ਖੰਨਾ ਵਿਖੇ ਮਨਰੇਗਾ ਮਜਦੂਰਾਂ ਤੇ ਕੀਤਾ ਲਾਠੀਚਾਰਜ ਅਤੀ ਨਿੰਦਣਯੋਗ- ਵਿਜੈ ਸ਼ਰਮਾ ਟਿੰਕੂ

ਨਿਊ ਚੰਡੀਗੜ੍ਹ, 16 ਜੁਲਾਈ (ਬਜੀਦਪੁਰ) -ਖੰਨਾ ਵਿਖੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਦ ਦੇ ਘਰ ਦਾ ਘਰਾਓ ਕਰਨ ਪਹੁੰਚੇ ਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਉੱਪਰ ਸਰਕਾਰ ਵੱਲੋਂ ਕੀਤੇ ਲਾਠੀ ਚਾਰਜ ਦੀ ਵਿਜੇ…

ਸਰਕਾਰ ਸਫਾਈ ਕਰਮਚਾਰੀਆਂ ਦੀਆਂ ਢੁੱਕਵੀਆਂ ਮੰਗਾਂ ਪੂਰੀਆਂ ਕਰੇ: – ਕੰਗ -ਮੁੱਖ ਮੰਤਰੀ ਨੂੰ ਤੁਰੰਤ ਦਖਲ ਦੇਣ ਦੀ ਅਪੀਲ।

ਨਿਊ ਚੰਡੀਗੜ੍ਹ, 16 ਜੁਲਾਈ, (ਬਜੀਦਪੁਰ)- ਪੰਜਾਬ ਵਿੱਚ ਅਤੇ ਖਾਸ ਤੌਰ ‘ਤੇ ਮੇਰੇ ਹਲਕੇ ਖਰੜ ਅਧੀਨ ਕੁਰਾਲੀ ਅਤੇ ਨਵਾਂਗਰਾਓ ਸ਼ਹਿਰਾਂ ਤੇ ਕਸਬਿਆਂ ਵਿੱਚ ਸਫ਼ਾਈ ਕਰਮਚਾਰੀਆਂ ਦਾ ਵਿਆਪਕ ਰੋਸ ਪ੍ਰਦਰਸ਼ਨ ਚੱਲ ਰਿਹਾ…

ਡਾ. ਇਕਬਾਲ ਕੌਰ ਦੇ ਅਕਾਲ ਚਲਾਣੇ ‘ਤੇ ਇਪਟਾ ਪੰਜਾਬ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ, 16 ਜੁਲਾਈ (ਕੌੜਾ )- ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਇਪਟਾ) ਪੰਜਾਬ ਦੇ ਜਨਰਲ ਸਕੱਤਰ ਇੰਦਰਜੀਤ ਰੂਪੋਵਾਲੀ ਅਤੇ ਇਪਟਾ ਕਪੂਰਥਲਾ ਦੇ ਪ੍ਰਧਾਨ ਡਾ. ਹਰਭਜਨ ਸਿੰਘ ਨੇ ਉੱਘੇ ਪੰਜਾਬੀ ਵਿਦਵਾਨ, ਲੋਕਧਾਰਾ ਖੋਜਕਾਰ,…

ਬਰਨਾਲਾ ਤੋ ਸੰਗਰੂਰ ਵਾਇਆ ਧਨੌਲਾ ਜਾ ਰਹੀ ਰੋਡ  ਬਾਬਾ ਲਾਭ ਦਾਸ ਡੇਰੇ ਕੋਲ ਪੁਰਾਣੀ ਬਣੀ   ਸੜਕ ਦਾ ਡੂੰਘਾ ਖੱਡਾ ਬਣਿਆ ਮੌਤ ਦਾ ਖੂਹ,ਬੁੱਤ ਕਈ ਲੈ ਚੁੱਕਿਆ ਹੈ ਕਈ ਜਾਨਾ  ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇ: ਸੁਰਿੰਦਰ ਸਿੰਘ ਠਾਣੀਆਂ

ਬਲਵੰਤ ਸਿੰਘ ਸਿੱਧੂ (ਬਰਨਾਲਾ) ਬਰਨਾਲਾ ਤੋਂ ਸੰਗਰੂਰ ਨੂੰ ਵਾਇਆ ਜਾਂਦੀ ਪੁਰਾਣੀ ਮੁੱਖ ਸੜਕ ’ਤੇ ਧਨੌਲਾ ਨੇੜੇ ਬਾਬਾ ਲਾਭ ਦਾਸ ਦੇ ਡੇਰੇ ਕੋਲ ਪਿਆ ਡੂੰਘਾ ਖੱਡਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਵੱਡਾ…

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਪ੍ਰਧਾਨ ਮੋਦੀ ਨੂੰ ਅੱਜ ਦਿਖਾਈਆਂ ਜਾਣਗੀਆਂ ਕਾਲੀਆਂ ਝੰਡੀਆਂ

ਨਿਊ ਚੰਡੀਗੜ੍ਹ, 16 ਜੁਲਾਈ (ਬਜੀਦਪੁਰ)- ਬਾਹਰਲੇ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ, ਲੈਂਡ ਪੂਲਿੰਗ, ਐਮਐਸਪੀ ਗਰੰਟੀ ਕਾਨੂੰਨ, ਸਵਾਮੀਨਾਥਨ ਦੀ ਰਿਪੋਰਟ ਦੇ ਮੁਤਾਬਕ ਫਸਲਾਂ ਦੇ ਭਾਅ ਤੇ ਤਮਾਮ ਮੰਗਾਂ ਨੂੰ ਲੈ ਕੇ ਕੌਮੀ…

*​ਬਲਾਚੌਰ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ* *​ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ*

​ਬਲਾਚੌਰ, 16ਜੁਲਾਈ: (ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ…

ਸਕੂਲੀ ਬੱਸ ਦੀ ਲਪੇਟ ‘ਚ ਆਏ ਬੱਚੇ ਦੇ ਮਾਮਲੇ ‘ਚ ਡਰਾਈਵਰ ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਬਿਨਾਂ ਨੰਬਰ ਅਤੇ ਹੈਲਪਰ ਤੋਂ ਚੱਲ ਰਹੀ ਸੀ ਬੱਸ, ਪੁਲਸ ਨੇ ਚਾਲਕ ਨੂੰ ਕੀਤਾ ਗ੍ਰਿਫਤਾਰ

ਮਾਛੀਵਾੜਾ ਸਾਹਿਬ 16 ਜੁਲਾਈ (ਸੁੱਚਾ ਬੰਗੜ) -ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਦੇ ਮਾਮਲੇ ‘ਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲੀ ਬੱਸ…

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ- ਸਪੀਕਰ ਸੰਧਵਾਂ

ਫ਼ਰੀਦਕੋਟ, 16 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਦੇ ਪੀਡੀਆਟਰਿਕ (ਬਾਲ ਰੋਗ) ਵਿਭਾਗ ਦਾ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ, 16 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ…

ਐਸ.ਆਈ.ਆਰ ਤਹਿਤ ਹੁਣ 3 ਅਗਸਤ ਤੱਕ ਬੀ.ਐਲ.ਓਜ਼ ਵੱਲੋਂ ਕੀਤਾ ਜਾਵੇਗਾ ਘਰ ਘਰ ਸਰਵੇ-ਰਾਹੁਲ ਚਾਬਾ

ਫਰੀਦਕੋਟ 16 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ…