ਪਿੰਡ ਲੌਟ ਵਿਖੇ ਸੰਤ ਈਸ਼ਰ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਇਆ 12ਵਾਂ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ*

*ਐਨਆਰਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਫ਼ਲ ਹੋਇਆ ਖੇਡ ਮੇਲਾ* ਭਾਦਸੋਂ,16 ਜੁਲਾਈ ( ਜਗਜੀਤ ਸਿੰਘ ਕੈਂਥ  ) :-  ਸੰਤ ਈਸ਼ਰ ਸਿੰਘ ਸਪੋਰਟਸ ਕਲੱਬ, ਪਿੰਡ ਲੌਟ ਵੱਲੋਂ 13, 14…

ਸ਼ਹੀਦ ਭਗਤ ਸਿੰਘ ਮਾਡਲ ਹਾਈ ਸਕੂਲ ਵਿਖੇ 25ਵਾਂ ਸਾਲਾਨਾ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਫ਼ਿਰੋਜ਼ਪੁਰ 16 ਜੁਲਾਈ (ਅਸ਼ੋਕ ਭਾਰਦਵਾਜ) ਸਿੱਖਿਆ ਦੇ ਖੇਤਰ ਵਿੱਚ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਭਗਤ ਸਿੰਘ ਮਾਡਲ ਹਾਈ ਸਕੂਲ, ਭਾਨੇ ਵਾਲਾ ਵਿਖੇ ਸਕੂਲ ਦਾ 25ਵਾਂ ਸਾਲਾਨਾ ਸਥਾਪਨਾ ਦਿਵਸ (ਵਰ੍ਹੇਗੰਢ) ਬੜੀ…

*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਅੱਜ ਪੰਜ ਪਿੰਡਾਂ ਦੇ ਸਮਸ਼ਾਨ ਘਾਟਾਂ ਚ ਕੀਤੀ ਸਫਾਈ-ਗੋਗੀ ਟਿਵਾਣਾ*

ਭਾਦਸੋਂ, 16 ਜੁਲਾਈ (ਜਗਜੀਤ ਸਿੰਘ ਕੈਂਥ ) ਭਾਰਤੀ ਜਨਤਾ ਪਾਰਟੀ ਦੇ ਸਰਕਲ ਮੰਡਲ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਦੀ ਅਗਵਾਈ ਵਿਚ ਅੱਜ ਚਾਸਵਾਲ ਦੇ ਸਮਸ਼ਾਨਘਾਟ ਵਿਖੇ ਸਫਾਈ ਕੀਤੀ ਗਈ ।ਇਸ…

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੂਟਾ ਸਿੰਘ ਚੌਹਾਨ ਨੂੰ ਵਿਦਿਆਰਥੀ ਵਿੰਗ (ਐਸ. ਓ. ਆਈ.) ਹਲਕਾ ਸਮਰਾਲਾ ਦਾ ਪ੍ਰਧਾਨ ਲਗਾਇਆ ਗਿਆ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਦੇ ਹੱਥ ਵਾਂਗਡੋਰ ਸੌਂਪਣ ਦੀ ਦੂਰਅੰਦੇਸ਼ੀ ਨਾਲ ਵਿਦਿਆਰਥੀ ਵਿੰਗ ਦੇ ਅਹੁਦੇਦਾਰ ਲਗਾਇਆ ਜਾਂਦਾ ਹੈ – ਪਰਮਜੀਤ ਸਿੰਘ ਢਿੱਲੋਂ 

ਸਮਰਾਲਾ 16 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਢਾਂਚੇ ਵਿੱਚ ਵਿਸਥਾਰ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ…

ਸੜਕ ਤੇ ਖੜੇ ਸੀਵਰੇਜ ਦੇ ਗੰਦੇ ਪਾਣੀ ਕਰਕੇ ਢਿੱਲੋਂ ਬਸਤੀ ਦੇ ਲੋਕਾਂ ਵਿੱਚ ਕਾਫੀ ਨਿਰਾਸ਼ਾ, ਬਿਮਾਰੀਆਂ ਫੈਲਣ ਦਾ ਬਣਿਆ ਡਰ 

  ਤਪਾ ਮੰਡੀ 16 ਜੁਲਾਈ( ਗੋਲਡੀ ਵਿਆਸ) ਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਹੜਤਾਲ ਹੋਣ ਕਾਰਨ ਸ਼ਹਿਰ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਜਿੱਥੇ ਸਫਾਈ ਨਾ ਹੋਣ ਕਾਰਨ ਸ਼ਹਿਰ…

ਮਾਨ ਸਰਕਾਰ ਵੱਲੋਂ ਟੋਲ ਪਲਾਜ਼ੇ ਬੰਦ ਕਰਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ : -ਆਪ ਆਗੂ

ਤਪਾ ਮੰਡੀ, 16 ਜੁਲਾਈ ( ਗੋਲਡੀ ਵਿਆਸ): ਪੰਜਾਬ ਵਿੱਚ ਆਮ ਲੋਕਾਂ ਨੂੰ ਆਰਥਿਕ ਰਾਹਤ ਪ੍ਰਦਾਨ ਕਰਨ ਅਤੇ ਜਨਹਿੱਤ ਨੂੰ ਪਹਿਲ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

ਖੰਨਾ ‘ਚ ਮਨਰੇਗਾ ਕਰਮਚਾਰੀਆਂ ‘ਤੇ ਲਾਠੀਚਾਰਜ, ਸੀਟੂ ਨੇ ਸਰਕਾਰ ਦੀ ਕੀਤੀ ਸਖਤ ਨਿਖੇਧੀ ਹੱਕੀ ਮੰਗਾਂ ਮੰਨਣ ਦੀ ਬਜਾਏ ਤਸ਼ੱਦਦ ਕੀਤਾ, 2027 ਦੀਆਂ ਚੋਣਾਂ ‘ਚ ਭੁਗਤਣਾ ਪਵੇਗਾ ਖਮਿਆਜ਼ਾ- ਨੀਲੋ  

ਮਾਛੀਵਾੜਾ ਸਾਹਿਬ, 16 ਜੁਲਾਈ (ਸੁੱਚਾ ਬੰਗੜ) ਪੰਜਾਬ ‘ਚ ਮਨਰੇਗਾ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੌਰਾਨ ਖੰਨਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਬੀਤੇ…

ਯੁਵਕ ਨੂੰ ਅਣਜਾਣ ਯੁਵਕ ਸਕਾਰਪਿਓ ਵਿੱਚ ਚੁੱਕ  ਕੇ ਲੈ ਗਏ, 2 ਘੰਟੇ ਬਾਅਦ ਗੰਭੀਰ ਜ਼ਖਮੀ ਕਰਕੇ ਸੁੱਟ ਦਿੱਤਾ

ਹੁਸ਼ਿਆਰਪੁਰ,16 ਜੁਲਾਈ  (ਤਰਸੇਮ ਦੀਵਾਨਾ )- ਪਿੰਡ ਭਵਾਨੀਪੁਰ ਦੇ ਯੁਵਕ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਸਕਾਰਪੀਉ  ਵਿੱਚ ਪਾ ਕੇ ਲੈ ਜਾਇਆ ਗਿਆ, ਦੋ ਘੰਟੇ ਬਾਅਦ ਗੜਸ਼ੰਕਰ ਬੀਨੇਵਾਲ ਰੋਡ ‘ਤੇ ਸੁੱਟ…

ਆੜ੍ਹਤੀ ਐਸ਼ੋਸੀਏਸ਼ਨ ਤੇ ਸ਼ੈਲਰ ਐਸੋਸ਼ੀਏਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ

sucha 17/7/26=ਇਸ ਹਾਦਸੇ ‘ਚ ਆੜ੍ਹਤੀ ਸੰਤੋਖ ਸਿੰਘ ਬਾਜਵਾ, ਆੜ੍ਹਤੀ ਮੁਕੰਦ ਸਿੰਘ ਬੈਨੀਪਾਲ ਦੀ ਪਤਨੀ ਭੁਪਿੰਦਰ ਕੌਰ ਦੀ ਮੌਤ ’ਤੇ ਮਾਛੀਵਾੜਾ ਸੱਚਾ ਸੌਦਾ ਆੜ੍ਹਤੀ ਐਸੋਸ਼ੀਏਸ਼ਨ ਅਤੇ ਸ਼ੈਲਰ ਐਸੋਸ਼ੀਏਸ਼ਨ ਵਲੋਂ ਗਹਿਰੇ ਦੁੱਖ…

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਬਾਡੀ ਪਾਰਟ ਲਰਨਿੰਗ ਐਕਟੀਵਿਟੀ

ਕਪੂਰਥਲਾ, 16 ਜੁਲਾਈ ( ਕੌੜਾ  )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਡਾਇਰੈਕਟਰ ਹਰਨਿਆਮਤ ਕੌਰ ਦੀ ਅਗਵਾਈ ‘ਚ ਕੇ ਜੀ ਵਿੰਗ ਦੇ ਵਿਦਿਆਰਥੀਆਂ ਲਈ ਬਾਡੀ ਪਾਰਟ…