ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ 18 ਜੁਲਾਈ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ
ਫਰੀਦਕੋਟ 16 ਜੁਲਾਈ (ਗੁਰਦੀਪ ਸਿੰਘ ਢਿੱਲੋਂ )ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਦੇ ਨਿਰਦੇਸ਼ਾਂ ਅਤੇ ਸ੍ਰੀ ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ–ਨਿਰਦੇਸ਼ਾਂ…
ਐਸ.ਆਈ.ਆਰ. ਵਿੱਚ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੀ.ਐਲ.ਓਜ਼ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਸਨਮਾਨਿਤ
ਫ਼ਰੀਦਕੋਟ, 16 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਬੂਥਾਂ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ…
ਨਿੱਘੀ ਵਿਦਾਇਗੀ ਪਾਰਟੀ ਦਿੱਤੀ।
ਬਾਜਾਖਾਨਾ 16 ਜੁਲਾਈ (ਗੁਰਦੀਪ ਸਿੰਘ ਢਿੱਲੋਂ ):- ਅੱਜ ਸੀ•ਐਚ•ਸੀ • ਬਾਜਾਖਾਨਾ ਵਿਖੇ ਸ੍ਰੀ ਮਤੀ ਰਾਜਵਿੰਦਰ ਕੌਰ ਐਮ •ਪੀ•ਐਚ• ਐੱਸ• ਦੀ ਤਰੱਕੀ ਹੋਣ ਕਾਰਨ ਵਿਦਾਇਗੀ ਸਮਾਰੋਹ ਰੱਖਿਆ ਗਿਆ। ਜਿਸ ਵਿੱਚ ਬਾਜਾਖਾਨਾ…
ਘਨੌਰ ਚ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ਜੀਣਾ ਮੁਹਾਲ, ਘਰਾਂ ਵਿੱਚ ਵੜਿਆ ਗੰਦਾ ਪਾਣੀ; ਬਿਮਾਰੀਆਂ ਫੈਲਣ ਦਾ ਖਤਰਾ
ਘਨੌਰ 16 ਜੁਲਾਈ (ਅਭਿਸ਼ੇਕ ਸੂਦ) ਨਗਰ ਪੰਚਾਇਤ ਘਨੌਰ ਦੇ ਵਾਰਡ ਨੰਬਰ 2 ਵਿੱਚ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਇਸ…
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਲਈ ਸੋਧਿਆ ਹੋਇਆ ਕਾਰਜਕ੍ਰਮ…
ਪਦਮ ਸ਼੍ਰੀ ਨਾਲ ਸਨਮਾਨਿਤ ਸੰਤ ਨਿਰੰਜਨ ਦਾਸ ਜੀ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ, ਅੰਮ੍ਰਿਤਸਰ ਦੇ ਆਗੂ ਜਗਜੀਤ ਸਿੰਘ ਜੈਂਕੀ ਨੇ ਪ੍ਰਗਟਾਈ ਖੁਸ਼ੀ
ਅੰਮ੍ਰਿਤਸਰ, 16 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ) ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਗਏ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਨੂੰ ਇਸ ਵੱਕਾਰੀ ਸਨਮਾਨ ਦੀ ਪ੍ਰਾਪਤੀ…
ਪੰਜਾਬ ਪਬਲਿਕ ਸਕੂਲ ਵਿੱਚ ਮੈਥ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਸਿੱਖੇ ਗਣਿਤ ਦੇ ਨਵੇਂ ਗੁਰ
ਧਨੌਲਾ: 16 ਜੁਲਾਈ (ਹਰਦੀਪ ਹੈਰੀ)ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਲਈ ਰੁਚਿਕਰ ਮੈਥ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿੱਚ ਗਣਿਤ ਪ੍ਰਤੀ ਦਿਲਚਸਪੀ ਪੈਦਾ…
ਧੁਰੀ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਨਾਲ ਭੜਕਿਆ ਰੋਸ, ਪੰਜਾਬ ਭਰ ‘ਚ ਚੱਕਾ ਜਾਮ ਦਾ ਐਲਾਨ ਨੌਵੇਂ ਦਿਨ ਵੀ ਹੜਤਾਲ ਰਹੀ ਜਾਰੀ, ਜਗਰਾਉਂ ‘ਚ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ; ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੰਗਾਂ ਦੇ ਹੱਲ ਦੀ ਮੰਗ
ਜਗਰਾਉਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) – ਧੁਰੀ ਵਿਖੇ ਸ਼ਾਂਤਮਈ ਧਰਨੇ ਦੌਰਾਨ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਪੰਜਾਬ ਭਰ ਦੇ ਸਫਾਈ ਸੇਵਕਾਂ…
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜਤੋਲੀ ਵਿਖੇ ਸਿੰਚਾਈ ਟਿਊਬਵੈੱਲ ਨੂੰ ਕੀਤਾ ਲੋਕ ਅਰਪਣ
ਨੂਰਪੁਰਬੇਦੀ: ਦਲਜੀਤ ਚਨੌਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਜਤੋਲੀ ਵਿਖੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਨਵੇਂ…
2027 ਲਈ ਭਾਜਪਾ ਨੇ ਕੱਸੀ ਕਮਰ : ਪੰਜਗਰਾਈ ਜੈਤੋ ਹਲਕੇ ਦੇ ਪਿੰਡਾਂ ਵਿੱਚ ਵਰਕਰਾਂ ਨਾਲ ਕੀਤੀ ਮੀਟਿੰਗ
ਜੈਤੋ, 16 ਜੁਲਾਈ (ਮਨਜੀਤ ਢੱਲਾ)- ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈ ਨੇ ਜੈਤੋ…
















