ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਕਾਠਗੜ੍ਹ ਤੋਂ ਤੀਰਥ ਯਾਤਰੀਆਂ ਦਾ ਜਥਾ ਢੋਲ-ਧਮੱਕੇ ਨਾਲ ਰਵਾਨਾ; ਦਿੱਤੀਆਂ ਸ਼ੁਭਕਾਮਨਾਵਾਂ

ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਕਾਠਗੜ੍ਹ ਵਿਖੇ ਅੱਜ ਉਸ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਦੋਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਰਵਾਨਾ…

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋਵੇ ਸਖ਼ਤ ਕਾਰਵਾਈ : ਬੇਗਮਪੁਰਾ ਟਾਈਗਰ ਫੋਰਸ ਬਾਬਾ ਸਾਹਿਬ ਦੀਆਂ ਮੂਰਤੀਆਂ ਦੇ ਨੇੜੇ ਪੰਜਾਬ ਸਰਕਾਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਯੋਗ ਵਿਵਸਥਾ ਕਰਵਾਏ : ਠਰੋਲੀ, ਹੈਪੀ, ਬੰਟੀ, ਕਲੋਤਾ

ਹੁਸ਼ਿਆਰਪੁਰ 16 ਜੁਲਾਈ (ਤਰਸੇਮ ਦੀਵਾਨਾ ) – ਲੁਧਿਆਣਾ-ਜਲੰਧਰ ਬਾਈਪਾਸ ‘ਤੇ ਸਥਿਤ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੇ ਦੁਆਲੇ ਲੱਗੇ ਸ਼ੀਸ਼ੇ ਨੂੰ ਕੁਝ ਸ਼ਰਾਰਤੀ ਤੇ ਗਲਤ…

ਸਕਾਰਪੀਓ ਦੀ ਕੈਂਟਰ ਨਾਲ ਟੱਕਰ ‘ਚ ਆੜ੍ਹਤੀ ਸਮੇਤ 3 ਨੇ ਮੌਕੇ ‘ਤੇ ਤੋੜਿਆ ਦਮ ਯੂ.ਪੀ. ਤੋਂ ਵਾਪਸੀ ਦੌਰਾਨ ਵਾਪਰਿਆ ਭਿਆਨਕ ਸੜਕ ਹਾਦਸਾ

ਮਾਛੀਵਾੜਾ ਸਾਹਿਬ, 16 ਜੁਲਾਈ (ਸੁੱਚਾ ਬੰਗੜ)- ਇਲਾਕੇ ‘ਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਯੂ.ਪੀ. ਤੋਂ ਵਾਪਸ ਆ ਰਹੇ ਮਾਛੀਵਾੜਾ ਦੇ ਇੱਕ ਪਰਿਵਾਰ ਨਾਲ ਬਰੇਲੀ ਨੇੜੇ ਭਿਆਨਕ…

ਮਾਨ ਸਰਕਾਰ ਦੇ ਇਤਿਹਾਸਕ ਫੈਸਲਿਆਂ ਨਾਲ ਪੰਜਾਬ ਵਿੱਚ ਆਈ ਨਵੀਂ ਕ੍ਰਾਂਤੀ: ਬ੍ਰਿਗੇਡੀਅਰ ਰਾਜ ਕੁਮਾਰ – ਨਹਿਰੀ ਸਿੰਚਾਈ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਲੈ ਕੇ ਲਏ ਫੈਸਲਿਆਂ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਨਵਾਂਸ਼ਹਿਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ (ਹਲਕਾ ਬਲਾਚੌਰ) ਵੱਲੋਂ ਮੁੱਖ ਮੰਤਰੀ ਭਗਵੰਤ…

ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚੋਂ ਖੇਤੀ ਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ : ਸੇਠੀ ਸਰਪੰਚ ਥੋਪੀਆ 

ਬਲਾਚੌਰ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਯਤਨਸ਼ੀਲ ਅਤੇ ਪੰਜਾਬ ਦੇ ਕਿਸਾਨਾਂ ਨਾਲ ਹਰੇਕ ਮੋਰਚੇ ‘ਤੇ ਡੱਟਕੇ ਖਲੋਣ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ…

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਛਾਪਿਆਂਵਾਲੀ ਵਿੱਚ ਸਰਦਾਰ ਦੇਸਾ ਸਿੰਘ ਜੀ ਡੁਬਈ ਵਾਲੇ ਅਤੇ ਸਰਪੰਚ ਸਰਦਾਰ ਯੋਧਵੀਰ ਸਿੰਘ ਜੀ ਦੇ ਸਹਿਜੋਗ ਨਾਲ ਬੱਚਿਆ ਨੂੰ ਵਰਦਿਆ ਵੰਡਿਆ ਗਈਆ 

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਛਾਪਿਆਂਵਾਲੀ ਵਿੱਚ ਸਰਦਾਰ ਦੇਸਾ ਸਿੰਘ ਜੀ ਡੁਬਈ ਵਾਲੇ ਅਤੇ ਸਰਪੰਚ ਸਰਦਾਰ ਯੋਧਵੀਰ ਸਿੰਘ ਜੀ ਦੇ ਸਹਿਜੋਗ ਨਾਲ ਬੱਚਿਆ ਨੂੰ ਵਰਦਿਆ ਵੰਡਿਆ ਗਈਆ (ਮਨਜੀਤ ਸਿੰਘ ਸ਼ੇਰਗਿੱਲ )

ਸਰਕਾਰ ਨੇ ਬਿੱਲ ਲਿਆ ਕੇ ਆਰਥਿਕ ਲੁੱਟ ਤੋਂ ਮਾਪਿਆਂ ਨੂੰ ਬਚਾਇਆ : ਡਾ. ਹਰਚੰਦ ਸਿੰਘ

ਅੰਮ੍ਰਿਤਸਰ /ਭਿੱਖੀਵਿੰਡ 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ‘ਤੇ ਵਾਰਡ ਨੰਬਰ 12 ਤੋਂ ਨਵੇਂ ਚੁਣੇ ਗਏ ਕੌਂਸਲਰ ਡਾ. ਹਰਚੰਦ ਸਿੰਘ ਨੇ ਕਿਹਾ ਕਿ ਮੁੱਖ…

ਦੋ ਕਾਰਾਂ ਦੀ ਭਿਆਨਕ ਟੱਕਰ ਵਿੱਚ ਤਿੰਨ ਗੰਭੀਰ ਜ਼ਖ਼ਮੀ, ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਅੰਮ੍ਰਿਤਸਰ /ਭਿੱਖੀਵਿੰਡ / 16 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ) ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਸਿੰਘਪੁਰਾ ਵਿਖੇ ਬੀਐਸਐਫ ਛਾਉਣੀ ਨੇੜੇ ਬੁੱਧਵਾਰ ਸ਼ਾਮ ਕਰੀਬ 6.30 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ…

19 ਨੂੰ ਜਤਿੰਦਰ ਸਿੰਘ ਸ਼ੰਟੀ ਬਾਬਾ ਬਕਾਲਾ ‘ਚ ਕਰਨਗੇ ਲੋਕਾਂ ਦੀ ਸੁਣਵਾਈ  ਲੋਕਾਂ ਦੇ ਕੇਸਾਂ ਦੇ ਮੌਕੇ ਤੇ ਹੋਣਗੇ  ਨਿਪਟਾਰੇ,  ਸ਼ਿਕਾਇਤ ਕਰਤਾਂਵਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ,                                  ਸੰਸਥਾਂਵਾਂ ਦੇ ਪ੍ਰਤੀਨਿਧ ਵੀ ਕਰਨਗੇ ਕਮਿਸ਼ਨ ਦੇ ਮੈਂਬਰ ਨਾਲ ਮੀਟਿੰਗ

ਅੰਮ੍ਰਿਤਸਰ 16,ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ‘ਆਪ ਕੇ ਦੁਆਰ’ ਦੇ ਲੋਕ ਪੱਖੀ ਮਨੋਰਥ ਨੂੰ ਲੈਕੇ ਪੀੜਤਾਂ ਨੂੰ ਆਪਣੇ ਕੋਲ ਸੱਦਣ ਦੀ ਬਜਾਏ,ਪੀੜਤਾਂ ਤੱਕ ਪਹੁੰਚ ਕਰ…

ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਭਾਰਤ ਸਿੱਖਿਆ ਰਤਨ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ /ਜੰਡਿਆਲਾ ਗੁਰੂ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਸੇਂਟ ਸੋਲਜਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਦੇ ਸਤਿਕਾਰਯੋਗ  ਪ੍ਰਿੰਸੀਪਲ ਡਾ.ਅਮਰਪ੍ਰੀਤ ਕੌਰ ਜੀ ਨੂੰ ਲਾਇਨਜ਼ ਓਲੰਪੀਆਰਡ ਫਾਉਂਡੇਸ਼ਨ ਨਵੀਂ ਦਿੱਲੀ ਦੁਆਰਾ ਵੱਕਾਰੀ ਭਾਰਤ…