ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਾਬਕਾ ਮੇਅਰ ਅਰੁਣ ਖੋਸਲਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਲਿਆ ਜਾਇਜ਼ਾ * ਕਿਹਾ- ਪੰਜਾਬ ਦੇ ਰੇਲਵੇ ਢਾਂਚੇ ਨੂੰ ਮਿਲ ਰਹੀ ਨਵੀਂ ਦਿਸ਼ਾ, ਵਿਕਾਸ ਦੀ ਵਧੇਗੀ ਰਫ਼ਤਾਰ : ਅਰੁਣ ਖੋਸਲਾ

ਫਗਵਾੜਾ 16 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ…

ਵਿਰੋਧੀ ਨੀਂਹ ਪੱਥਰ ਤੋੜ ਸਕਦੇ ਹਨ, ਪਰ ਵਿਕਾਸ ਕਾਰਜਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਰੋਕ ਸਕਦੇ : ਸਤਨਾਮ ਸਿੰਘ ਨਾਗਰਾ

ਨੂਰਪੁਰਬੇਦੀ: ਦਲਜੀਤ ਚਨੌਲੀ  ਨੂਰਪੁਰਬੇਦੀ–ਬੁੰਗਾ ਮੁੱਖ ਮਾਰਗ ਤੋਂ ਪਿੰਡ ਮੂਸਾਪੁਰ, ਸਸਕੌਰ ਅਤੇ ਬੜਵਾ ਤੱਕ ਬਣ ਰਹੀ ਸੜਕ ਦੇ ਨੀਂਹ ਪੱਥਰ ਨਾਲ ਕੀਤੀ ਗਈ ਭੰਨਤੋੜ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਰਾਜਨੀਤਿਕ…

ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਨੇ ਫੜੀ ਰਫ਼ਤਾਰ, ਸੁਖਬੀਰ ਬਾਦਲ ਐਸਆਈਟੀ ਵੱਲੋਂ ਤਲਬ ਸੋਮਵਾਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਨੋਟਿਸ; ਮਾਮਲੇ ਨਾਲ ਜੁੜੇ ਕਈ ਅਹਿਮ ਵਿਅਕਤੀਆਂ ਤੋਂ ਪਹਿਲਾਂ ਹੀ ਹੋ ਚੁੱਕੀ ਹੈ ਪੁੱਛਗਿੱਛ

ਫ਼ਰੀਦਕੋਟ, 16 ਜੁਲਾਈ (ਮਨਜੀਤ ਸਿੰਘ ਢੱਲਾ)- ਬਹਿਬਲ ਕਲਾਂ ਗੋਲੀਕਾਂਡ ਅਤੇ 2015 ਦੀਆਂ ਬੇਅਦਬੀ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ…

ਪੁਲਿਸ ਚੌਂਕੀ ਅੰਨਗੜ ਦਾ ਏਐਸਆਈ ਗੁਰਜੀਤ ਸਿੰਘ ਨੇ ਮੁੜ ਸੰਭਾਲਿਆ ਚਾਰਜ ਗੈਰਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਵਿੱਚ ਮਚੀ ਹੜਕੰਪ, 2015 ਵਿੱਚ ਚੌਂਕੀ ਸਥਾਪਨਾ ਵੇਲੇ ਵੀ ਨਿਭਾਈ ਸੀ ਅਹਿਮ ਜ਼ਿੰਮੇਵਾਰੀ

ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )  ਪੁਲਿਸ ਚੌਂਕੀ ਅੰਨਗੜ ਵਿਖੇ ਤਾਇਨਾਤ ਤਜਰਬੇਕਾਰ ਪੁਲਿਸ ਅਧਿਕਾਰੀ ਏਐਸਆਈ ਗੁਰਜੀਤ ਸਿੰਘ ਨੇ ਇੱਕ ਵਾਰ ਫਿਰ ਚੌਂਕੀ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦੀ…

ਭਾਜਪਾ ਵੱਲੋਂ ਜ਼ਿਲ੍ਹਾ ਜਗਰਾਉਂ ਵਿੱਚ ਦੋ ਰੋਜ਼ਾ ਸਫਾਈ ਮੁਹਿੰਮ ਦੀ ਸ਼ੁਰੂਆਤ

ਜਗਰਾਉਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਗਰਾਉਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਦੀ ਅਗਵਾਈ ਹੇਠ ਦੋ ਰੋਜ਼ਾ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਾਰਟੀ…

ਯੂ.ਕੇ. ਦੀਆਂ ਅਕੈਡਮੀਆਂ ਦੇ ਸਹਿਯੋਗ ਨਾਲ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ ਦੁਆਉਣ ਦਾ ਕਰਾਂਗੇ ਯਤਨ – ਪਰਮਿੰਦਰ ਸਿੰਘ ਮੰਡ * ਸਰਬ ਨੌਜਵਾਨ ਸਭਾ ਦੀ ਐੱਸ.ਐੱਨ.ਐੱਸ. ਕ੍ਰਿਕੇਟ ਅਕੈਡਮੀ ਦਾ ਕੀਤਾ ਦੌਰਾ * ਕਿਹਾ- ਖੇਡਾਂ ਨਾਲ ਜੁੜੇ ਨੌਜਵਾਨ ਰੱਖ ਸਕਦੇ ਹਨ ਖੁਸ਼ਹਾਲ ਪੰਜਾਬ ਦੀ ਨੀਂਹ

ਫਗਵਾੜਾ 16 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ. ਦੇ ਸਰਪ੍ਰਸਤ ਅਤੇ ਉੱਘੇ ਸਮਾਜ ਸੇਵਕ ਪਰਮਿੰਦਰ ਸਿੰਘ ਮੰਡ ਨੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ…

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪਿੰਡ ਰੈਲਮਾਜਰਾ ਵਿਖੇ ਵੋਟਾਂ ਦੀ ਸੁਧਾਈ ਸਬੰਧੀ ਬੀ.ਐਲ.ਓ. ਅਤੇ ਬੀ.ਐਲ.ਏਜ਼ ਦੀ ਹੋਈ ਅਹਿਮ ਮੀਟਿੰਗ

ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)- ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਵਿਖੇ ਵੋਟਾਂ ਦੀ ਸੁਧਾਈ (ਐਸ.ਆਈ.ਆਰ.) ਸਬੰਧੀ ਬੂਥ ਨੰਬਰ 192 ਦੇ ਬੀ.ਐਲ.ਓ. (ਬੂਥ…

1 ਤੋਂ ਬਾਅਦ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਵੇਗੀ…. ਈ ਟੀ ਓ   ਇਸ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਪ੍ਰਾਪਤ ਹੋਣਗੇ:  ਈ.ਟੀ.ਓ. 32 ਲੱਖ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ

ਅੰਮ੍ਰਿਤਸਰ, 16 ਜੁਲਾਈ ( ਮਨਜੀਤ  ਸਿੰਘ ਸ਼ੇਰਗਿੱਲ )  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ…

ਲਾਇਨਜ ਕਲੱਬ ਫਗਵਾੜਾ ਪ੍ਰਾਈਡ ਨੇ ਲਾਇਨ ਗੁਰਦੀਪ ਸਿੰਘ ਕੰਗ ਦਾ ਅਗਵਾਈ ‘ਚ ਕਰਵਾਇਆ 98ਵਾਂ ਰਾਸ਼ਨ ਵੰਡ ਸਮਾਗਮ * ਸਮਾਜ ਸੇਵਕ ਧਰਮਪਾਲ ਨਿਸ਼ਚਲ ਨੇ ਕਰਵਾਈ ਸ਼ੁਰੂਆਤ

ਫਗਵਾੜਾ 16 ਜੁਲਾਈ (ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ 98ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਡਿਸਟ੍ਰਿਕਟ…

ਬੂਥ ਕਮੇਟੀਆਂ ਦੀ ਮਜ਼ਬੂਤੀ ਲਈ ਐੱਸ. ਆਰ. ਕਲੇਰ ਵੱਲੋਂ ਸਰਕਲ ਗਿੱਦੜਵਿੰਡੀ ਦੇ ਪਿੰਡਾਂ ਦਾ ਦੌਰਾ

ਜਗਰਾਓਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਓਂ ਸ. ਐੱਸ. ਆਰ. ਕਲੇਰ ਨੇ ਸਰਕਲ ਗਿੱਦੜਵਿੰਡੀ ਦੇ ਵੱਖ-ਵੱਖ ਪਿੰਡਾਂ ਦਾ…