ਪੰਜਾਬ ਦੀ ਸਿਆਸਤ ਡਾਵਾਂ ਡੋਲ ਪੰਜਾਬ ਨੂੰ ਤਾਂ ਸਿਰਫ ਹੁਣ ਪਰਮਾਤਮਾ ਹੀ ਬਚਾ ਸਕਦਾ ਹੈ ਰੌਲਾ ਸਿਰਫ ਸਿਆਸਤ ਦੀ ਕੁਰਸੀ ਦਾ : 4 ਥੰਮ੍ਹ ਵੀ ਢਹਿ ਗਏ, ਬਚਿਆ ਸਿਰਫ ਲੋਕਾਂ ਦਾ ਸਬਰ
ਕਾਂਗਰਸ ਨੂੰ ਆਪਸੀ ਲੜਾਈ ਮਾਰਦੀ ਭਾਜਪਾ ਨੂੰ ਪੰਜਾਬੀ ਜਨਤਾ ਨਹੀਂ ਸਵੀਕਾਰ ਦੀ ਅਕਾਲੀਆਂ ਦਾ ਲੋਕਾਂ ਨਾਤਾ ਟੁੱਟਿਆ ਝਾੜੂ ਵਾਲਿਆਂ ਤੋਂ ਹਰ ਵਰਗ ਪਿਆ ਅੱਕਿਆਪੰਜਾਬ ਦੀ ਸਿਆਸਤ ਅੱਜ ਚੁਰਾਹੇ ਤੇ ਖੜੀ…
ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਰੋਸ਼ ਪ੍ਰਦਰਸ਼ਨ : ਬਲਜੀਤ ਸਿੰਘ ਭੱਟੀ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ ( ਪਰਮਜੀਤ ਬੇਦੀ ) ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ…
ਸੜਕ ਕੰਢੇ ਲੋਹੇ ਦੇ ਗਾਡਰ ਗੱਡ ਕੇ ਪੁਰਾਣੇ ਗੇਟ ਖੜ੍ਹੇ ਕਰਨ ਨਾਲ ਰਾਹਗੀਰ ਤੇ ਦੁਕਾਨਦਾਰ ਪਰੇਸ਼ਾਨ, ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਵਿਜਲੀ ਗਰੈਡ ਅੱਗੇ ਬਣੀ ਮਾਰਕੀਟ ਦਾ ਇਹ ਮਸਲਾ
ਬਰਨਾਲਾ, 15 ਜੁਲਾਈ 2026 ( ਬਲਵੰਤ ਸਿੰਘ ਸਿੱਧੂ): ਬਰਨਾਲਾ ਤੋਂ ਧਨੌਲਾ ਮੰਡੀ ਨੂੰ ਜਾਂਦੀ ਮੁੱਖ ਸੜਕ ’ਤੇ ਇੱਕ ਕਬਾੜ ਅਤੇ ਪੁਰਾਣਾ ਸਮਾਨ ਵੇਚਣ ਵਾਲੇ ਦੁਕਾਨਦਾਰ ਵੱਲੋਂ ਸੜਕ ਦੇ ਕੰਢੇ ਲੋਹੇ…
ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪਿੰਡ ਪੱਧਰ ‘ਤੇ ਨੁੱਕੜ ਮੀਟਿੰਗਾਂ ਦੀ ਸ਼ੁਰੂਆਤ
ਦੋਦਾ/ਬਰੀਵਾਲਾ, 15 ਜੁਲਾਈ (ਲਖਵੀਰ ਸਿੰਘ ਧੂਲਕੋਟੀਆ,)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਪਿੰਡ ਰੁਪਾਣਾ ਚ੍ਹ ਮੀਟਿੰਗ ਹੋਈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਨੇ…
ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ ਪਿੰਡ ਖੁੰਨਣ ਖੁਰਦ ਵਿਖੇ ਕਰਵਾਇਆ ਗਿਆ ਡਾਕੂਮੈਂਟਰੀ ਸ਼ੋਅ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 15 ਜੁਲਾਈ= ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ…
ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ=ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ-14567 ਹੈਲਪਲਾਈਨ ਚਲਾਈ…
ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਐਸ.ਸੀ. ਵਿਦਿਆਰਥੀ ਐਨ.ਐਸ.ਪੀ. ਪੋਰਟਲ ’ਤੇ ਕਰਨ ਅਪਲਾਈ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (SC)…
ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 2026 ਵਿੱਚ ਹੋਈ ਅਗਨੀਵੀਰ ਆਰਮੀ…
ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਮਾਗਮ ਸਬੰਧੀ ਮੀਟਿੰਗ ਦਾ ਆਯੋਜਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ
ਕਪੂਰਥਲਾ, 15 ਜੁਲਾਈ ( ਕੌੜਾ )- ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ…
ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ
ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ ਆਈਆਂ ਰੁਕਾਵਟਾਂ ਨੂੰ…














