ਪੰਜਾਬ ਸਰਕਾਰ ਵੱਲੋਂ ਵਿਸ਼ਾਲ ਮੰਨਣ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਵਿਸ਼ਾਲ ਮੰਨਣ ਨੇ ਇਸ ਅਹਿਮ ਨਿਯੁਕਤੀ ਲਈ ਪੰਜਾਬ ਸਰਕਾਰ ਤੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 17 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਵਿਸ਼ਾਲ ਮੰਨਣ ਨੂੰ ਪੰਜਾਬ ਬ੍ਰਾਹਮਣ ਵੈਲਫੇਅਰ…

ਸਮੂਹ ਕੋਂਸਲਰਾਂ ਦੀ ਅਗਵਾਈ ਚ ਚੇਅਰਮੈਨ ਨਿਰਭੈ ਸਿੰਘ ਘੁੰਡਰ ਦਾ ਕੀਤਾ ਸਨਮਾਨ

ਭਾਦਸੋਂ,17 ਜੁਲਾਈ  ( ਜਗਜੀਤ ਸਿੰਘ ਕੈਂਥ ) : ਪੰਜਾਬ ਸਰਕਾਰ ਵਲੋਂ ਬੀਤੇ ਦਿਨੀ ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ।ਇਸ ਦੌਰਾਨ ਨਗਰ ਪੰਚਾਇਤ ਭਾਦਸੋਂ…

ਸਮਾਜ ਸੇਵੀ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਨੂੰ ਜਨਰੇਟਰ ਸੈਟ ਭੇਂਟ

ਭਾਦਸੋਂ, 17 ਜੁਲਾਈ (ਜਗਜੀਤ ਸਿੰਘ ਕੈਂਥ) :- ਇਤਿਹਾਸਕ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ ਜਸਪਾਲ ਸਿੰਘ ਮੈਨੇਜਿੰਗ ਡਾਇਰੈਕਟਰ ਕੁਲਦੀਪ ਕੰਬਾਈਨ ਅਤੇ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ 82…

ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਦੂਰ,ਮੁਲਾਜ਼ਮ ਵਿਰੋਧੀ ਚਿਹਰਾ ਮੁੜ ਹੋਇਆ ਬੇਨਕਾਬ-ਨਿੱਕਾ ਸਿੰਘ ਖੇੜਾ ਮਨਰੇਗਾ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਦੀ ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ ਨਿਖੇਦੀ 

ਮਾਛੀਵਾੜਾ ਸਾਹਿਬ 17 ਜੁਲਾਈ (ਸੁੱਚਾ ਬੰਗੜ)=ਕੁੱਲ ਹਿੰਦ ਕਿਸਾਨ ਸਭਾ ਤਹਿ ਸਮਰਾਲਾ ਨੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ‘ਤੇ ਹੋਏ ਪੁਲਸ ਤਸ਼ੱਦਦ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾਈ…

ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਪਿੰਡ ਕਾਹਮਾ ਵਿਖੇ ਪਰਿਵਾਰਾਂ ਨਾਲ ਬਿਤਾਇਆ ਅਹਿਮ ਸਮਾਂ; ‘ਸਤਲੁਜ’ ਫ਼ਿਲਮ ਦੀ ਸਕ੍ਰੀਨਿੰਗ ਦੌਰਾਨ ਇਕੱਠੇ ਦੇਖਿਆ ਸਿਨੇਮਾ – ਕਾਹਮਾ ਵਾਸੀਆਂ ਵੱਲੋਂ ਮਿਲਿਆ ਅਥਾਹ ਪਿਆਰ, ਮਾਣ-ਸਤਿਕਾਰ ਅਤੇ ਭਰਪੂਰ ਸਾਥ ਮੇਰੇ ਲਈ ਅਨਮੋਲ: ਡਾ. ਗੁਰਪ੍ਰੀਤ ਕੌਰ ਥਿਆੜਾ

ਨਵਾਂਸ਼ਹਿਰ /ਕਾਹਮਾ, 17 ਜੁਲਾਈ  (ਜਤਿੰਦਰਪਾਲ ਸਿੰਘ ਕਲੇਰ) :  ਬੀਤੇ ਦਿਨ ਪਿੰਡ ਕਾਹਮਾ ਵਿਖੇ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਪਰਿਵਾਰਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਡਾਕਟਰ ਗੁਰਪ੍ਰੀਤ…

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਵਾਂਸ਼ਹਿਰ ਕਰੇਗੀ ਪੰਜਾਬ ਸਰਕਾਰ ਦੇ ਪ੍ਰਧਾਨ ਤੇ ਐਮਐਲਏ ਦਾ ਕਰੇਗੀ ਤਿੱਖਾ ਵਿਰੋਧ—– ਡਾ ਰਜਿੰਦਰ ਸਿੰਘ ਲੱਕੀ —–

ਬਲਾਚੌਰ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ 295 ਜਿਲਾ ਨਵਾਂਸ਼ਹਿਰ ਦੇ ਬਲਾਕ ਕਾਠਗੜ੍ਹ ਦੀ ਇੱਕ ਅਹਿਮ ਮੀਟਿੰਗ ਬਲਾਕ ਦਫਤਰ ਵਿੱਚ ਕੀਤੀ ਗਈ ਜਿਸ ਦੀ…

ਠੇਕੇਦਾਰ ਰਾਮ ਸਰੂਪ ਥੋਪੀਆ ਬਣੇ ਗੁੱਜਰ ਵੈੱਲਫੇਅਰ ਬੋਰਡ ਬਲਾਚੌਰ ਦੇ ਚੇਅਰਮੈਨ; ਵਿਧਾਇਕਾ ਸੰਤੋਸ਼ ਕਟਾਰੀਆ ਨੇ ਦਿੱਤੀਆਂ ਮੁਬਾਰਕਾਂ

ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੀ ਪ੍ਰਮੁੱਖ ਤੇ ਨਾਮਵਰ ਸ਼ਖਸ਼ੀਅਤ ਠੇਕੇਦਾਰ ਰਾਮ ਸਰੂਪ (ਸਾਬਕਾ ਸਰਪੰਚ ਥੋਪੀਆ) ਨੂੰ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਗੁੱਜਰ ਵੈੱਲਫੇਅਰ…

ਪਿੰਡ ਕਾਠਗੜ੍ਹ ਵਿਖੇ ਭਰਵੀਂ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਅਤੇ ਜਨ-ਕਲਿਆਣ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ

ਬਲਾਚੌਰ 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਇਲਾਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੱਲ ਕਰਨ ਦੇ ਮਕਸਦ ਨਾਲ ਪਿੰਡ ਕਾਠਗੜ੍ਹ ਵਿਖੇ ਇੱਕ ਵਿਸ਼ੇਸ਼ ਅਤੇ…

*ਸੁਖਜੀਤ ਸਿੰਘ ਢਿਲਵਾਂ ਨੂੰ ਪੇਡਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਉਪ ਚੇਅਰਮੈਨ ਨਿਯੁਕਤ ਹੋਣ ਤੇ ਰਾਮਗੜੀਆ ਵੱਲੋਂ ਦਿੱਤੀ ਵਧਾਈ*

ਭਾਦਸੋਂ 17 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਸਰਦਾਰ ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਵਾਈਸ ਚੇਅਰਮੈਨ ਨਿਯੁਕਤ…

ਪਿੰਡ ਜੰਡੀ ਵਿਖੇ ‘ਲੋਕ ਮਿਲਣੀ’ ਦੌਰਾਨ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ

ਬਲਾਚੌਰ , 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਇਲਾਕੇ ਦੇ ਪਿੰਡ ਜੰਡੀ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ…