤਾ ਗੁਰਾਂ ਦੇਵੀ ਪਨੇਸਰ ਦੀ ਅੰਤਿਮ ਅਰਦਾਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
ਬਲਾਚੌਰ, 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਬਲਾਚੌਰ ਵਿਖੇ ਪਨੇਸਰ ਮੈਡੀਕਲ ਹਾਲ ਅਤੇ ਪਨੇਸਰ ਟ੍ਰੇਡਿੰਗ ਏਜੰਸੀ ਦੇ ਪਰਿਵਾਰ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਗੁਰਾਂ ਦੇਵੀ ਪਨੇਸਰ (ਧਰਮ ਪਤਨੀ ਸਵਰਗੀ ਡਾ. ਅਮਰ ਚੰਦ…
ਸਵਰਗੀ ਸ਼੍ਰੀ ਪਰਮਾਨੰਦ ਖੇਪੜ ਦੀ ਪਹਿਲੀ ਬਰਸੀ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਵੱਡੀ ਗਿਣਤੀ ਵਿੱਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ
ਬਲਾਚੌਰ, 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਬਲਾਚੌਰ ਦੇ ਪ੍ਰਸਿੱਧ ਗੁਰਦੁਆਰਾ ਟਿੱਬੀ ਸਾਹਿਬ ਹੈਡ ਦਰਬਾਰ ਵਿਖੇ ਖੇਪੜ ਪਰਿਵਾਰ ਵੱਲੋਂ ਸਵਰਗੀ ਸ਼੍ਰੀ ਪਰਮਾਨੰਦ ਖੇਪੜ ਦੀ ਪਹਿਲੀ ਬਰਸੀ ਬਹੁਤ ਸ਼ਰਧਾ, ਸਤਿਕਾਰ ਅਤੇ ਨਮ…
ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼
ਪੱਤਰਕਾਰਾਂ ਦੀਆਂ ਮੰਗਾਂ ਬਾਰੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ। ਫਿਰੋਜ਼ਪੁਰ 26 ਜੁਲਾਈ (ਅਸ਼ੋਕ ਭਾਰਦਵਾਜ )=ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ…
















