ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ  5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ* *— ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ* *— ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ…

ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ—ਵਿਧਾਇਕ ਲਾਭ ਸਿੰਘ ਉਗੋਕੇ

 ਤਪਾ ਮੰਡੀ 18 ਜੁਲਾਈ ( ਗੋਲਡੀ ਵਿਆਸ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਲੋਕਾਂ ਅਤੇ ਸਰਕਾਰ ਨੂੰ ਵੱਡੀਆਂ ਉਮੀਦਾਂ ਸਨ ਕਿ ਸੂਬੇ ਨੂੰ ਕੋਈ…

ਪ੍ਰਸ਼ਾਸਨ ਕੋਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੁਹਾਰ  ਜ਼ਮੀਨੀ ਵਿਵਾਦ ਨੂੰ ਲੈ ਕੇ ਪਰਿਵਾਰ ਨਾਲ ਧੱਕੇਸ਼ਾਹੀ, ਕੈਨੇਡਾ ਰਹਿੰਦੇ ਨੌਜਵਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼

ਘਨੌਰ 18 ਜੁਲਾਈ (ਅਭਿਸ਼ੇਕ ਸੂਦ):= ਕਿਸਾਨ ਪਰਿਵਾਰ ਨਾਲ ਸਬੰਧਤ ਪਰਮਜੀਤ ਸਿੰਘ ਪੁੱਤਰ ਹਰਬਬਾਸ਼ਨ ਸਿੰਘ ਨੇ ਦੋਸ਼ ਲਗਾਇਆ ਹੈ ਕਿ ਬੀਤੀ 11 ਜੁਲਾਈ ਨੂੰ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਪਹੁੰਚ…

ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਨਾਲ ਸੰਬੰਧਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸ੍ਰੀ ਕੀਰਤਪੁਰ ਸਾਹਿਬ 18 ਜੁਲਾਈ (ਮਨਦੀਪ)= ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ (ਪਟਿਆਲਾ) ਦੀ ਰਹਿਨੁਮਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਵਿਖੇ ਛੇਵੇਂ…

ਨਗਰ ਨਿਗਮ ਫਗਵਾੜਾ ਨੇ ਸ਼ਹਿਰ ਦੇ ਵਾਰਡ ਨੰਬਰ 21 ‘ਚ ਡੇਂਗੂ ਤੋਂ ਬਚਾਅ ਲਈ ਕੀਤੀ ਫਾਗਿੰਗ * ਮਲਕੀਅਤ ਸਿੰਘ ਰਗਬੋਤਰਾ ਨੇ ਕਾਰਪੋਰੇਸ਼ਨ ਅਧਿਕਾਰੀਆਂ ਦਾ ਕੀਤਾ ਧੰਨਵਾਦ

ਫਗਵਾੜਾ 18 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਨਗਰ ਨਿਗਮ ਫਗਵਾੜਾ ਦੀ ਸੈਨੀਟੇਸ਼ਨ ਬ੍ਰਾਂਚ ਵਲੋਂ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 21 ਅਧੀਨ ਪ੍ਰੇਮ ਨਗਰ, ਰੇਲਵੇ…

ਡੋਡਾ ਪਰਿਵਾਰ ਦੇ ਯਤਨਾਂ ਸਦਕਾ ਅੰਜੂ ਬਾਲਾ ਬੁਲੰਦੀ ਸਾਥੀਆਂ ਸਮੇਤ ਭਾਜਪਾ ਛੱਡ ‘ਆਪ’ ਵਿੱਚ ਸ਼ਾਮਲ

ਪੱਟੀ ਸਦੀਕ, 18 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅਬੋਹਰ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ। ਬੀਤੇ ਦਿਨੀਂ ਡਾ. ਸੁਹਾਨੀ ਡੋਡਾ ਦੇ ਪਾਰਟੀ ਵਿੱਚ…

ਐਚ. ਡੀ. ਐੱਫ. ਸੀ.  ਬੈਂਕ ਦਾ ਵਿਦਿਆਰਥੀ ਕੀਤਾ ਦੌਰਾ

ਤਪਾ ਮੰਡੀ 18 ਜੁਲਾਈ (ਗੋਲਡੀ ਵਿਆਸ)-, ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਕਲਾਸ 11ਵੀਂ ਅਤੇ 12ਵੀਂ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਹਾਲ ਹੀ ਵਿੱਚ ਇੱਕ ਸਿੱਖਿਆਤਮਕ ਬੈਂਕ ਦੌਰਾ ਕਰਵਾਇਆ ਗਿਆ।…

ਨਗਰ ਕੌਂਸਲ ਦੇ ਪ੍ਰਧਾਨ ਨੇ 3 ਬੱਸਾਂ ਸੀ੍ ਅਮ੍ਰਿਤਸਰ ਸਾਹਿਬ ਨੂੰ ਕੀਤੀਆਂ ਰਵਾਨਾ।

ਤਪਾ ਮੰਡੀ 18 ਜੁਲਾਈ( ਗੋਲਡੀ ਵਿਆਸ) ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਕ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ…

ਹੋਲੀ ਕਰਾਸ ਸਕੂਲ ਦਾਨੇਵਾਲਾ ਵਿਖੇ ‘ਐਕਸਪੋਗਿਆਮਾ 2026’ ਮੈਥ ਤੇ ਸਾਇੰਸ ਪ੍ਰਦਰਸ਼ਨੀ ਦਾ ਸ਼ਾਨਦਾਰ ਆਯੋਜਨ ਬਲਾਕ ਪ੍ਰਾਇਮਰੀ ਸਿੱਖਿਆਂ ਅਫ਼ਸਰ ਸਤੀਸ਼ ਮਿਗਲਾਨੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਵਿਦਿਆਰਥੀਆਂ ਦੇ ਵਿਗਿਆਨਿਕ ਮਾਡਲਾਂ ਦੀ ਕੀਤੀ ਸ਼ਲਾਘਾ

ਪੱਟੀ ਸਦੀਕ, 18 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਿੰਡ ਦਾਨੇਵਾਲਾ ਸਥਿਤ ਨਾਮਵਰ ਵਿਦਿਅਕ ਸੰਸਥਾ ਹੋਲੀ ਕਰਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਿਕ ਸੋਚ ਅਤੇ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼…