ਪਲੈਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਦਾ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਹੋਇਆ ਨਿੱਘਾ ਸਵਾਗਤ
ਨਵਾਂਸ਼ਹਿਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨਗਰ ਦੇ ਆਮ ਆਦਮੀ ਪਾਰਟੀ ਦੇ ਮਿਹਨਤੀ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ ਚੇਚੀ ਨੂੰ ਪੰਜਾਬ ਸਰਕਾਰ ਵੱਲੋਂ ਪਲੈਨਿੰਗ ਬੋਰਡ ਦਾ ਚੇਅਰਮੈਨ…
ਦੇਸ਼ ਭਰ ‘ਚ ਈ-20 ਪੈਟਰੋਲ ਥੋਪਣ ਖ਼ਿਲਾਫ਼ ਵਿਧਾਇਕ ਸੰਤੋਸ਼ ਕਟਾਰੀਆ ਨੇ ਖੋਲ੍ਹਿਆ ਮੋਰਚਾ; ਪ੍ਰਧਾਨ ਮੰਤਰੀ ਦੇ ਨਾਮ ਪਟੀਸ਼ਨ ‘ਤੇ ਹਸਤਾਖਰ ਕਰ ਚੁੱਕੇ ਵੱਡੇ ਸਵਾਲ ਕਿਹਾ- ਜਨਤਾ ਦੀ ਆਵਾਜ਼ ਸੁਣਨ ਦੀ ਬਜਾਏ ਜ਼ਬਰਦਸਤੀ ਫੈਸਲੇ ਲਾਗੂ ਕਰ ਰਹੀ ਹੈ ਕੇਂਦਰ ਸਰਕਾਰ
ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਦੇਸ਼ ਭਰ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਈ-20 ਪੈਟਰੋਲ (ਐਥੇਨੌਲ ਬਲੈਂਡਡ ਪੈਟਰੋਲ) ਦੇ ਖ਼ਿਲਾਫ਼ ਹੁਣ ਆਵਾਜ਼ ਹੋਰ ਬੁਲੰਦ ਹੋਣੀ ਸ਼ੁਰੂ ਹੋ…
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕੀਤੀ ਜ਼ਿਲ੍ਹਾ ਪੱਧਰੀ ਇਮਪਲੀਮੈਂਟੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅਧਿਕਾਰੀਆਂ ਨੂੰ ਮਿੱਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਦੇ ਦਿੱਤੇ ਨਿਰਦੇਸ਼
ਨਵਾਂਸ਼ਹਿਰ, 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਕੋਆਪਰੇਟਿਵ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਇਮਪਲੀਮੈਂਟੇਸ਼ਨ ਐਂਡ ਮੋਨੀਟਰਿੰਗ ਕਮੇਟੀ (DLIMC) ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…
ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਕੀਤੀਆਂ ਗਈ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫਤਰ ਸਿਵਲ ਸਰਜਨ ਤੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਟੀਮਾ ਨੂੰ ਕੀਤਾ ਗਿਆ ਰਵਾਨਾ: ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ ਸੁਨੀਲ ਬਾਂਸਲ ਸਿਵਲ ਸਰਜਨ
ਸ਼੍ਰੀ ਮੁਕਤਸਰ ਸਾਹਿਬ ( Manpreet monu 18/7/26 ) =ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਹਰ ਹਫਤੇ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਦੀ ਕੀਤੀ ਜਾਵੇ ਸਫਾਈ : ਡਾ…
ਤਪਦੀ ਗਰਮੀ ‘ਚ ਅਣਐਲਾਨੇ ਬਿਜਲੀ ਕੱਟਾਂ ਨੇ ਜਨਜੀਵਨ ਕੀਤਾ ਬੇਹਾਲ ਬੱਚੇ, ਬਜ਼ੁਰਗ ਤੇ ਵਪਾਰੀ ਪ੍ਰੇਸ਼ਾਨ; ਡੀਜ਼ਲ ਫੂਕ ਕੇ ਜਨਰੇਟਰ ਚਲਾਉਣ ਲਈ ਮਜਬੂਰ, ਲੋਕਾਂ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ
ਜੈਤੋ, 17 ਜੁਲਾਈ (ਮਨਜੀਤ ਸਿੰਘ ਢੱਲਾ) : ਜੈਤੋ ਸ਼ਹਿਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਦਿਨ-ਰਾਤ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ…
ਨਵੇਂ ਭਰੋਸੇ ਦਾ ਤਾਜ ਸ੍ਰੀ ਨਰੇਸ਼ ਜਿੰਦਲ ਜੈਤੋ ਦੇ ਸਿਰ, ਅਗਰਵਾਲ ਵੈਲਫੇਅਰ ਬੋਰਡ ਦੀ ਕਮਾਨ ਸੌਂਪੀ ਸੇਵਾ ਦੇ ਸਫ਼ਰ ਨੂੰ ਮਿਲੀ ਨਵੀਂ ਉਡਾਣ; ਸਮਾਜ ਨੇ ਉਮੀਦਾਂ ਦੇ ਦੀਵੇ ਜਗਾਏ
ਜੈਤੋ,16 ਜੁਲਾਈ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਵੱਲੋਂ ਜੈਤੋ ਹਲਕੇ ਦੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਸ੍ਰੀ ਨਰੇਸ਼ ਜਿੰਦਲ ਜੈਤੋ ਨੂੰ ਪੰਜਾਬ ਅਗਰਵਾਲ ਵੈਲਫੇਅਰ…
ਸ਼੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਰ ਚਹਿਲਾਂ ਵਿਖੇ ਸਾਵਣ ਮਹੀਨੇ ਦੌਰਾਨ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ
ਸਮਰਾਲਾ, 16 ਜੁਲਾਈ (ਮੁਕੇਸ਼ ਵਰਮਾ) – ਸ਼੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਰ ਮੁਕਤੀ ਧਾਮ, ਚਹਿਲਾਂ (ਸਮਰਾਲਾ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਵਣ ਮਹੀਨੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ…
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਵਿਧਾਇਕਾ ਜੀਵਨਜੋਤ ਕੌਰ ਵਿਧਾਇਕਾ ਜੀਵਨਜੋਤ ਕੌਰ ਨੇ ਲੋਕਾਂ ਨੂੰ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ…
ਨਰੇਸ਼ ਜਿੰਦਲ ਨੂੰ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ
ਜੈਤੋ, 16 ਜੁਲਾਈ (ਹਰਵਿੰਦਰਪਾਲ ਸ਼ਰਮਾ) ਆਪ ਸਰਕਾਰ ਵੱਲੋਂ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ। ਜਿਨਾਂ ਵਿੱਚ ਸੀਨੀਅਰ ਆਪ ਆਗੂ ਅਤੇ ਵਪਾਰ ਮੰਡਲ ਜੈਤੋ ਦੇ ਵਾਈਸ…
ਸਰਕਾਰੀ ਡਾਕਟਰਾਂ ਦੀ ਕਥਿਤ ਪ੍ਰਾਈਵੇਟ ਪ੍ਰੈਕਟਿਸ ਖ਼ਿਲਾਫ਼ ਸਮਾਜ ਸੇਵੀ ਜਥੇਬੰਦੀਆਂ ਦਾ ਮੋਰਚਾ ਸਿਹਤ ਵਿਭਾਗ ਤੋਂ ਉੱਚ ਪੱਧਰੀ ਜਾਂਚ ਦੀ ਮੰਗ-
ਅੰਮ੍ਰਿਤਸਰ 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਸਰਕਾਰੀ ਡਾਕਟਰਾਂ ਵੱਲੋਂ ਕਥਿਤ ਤੌਰ ‘ਤੇ ਪ੍ਰਾਈਵੇਟ ਪ੍ਰੈਕਟਿਸ ਕੀਤੇ ਜਾਣ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਅੰਮ੍ਰਿਤਸਰ ਦੀਆਂ ਕੁਝ…















