ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵੱਲੋਂ ਪਿੰਡ ਭੁੱਲਾਰਾਈ ’ਚ ਲਗਾਇਆ ਫਰੀ ਮੈਡੀਕਲ ਚੈੱਕਅਪ ਕੈਂਪ * 300 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ * ਮਨੁੱਖਤਾ ਦੀ ਸੇਵਾ ਹੀ ਟਰੱਸ ਦਾ ਪਰਮ ਧਰਮ : ਪ੍ਰਦੀਪ ਧੀਮਾਨ
ਫਗਵਾੜਾ 16 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ, ਫਗਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਨਜ਼ਦੀਕੀ ਪਿੰਡ ਭੁੱਲਰਾਈ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।…
ਗੁਰਸਰਨ ਸਿੰਘ ਮੁਗਲਾਨੀ ਸ਼੍ਰੋਮਣੀ ਅਕਾਲੀ ਦਲ ਜਗਰਾਓਂ ਸ਼ਹਿਰ ਦੇ ਵਪਾਰੀ ਵਿੰਗ ਦੇ ਪ੍ਰਧਾਨ ਨਿਯੁਕਤ
ਜਗਰਾਓਂ, 16 ਜੁਲਾਈ: (ਜਸਵਿੰਦਰ ਸਿੰਘ ਡਾਂਗੀਆ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਲਗਾਤਾਰ…
ਨਰੇਗਾ ਵਰਕਰਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ : ਬਰਿੰਦਰ ਸਿੰਘ ਪਰਮਾਰ
ਹੁਸ਼ਿਆਰਪੁਰ, 16 ਜੁਲਾਈ ( ਤਰਸੇਮ ਦੀਵਾਨਾ ) –ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਨੇ ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਨਰੇਗਾ…
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਦੇ ਕਿਸਾਨ ਆਗੂ ਗੁਰਜੀਤ ਸਿੰਘ ਢਿੱਲੋਂ ਦੇ ਚਾਚੇ ਦੀ ਦੁਸ਼ਹਿਰੇ ਦੀ ਹੋਈ ਅੰਤਿਮ ਅਰਦਾਸ ਵੱਖ-ਵੱਖ ਜੋਨ ਦੇ ਕਿਸਾਨ ਆਗੂਆਂ ਨੇ ਗੁਰਜੀਤ ਸਿੰਘ ਢਿੱਲੋਂ ਦੇ ਚਾਚੇ ਦੇ ਭੋਗ ਤੇ ਸਰਧਾਂਜਲੀ ਭੇਟ ਕੀਤੀ
ਸਰਾਏ ਅਮਾਨਤ ਖਾਂ, 16 ਜੁਲਾਈ (ਗੁਰਸ਼ਰਨ ਸਿੰਘ ਔਲਖ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਇਕਾਈ ਸਰਾਏ ਅਮਾਨਤ ਖਾਂ ਦੇ ਸਕੱਤਰ ਗੁਰਜੀਤ ਸਿੰਘ ਢਿੱਲੋਂ ਦੇ ਚਾਚਾ ਕਸ਼ਮੀਰ ਸਿੰਘ ਜੋ ਕੁਝ…
ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਧਾਲੀਵਾਲ ਸਿੱਖਿਆ ਨੂੰ ਵਪਾਰ ਨਹੀਂ ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ ਪੰਜਾਬ ਸਰਕਾਰ
ਅੰਮ੍ਰਿਤਸਰ, 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
ਸਾਬਕਾ ਅਧਿਕਾਰੀ ਗੋਪਾਲ ਸਿੰਘ ਦੀ ਨਿਯੁਕਤੀ ‘ਤੇ ਸਿਆਸੀ ਆਗੂ ਹੋਏ ਹੱਕੇ ਬੱਕੇ ਕਾਂਗਰਸ ਪਾਰਟੀ ਵਿੱਚ ਰਲਣ ਦੇ ਸਨ ਭਰਪੂਰ ਚਰਚੇ
ਬਠਿੰਡਾ 16 ਜੁਲਾਈ(ਸੁਰਿੰਦਰਪਾਲ ਸਿੰਘ):ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਵੱਲੋਂ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਨੂੰ ਪਾਸੇ ਕਰਕੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਨੂੰ ਹਲਕਾ ਇੰਚਾਰਜ ਬਣਾ ਦਿੱਤਾ ਹੈ। ਉਹਨਾਂ ਦੀ ਨਿਯੁਕਤੀ…
*ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ*
ਨਵਾਂਸ਼ਹਿਰ /ਬੰਗਾ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ…
ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ, ਮੁੜ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ
ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ…
ਸਤਲੁਜ ਦਰਿਆ ਦਾ ਪੁਲ ਭਾਰੀ ਵਾਹਨਾਂ ਲਈ ਬੰਦ ਮਾਛੀਵਾੜਾ ਸਾਹਿਬ ਵਾਲੇ ਪਾਸੇ ਲਾਏ ਗਏ ਗਾਡਰ, ਪੁਲ ਦੀ ਖਸਤਾ ਹਾਲਤ ਕਾਰਨ ਪ੍ਰਸ਼ਾਸਨ ਨੇ ਲਿਆ ਫੈਸਲਾ
ਮਾਛੀਵਾੜਾ ਸਾਹਿਬ, 16 (ਜੁਲਾਈ (ਸੁੱਚਾ ਬੰਗੜ) -ਦੁਆਬਾ ਅਤੇ ਮਾਲਵਾ ਨੂੰ ਜੋੜਨ ਵਾਲੇ ਸਤਲੁਜ ਦਰਿਆ ‘ਤੇ ਬਣੇ ਪੁਲ ਨੂੰ ਪ੍ਰਸ਼ਾਸਨ ਨੇ ਅੰਤ ਭਾਰੀ ਵਾਹਨਾਂ ਲਈ ਬੰਦ ਕਰ ਦਿੱਤਾ ਹੈ। ਪੁਲ ਦੀ…
ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ 16ਵਾਂ ਅੱਖਾਂ ਦਾ ਫਰੀ ਚੈੱਕ ਅਪ ਅਤੇ ਪਹਿਲਾ ਮੈਡੀਕਲ ਕੈਂਪ ਲਗਾਇਆ 220 ਮਰੀਜ਼ਾਂ ਦਾ ਹੋਇਆ ਮੁਫਤ ਚੈੱਕਅੱਪ, 40 ਮਰੀਜ਼ਾਂ ਦੇ ਮੁਫਤ ਹੋਣਗੇ ਚਿੱਟੇ ਮੋਤੀਏ ਦੇ ਆਪਰੇਸ਼ਨ
ਮਾਛੀਵਾੜਾ ਸਾਹਿਬ, 16 ਜੁਲਾਈ (ਸੁੱਚਾ ਬੰਗੜ) -ਸੇਵਾ ਅਤੇ ਮਾਨਵਤਾ ਦੀ ਮਿਸਾਲ ਕਾਇਮ ਕਰਦੇ ਹੋਏ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਚਰਨ ਕੰਵਲ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਹਰ ਮਹੀਨੇ…
















