ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਬੰਗਾ ਵਿਖੇ 24 ਜੁਲਾਈ ਨੂੰ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ: ਡਿਪਟੀ ਕਮਿਸ਼ਨਰ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਮਿੰਦਰ ਸਾਹਿਬ ਵਲੋਂ ਕੀਰਤਨ ਕੀਤਾ ਜਾਵੇਗਾ ਭਾਈ ਗੁਰਮੀਤ ਸਿੰਘ ਕਥਾ ਵਿਚਾਰ ਕਰਨਗੇ
ਨਵਾਂਸ਼ਹਿਰ, 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਕਰਵਾ ਕੇ…
ਰਜਿੰਦਰ ਸਿੰਘ ਰਾਣਾ ਨੂੰ ਰਾਜਪੂਤ ਵੈਲਫੇਅਰ ਬੋਰਡ ਦਾ ਹਲਕਾ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ
ਨੂਰਪੁਰਬੇਦੀ: ਦਲਜੀਤ ਚਨੋਲੀ =ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ ‘ਤੇ ਸਾਬਕਾ ਸਰਪੰਚ…
ਅੰਮ੍ਰਿਤਸਰ ਡਾਕ ਮੰਡਲ ਵੱਲੋਂ ਰਕਸ਼ਾ ਬੰਧਨ 2026 ਲਈ ਵਿਸ਼ੇਸ਼ ਪ੍ਰਬੰਧ
ਅੰਮ੍ਰਿਤਸਰ 17 ਜੁਲਾਈ, ( ਮਨਜੀਤ ਸਿੰਘ ਸ਼ੇਰਗਿੱਲ )=ਸ਼੍ਰੀ ਸੱਤਿਅਮ ਤਿਵਾਰੀ, ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸ, ਅੰਮ੍ਰਿਤਸਰ ਡਵੀਜ਼ਨ (IPoS) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਗਸਤ 2026 ਨੂੰ ਰਕਸ਼ਾ ਬੰਧਨ ਦੇ…
ਸਰਕਾਰੀ ਅਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ: ਕਰਨ ਸਿੰਘ ਰਾਣਾ ‘ਬੋਹਲ ਦੀ ਰਾਖੀ ਬਕਰੇ ਹਵਾਲੇ ਕਰਾਂਗੇ ਤਾਂ ਨੁਕਸਾਨ ਨਿਸ਼ਚਿਤ ਹੈ’, ਨਜਾਇਜ਼ ਕਬਜ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਹੋਣ ਦਾ ਸੱਦਾ
ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) := ਮਿਹਨਤ ਨਾਲ ਪੈਦਾ ਕੀਤੀ ਫਸਲ ਦੀ ਰਾਖੀ ਦਾ ਕੰਮ ਜੇਕਰ ਬੱਕਰੇ ਹਵਾਲੇ ਕਰ ਦਿੱਤਾ ਜਾਵੇਗਾ, ਤਾਂ ਨੁਕਸਾਨ ਹੋਣਾ ਬਿਲਕੁਲ ਲਾਜ਼ਮੀ ਹੈ। ਇਸੇ ਤਰ੍ਹਾਂ…
19 ਜੁਲਾਈ ਨੂੰ ਹੋਟਲ ਮੈਰੀਟਨ ਜਲੰਧਰ ਵਿਖੇ ਹੋਵੇਗੀ ਰੋਟਰੀ ਪ੍ਰਧਾਨ ਸੁਨੀਲ ਚਮ ਦੀ ਤਾਜਪੋਸ਼ੀ * ਰੋਟਰੀ ਕਲੱਬ ਫਗਵਾੜਾ ਜੈਮਜ਼ ਦੀ ਮੀਟਿੰਗ ‘ਚ ਲਿਆ ਤਿਆਰੀਆਂ ਦਾ ਜਾਇਜਾ
ਫਗਵਾੜਾ 17 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਰੋਟਰੀ ਕਲੱਬ ਫਗਵਾੜਾ ਜੈਮਜ਼ ਦੇ ਸਾਲ 2026-27 ਲਈ ਚੁਣੇ ਗਏ ਪ੍ਰਧਾਨ ਰੋਟੇਰੀਅਨ ਸੁਨੀਲ ਚਮ (ਸਾਬਕਾ ਚੇਅਰਮੈਨ, ਨਗਰ ਸੁਧਾਰ ਟਰੱਸਟ ਫਗਵਾੜਾ) ਅਤੇ ਰੋਟੇਰੀਅਨ…
ਸਿਹਤਮੰਦ ਜੀਵਨ ਲਈ ਨਿਯਮਤ ਕਸਰਤ ਅਤੇ ਜਿੰਮ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਓ: ਅਜੈ ਮਹਿਤਾ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜਿੰਮ ਅਤੇ ਖੇਡਾਂ ਨੂੰ ਅਪਣਾਉਣਾ ਚਾਹੀਦਾ ਹੈ: ਪ੍ਰਦੀਪ ਗੌਰੀ
ਫਗਵਾੜਾ 17 ਜੁਲਾਈ(ਪ੍ਰੀਤ ਕੌਰ ਪ੍ਰੀਤੀ )=ਅੱਜ ਦੀ ਤੇਜ਼ ਰਫ਼ਤਾਰ ਜੀਵਨ ਸ਼ੈਲੀ ਵਿੱਚ, ਸਿਹਤਮੰਦ ਰਹਿਣ ਲਈ ਨਿਯਮਤ ਕਸਰਤ ਜ਼ਰੂਰੀ ਹੈ, ਅਤੇ ਜਿੰਮ ਕਸਰਤ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਸ਼ਿਵ ਸੈਨਾ…
ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਪੌਦੇ ਵੰਡ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼
ਜੈਤੋ,17 ਜੁਲਾਈ (ਮਨਜੀਤ ਸਿੰਘ ਢੱਲਾ) -ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਅਤੇ ਲਾਇਨ ਆਈ ਕੇਅਰ ਸੈਂਟਰ, ਜੈਤੋ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਦੀ ਅਗਵਾਈ…
ਪੰਜਾਬ ਸਰਕਾਰ ਵੱਲੋਂ ਪੰਡਿਤ ਲੇਖਰਾਜ ਸ਼ਰਮਾ ਨੂੰ ਬਲਾਚੌਰ ਤੋਂ ਬ੍ਰਾਹਮਣ ਸਭਾ ਦਾ ਚੇਅਰਮੈਨ ਕੀਤਾ ਨਿਯੁਕਤ।
ਬਲਾਚੌਰ 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) =ਪੰਜਾਬ ਸਰਕਾਰ ਵੱਲੋਂ ਪੰਡਿਤ ਲੇਖਰਾਜ ਸ਼ਰਮਾ ਨੂੰ ਬਲਾਚੌਰ ਹਲਕੇ ਤੋਂ ਬ੍ਰਾਹਮਣ ਸਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਬ੍ਰਾਹਮਣ…
ਸਾਂਝੇ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਫਰੰਟ ਵੱਲੋਂ ਡੀ.ਸੀ. ਦਫ਼ਤਰ ਤਰਨ ਤਾਰਨ ਵਿਖੇ ਜ਼ੋਰਦਾਰ ਧਰਨਾ, ਕੇਂਦਰੀ ਸਕੇਲਾਂ ਦਾ ਪੱਤਰ ਫੂਕਿਆ।
ਫਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੇ ਸੱਦੇ ‘ਤੇ ਅੱਜ ਸਮੂਹ ਪੈਰਾ ਮੈਡੀਕਲ ਯੂਨੀਅਨ ਤਰਨ ਤਾਰਨ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ…
ਸੀ.ਐਮ. ਦੀ ਯੋਗਸ਼ਾਲਾ ਘਰ ਘਰ ਯੋਗ, ਹਰ ਦਿਲ ਨਿਰੋਗ, ਅੰਮ੍ਰਿਤਸਰ ਵਿੱਚ ਸੀ.ਐਮ. ਦੀ ਯੋਗਸ਼ਾਲਾ ਦਾ ਵੱਧਦਾ ਕਦਮ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜ਼ਾਨਾ ਚਲਦੀਆਂ ਹਨ 600 ਕਲਾਸਾਂ – ਡਿਪਟੀ ਕਮਿਸ਼ਨਰ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ
ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ਤੇ…
















