ਇੰਦਰਾ ਕਲੋਨੀ ‘ਚ ਗਰਮੀ ਤੋਂ ਪਰੇਸ਼ਾਨ ਬੀਬੀਆਂ ਨੇ ਮੀਂਹ ਪਵਾਉਣ ਲਈ ਫੂਕੀ ਗੁੱਡੀ ਸਾਵਣ ਲੱਗਣ ਦੇ ਬਾਵਜੂਦ ਨਹੀਂ ਵਰ੍ਹਿਆ ਮੀਂਹ, ਬੀਬੀਆਂ ਨੇ ਕੀਤੀ ਇੰਦਰ ਦੇਵਤਾ ਅੱਗੇ ਅਰਦਾਸ
ਮਾਛੀਵਾੜਾ ਸਾਹਿਬ, 17 ਜੁਲਾਈ (ਸੁੱਚਾ ਬੰਗੜ)ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਅਤੇ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਦਾ ਜੀਵਨ ਦੁੱਭਰ ਹੋ ਗਿਆ ਹੈ। ਸਾਵਣ ਦਾ ਮਹੀਨਾ…
ਵੋਟਰ ਸੂਚੀਆਂ ਦੀ ਸੁਧਾਈ ਲਈ 19 ਜੁਲਾਈ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਐੱਸ.ਡੀ.ਐੱਮ. ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਬੀ.ਐੱਲ.ਓ. ਯੋਗ ਵੋਟਰਾਂ ਨੂੰ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ
ਸ੍ਰੀ ਗੋਇੰਦਵਾਲ ਸਾਹਿਬ , 17 ਜੁਲਾਈ ( ਕਰਨੈਲ ਸਿੰਘ ਰਿੰਕੂ )-ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ…
ਬਿਜਲੀ ਦੀਆਂ ਤਾਰਾਂ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ
ਮਾਛੀਵਾੜਾ ਸਾਹਿਬ, 17 ਜੁਲਾਈ (ਸੁੱਚਾ ਬੰਗੜ) -ਬਲਾਕ ਮਾਛੀਵਾੜਾ ਦੇ ਪਿੰਡ ਧੁੱਲੇਵਾਲ ‘ਚ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਕਾਰਨ ਬਿਜਲੀ ਵਿਭਾਗ ਦੇ ਸਹਾਇਕ ਲਾਈਨਮੈਨ ਦੀ ਮੌਤ ਹੋ…
ਹਲਕਾ ਭਦੌੜ ਤੋਂ ਜਗਦੀਸ਼ ਅਰੋੜਾ ਨੂੰ ਆਮ ਆਦਮੀ ਪਾਰਟੀ ਨੇ ਅਰੋੜਾ ਵੰਸ਼ ਦਾ ਲਗਾਇਆ ਚੇਅਰਮੈਨ।
ਤਪਾ ਮੰਡੀ 17 ਜੁਲਾਈ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਆਮ ਆਦਮੀ ਪਾਰਟੀ ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਅੰਦਰ…
ਅਫਵਾਹਾਂ ਤੋਂ ਬਚੀਏ ਅਤੇ ਸੱਚ ਨੂੰ ਪਰਖੀਏ
ਸੋਸ਼ਲ ਮੀਡੀਆ ਨੇ ਜਾਣਕਾਰੀ ਦੇ ਪ੍ਰਸਾਰ ਨੂੰ ਜਿੱਥੇ ਬੇਹੱਦ ਤੇਜ਼ ਕੀਤਾ ਹੈ, ਉੱਥੇ ਹੀ ਇਹ ਪਲੇਟਫਾਰਮ ਝੂਠੀਆਂ ਖ਼ਬਰਾਂ ਅਤੇ ਅਫ਼ਵਾਹਾਂ ਨੂੰ ਵੀ ਬਿਨਾਂ ਕਿਸੇ ਰੋਕ-ਟੋਕ ਦੇ ਫੈਲਾਉਣ ਦਾ ਸਾਧਨ ਬਣ…
ਪੰਜਾਬ ਸਰਕਾਰ ਖ਼ਿਲਾਫ਼ ਸਫਾਈ ਸੇਵਕਾਂ ਨੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਕੇ ਕੀਤੀ ਨਾਅਰੇਬਾਜ਼ੀ
ਤਪਾ ਮੰਡੀ 17 ਜੁਲਾਈ ( ਗੋਲਡੀ ਵਿਆਸ) ਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਸਮੂਹ ਸਫਾਈ…
ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਜੀਰਾ ਤੇ ਮੱਖੂ ਖੇਤਰ ਵਿੱਚ ਦੁੱਧ ਦੇ ਸੈਂਪਲ ਭਰੇ. ਵੇਰਕਾ ਮਿਲਕ ਪਲਾਂਟ ਦੀ ਸ਼ਿਕਾਇਤ ’ਤੇ ਵੀ ਫੂਡ ਸੇਫਟੀ ਟੀਮ ਨੇ ਕੀਤੀ ਤੁਰੰਤ ਕਾਰਵਾਈ; ਜਾਂਚ ਰਿਪੋਰਟ ਤੋਂ ਬਾਅਦ ਹੋਵੇਗੀ ਕਾਨੂੰਨੀ ਕਾਰਵਾਈ
ਫਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ)=ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ (DHO) ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਫੂਡ ਸੇਫਟੀ ਵਿੰਗ (ਸਿਹਤ ਵਿਭਾਗ) ਵੱਲੋਂ ਅੱਜ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ…
ਪ੍ਰਦੀਪ ਕੁਮਾਰ ਧੀਮਾਨ (ਰਾਮਾਂ) ਬਣੇ ‘ਰਾਮਗੜ੍ਹੀਆ ਭਲਾਈ ਬੋਰਡ’ ਦੇ ਚੇਅਰਮੈਨ, ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਵਰਕਰਾਂ ਵੱਲੋਂ ਹਾਰਦਿਕ ਵਧਾਈ
ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਆਮ ਆਦਮੀ ਪਾਰਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਹਲਕਾ ਬਲਾਚੌਰ ਦੇ ਸੀਨੀਅਰ ਅਤੇ ਮਿਹਨਤੀ ‘ਆਪ’ ਆਗੂ ਪ੍ਰਦੀਪ ਕੁਮਾਰ ਨੂੰ ਇੱਕ ਵੱਡੀ ਜ਼ਿੰਮੇਵਾਰੀ…
ਜੈਤੋ ਦੀਆਂ ਸੜਕਾਂ ‘ਤੇ ਭੜਕਿਆ ਸਫ਼ਾਈ ਕਾਮਿਆਂ ਦਾ ਰੋਸ, ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਕੇ ਕੀਤੀ ਨਾਅਰੇਬਾਜ਼ੀ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ; ਮੰਗਾਂ ਨਾ ਮੰਨੀਆਂ ਤਾਂ ਜਨ-ਪ੍ਰਤੀਨਿਧੀਆਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ
ਜੈਤੋ, 17 ਜੁਲਾਈ (ਮਨਜੀਤ ਸਿੰਘ ਢੱਲਾ):=ਨਗਰ ਕੌਂਸਲ ਜੈਤੋ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸ਼ੁੱਕਰਵਾਰ ਨੂੰ 12ਵੇਂ ਦਿਨ ਵੀ ਜਾਰੀ ਰਹੀ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ…
ਅਮ੍ਰਿਤਸਰ ਹਰਿਆਵਲ ਮੰਚ ਵਲੋਂ ਐਸ ਟੀ ਪੀ ਖਾਪੜ ਖੇੜੀ ਵਿਖੇ ਮਿਨੀ ਫੌਰੈਸਟ ਲਗਾਉਣ ਲਈ ਵਾਤਾਵਰਣ ਪ੍ਰੇਮੀਆਂ ਨੂੰ ਸਹਿਯੋਗ ਦੀ ਅਪੀਲ: ਇੰਜ ਕੋਹਲੀ
ਅੰਮ੍ਰਿਤਸਰ, 17 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) =ਵਾਤਾਵਰਣ ਸੰਭਾਲ ਅਤੇ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਅਮ੍ਰਿਤਸਰ ਹਰਿਆਵਲ ਮੰਚ ਵੱਲੋਂ ਖਾਪੜਖੇੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਵਿਖੇ ਮਿਨੀ ਫੌਰੈਸਟ ਸਥਾਪਤ ਕਰਨ ਲਈ ਸੰਤ…
















