ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਮਣਸੇਵਾਲ ਵਿਖੇ ਸ਼੍ਰੀਮਤੀ ਜੋਗਿੰਦਰੋ ਜੀ ਦੇ ਭੋਗ ਸਮਾਗਮ ‘ਚ ਕੀਤੀ ਸ਼ਿਰਕਤ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਬਲਾਚੌਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਕਾਠਗੜ੍ਹ ਦੇ ਨਜ਼ਦੀਕੀ ਪਿੰਡ ਮਣਸੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਵਰਗੀ ਪ੍ਰੇਮ ਚੰਦ ਭੀਮਾ ਜੀ ਦੀ ਭਾਬੀ, ਸ਼੍ਰੀਮਤੀ ਜੋਗਿੰਦਰੋ ਜੀ…
ਸਤਨਾਮ ਜਲਾਲਪੁਰ ਦਾ ਅਸਤੀਫਾ ਹਾਈਕਮਾਂਡ ਵੱਲੋਂ ਮਨਜ਼ੂਰ, ਹੁਣ 24 ਘੰਟੇ ਕਰਨਗੇ ਪਬਲਿਕ ਦੀ ਸੇਵਾ – ਹਲਕਾ ਇੰਚਾਰਜ ਦੀ ਦੌੜ ਵਿੱਚ ਹੋਏ ਸ਼ਾਮਲ, ‘ਆਪ’ ਦੀਆਂ ਨੀਤੀਆਂ ਨੂੰ ਪਹੁੰਚਾਉਣਗੇ ਘਰ-ਘਰ
ਨਵਾਂਸ਼ਹਿਰ /ਕਾਠਗੜ੍ਹ , 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤਨਾਮ ਜਲਾਲਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਦੇ ਅਹੁਦਿਆਂ ਤੋਂ ਦਿੱਤਾ ਗਿਆ ਅਸਤੀਫਾ…
ਖੰਨਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਨਰੇਗਾ ਵਰਕਰਾਂ ’ਤੇ ਲਾਠੀਚਾਰਜ ਦੀ ਸਾਬਕਾ ਚੇਅਰਮੈਨ ਧਰਮਪਾਲ ਭਰਥਲਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਨਵਾਂਸ਼ਹਿਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬੀਤੇ ਦਿਨੀਂ ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਨਰੇਗਾ ਵਰਕਰਾਂ ’ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸੀਨੀਅਰ…
ਅਦਾਲਤ ਦਾ ਦਰ ਖੁੱਲ੍ਹਿਆ, ਵਿਵਾਦਾਂ ਨੂੰ ਮਿਲਿਆ ਵਿਸਰਾਮ 18 ਜੁਲਾਈ ਨੂੰ ਫਰੀਦਕੋਟ ਤੇ ਜੈਤੋ ਵਿੱਚ ਲੱਗੇਗੀ ਸਪੈਸ਼ਲ ਲੋਕ ਅਦਾਲਤ
ਜੈਤੋ,16 ਜੁਲਾਈ (ਮਨਜੀਤ ਸਿੰਘ ਢੱਲਾ) : ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਸੰਜੇ ਅਗਨੀਹੋਤਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ,…
ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ
ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਨੇੜਲੇ ਪਿੰਡ ਬਾਗੋਵਾਲ ਵਿਖੇ ਅੱਜ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋ…
ਸਰਕਾਰੀ ਸਕੂਲ ਬੱਲੂਆਣਾ ਵਿਖੇ ਲਾਈ ਵਿਦਿਅਕ ਕਿਆਰੀ
ਬਠਿੰਡਾ 16 ਜੁਲਾਈ(ਪੱਤਰ ਪ੍ਰੇਰਕ):ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਵਿਦਿਅਕ ਕਿਆਰੀ ਲਗਾਈ ਗਈ। ਇਸ ਮੌਕੇ ਸਮਾਜਿਕ ਵਿੰਗ ਐਡੀਸ਼ਨਲ ਸਕੱਤਰ ਸੁਰਿੰਦਰ ਪਾਲ ਸਿੰਘ…
ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ; ਪਿੰਡ ਬਾਗੋਵਾਲ ਵਿਖੇ ਹੋਇਆ ਭਰਵਾਂ ਇਕੱਠ
ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਕਾਠਗੜ੍ਹ ਦੇ ਨੇੜਲੇ ਪਿੰਡ ਬਾਗੋਵਾਲ ਵਿਖੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ ਵੱਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤੇ…
ਡੀ.ਏ.ਵੀ ਸਕੂਲ ਤਖਤਗੜ੍ਹ ਵਿਖੇ ਮਹਾਂਕਵੀ ਕਾਲੀਦਾਸ ਦੀ ਜੈਯੰਤੀ ਮੌਕੇ ਨਾਟਕ “ਅਜ਼ਾਦੀ ਅਜੇ ਬਾਕੀ ਹੈ” ਦਾ ਸਫਲ ਮੰਚਨ ਸੀ.ਸੀ.ਆਰ.ਟੀ ਦੇ ਸਹਿਯੋਗ ਨਾਲ ਸੰਗੀਤ ਨਾਟਕ ਅਕੈਡਮੀ ਵਲੋਂ ਦੇਸ਼ ਭਰ ‘ਚ ਮਨਾਇਆ ਕੌਮੀ ਥਿਏਟਰ ਮਹਾਂਉਤਸਵ
ਨੂਰਪੁਰ ਬੇਦੀ, 16 ਜੁਲਾਈ ( ਦਲਜੀਤ ਚਨੌਲੀ ) ਕੌਮੀ ਗੀਤ ‘ਵੰਦੇ ਮਾਤਰਮ’ ਦੇ 150 ਸਾਲਾਂ ਅਤੇ ਮਹਾਂਕਵੀ ਕਾਲੀਦਾਸ ਜਯੰਤੀ ਨੂੰ ਸਮਰਪਿਤ ਕੌਮੀ ਥਿਏਟਰ ਮਹਾਂਉਤਸਵ ਨੂੰ ਸੰਗੀਤ ਨਾਟਕ ਅਕਾਦਮੀ ਵੱਲੋਂ ਸੀ.ਸੀ.ਆਰ.ਟੀ,…
ਵਾਅਦਿਆਂ ਦੇ ਮਹਿਲ ਢਹਿਣ ਲੱਗੇ, ਏਡਜ਼ ਕੰਟਰੋਲ ਮੁਲਾਜ਼ਮਾਂ ਨੇ ਸੰਘਰਸ਼ ਦਾ ਸ਼ੰਖਨਾਦ ਕੀਤਾ 19 ਜੁਲਾਈ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ, 31 ਜੁਲਾਈ ਨੂੰ ਸੁਨਾਮ ਵਿੱਚ ਮੁੱਖ ਮੰਤਰੀ, ਕੇਜਰੀਵਾਲ ਤੇ ਸਿਹਤ ਮੰਤਰੀ ਖ਼ਿਲਾਫ਼ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ
ਫ਼ਰੀਦਕੋਟ, 16 ਜੁਲਾਈ (ਮਨਜੀਤ ਸਿੰਘ ਢੱਲਾ):ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ (ਸਿਹਤ ਵਿਭਾਗ ਪੰਜਾਬ) ਨੇ ਸਰਕਾਰ ‘ਤੇ ਵਾਅਦਾਖਿਲਾਫ਼ੀ ਅਤੇ ਲੰਬੇ ਸਮੇਂ ਤੋਂ ਮੰਗਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦਿਆਂ…
ਡੇਂਗੂ ਨੂੰ ਸ਼ੁਰੂਆਤੀ ਪੜਾਅ ‘ਚ ਹੀ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਲਈ ਇੰਟਰ-ਸੈਕਟੋਰਲ ਮੀਟਿੰਗ, ਸਾਰੇ ਵਿਭਾਗਾਂ ਨੂੰ ਸਾਂਝੀ ਕਾਰਵਾਈ ਦੇ ਨਿਰਦੇਸ਼ • ‘ਹਰ ਸ਼ੁੱਕਰਵਾਰ–ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ‘ਤੇ ਜ਼ੋਰ
ਨਵਾਂਸ਼ਹਿਰ, 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ, ਚਿਕਨਗੁਨੀਆ,…
















